ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ
ਚੰਡੀਗੜ੍ਹ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅੱਜ ਉਸ ਵੇਲੇ ਆਪਣੇ ਪੂਰੇ ਰੰਗਾਂ ਵਿੱਚ ਖਿੜ ਉੱਠੀ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਭਰ ਦੀਆਂ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਅਤੇ ਨਵਜੀਵਨੀ ਇੰਸਟੀਚਿਊਟ ਆਫ ਸਪੈਸ਼ਲ ਐਜੂਕੇਸ਼ਨ ਅਤੇ ਰਿਸਰਚ ਪਟਿਆਲਾ ਦੀਆਂ ਵਿਸ਼ੇਸ਼ ਯੋਗਤਾ ਵਾਲੀਆਂ ਬੱਚੀਆਂ ਲਈ “ਤੀਜ ਤੇ ਰੱਖੜੀ–ਸਹੇਲੀਆਂ […]
Continue Reading
