ਕੋਰਟ ਦੇ ਹੁਕਮ ’ਤੇ ਸਕੂਲ ਨੇ ਵਿਦਿਆਰਥਣ ਨੂੰ 10ਵੀਂ ਵਿੱਚ ਦਿੱਤਾ ਦਾਖਲਾ

ਲੁਧਿਆਣਾ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਜਲੰਧਰ ਬਾਈਪਾਸ ਸਥਿਤ ਨਾਰਾਇਣਾ ਸਕੂਲ ਪ੍ਰਬੰਧਨ ਨੂੰ ਅਦਾਲਤ ਦੇ ਹੁਕਮਾਂ ਮਗਰੋਂ ਇੱਕ ਵਿਦਿਆਰਥਣ ਨੂੰ 10ਵੀਂ ਜਮਾਤ ਵਿੱਚ ਮੁੜ ਦਾਖਲਾ ਦੇਣਾ ਪਿਆ। ਸਕੂਲ ਵੱਲੋਂ ਵਿਦਿਆਰਥਣ ਨੂੰ ਪੜ੍ਹਾਈ ਵਿੱਚ ਕਮਜ਼ੋਰ ਦੱਸਦਿਆਂ ਜਾਂ ਤਾਂ ਸਕੂਲ ਛੱਡਣ ਜਾਂ 9ਵੀਂ ਜਮਾਤ ਦੁਬਾਰਾ ਕਰਨ ਲਈ ਕਿਹਾ ਗਿਆ ਸੀ। ਮਾਪਿਆਂ ਨੇ ਇਸ ’ਤੇ ਸਹਿਮਤੀ ਨਹੀਂ ਦਿੱਤੀ […]

Continue Reading

ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਅਦਾਲਤ ਪੁੱਜੀ, ਘਰੋਂ ਕੱਢਣ ਦੇ ਲਾਏ ਦੋਸ਼

ਚੰਡੀਗੜ੍ਹ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਤੋਂ ਪਾਕਿਸਤਾਨ ਗਈ ਪੰਜਾਬੀ ਮਹਿਲਾ ਸਰਬਜੀਤ ਕੌਰ ਨਾਲ ਜੁੜੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਦੀ ਪਹਿਲੀ ਪਤਨੀ ਸਾਇਮਾ ਨਾਸਰ ਨੇ ਲਾਹੌਰ ਹਾਈ ਕੋਰਟ ਦਾ ਰੁਖ ਕੀਤਾ ਹੈ। ਸਾਇਮਾ ਨੇ ਨਾਸਿਰ ਹੁਸੈਨ ਅਤੇ ਸਰਬਜੀਤ ਕੌਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਦੋਸ਼ ਲਾਇਆ […]

Continue Reading

ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਰਾਹੁਲ ਅਤੇ ਪ੍ਰਿਯੰਕਾ ਨੂੰ ਮਿਲੇ

ਚੰਡੀਗੜ੍ਹ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਕਾਂਗਰਸ ਪਾਰਟੀ ਦੇ ਅੰਦਰ ਮਹੱਤਵਪੂਰਨ ਸੰਗਠਨਾਤਮਕ ਗਤੀਵਿਧੀਆਂ ਚੱਲ ਰਹੀਆਂ ਹਨ। ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਅੱਜ ਨਵੀਂ ਦਿੱਲੀ ਵਿੱਚ ਪਾਰਟੀ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ, ਪਾਇਲਟ ਨੇ ਕਾਂਗਰਸ ਜਨਰਲ ਸਕੱਤਰ […]

Continue Reading

ਰਾਘਵ ਚੱਢਾ ਦੇ ਵੋਟ ਵਿਵਾਦ ’ਚ AAP ਦੀ ਐਂਟਰੀ, ਅਨੁਰਾਗ ਢਾਂਡਾ ਨੇ ਮੋਹਾਲੀ ਫਲੈਟ ਦੀ ਵੀਡੀਓ ਦਿਖਾ ਕੇ ਚੁੱਕੇ ਸਵਾਲ

ਚੰਡੀਗੜ੍ਹ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ: ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਵੋਟ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚ ਆਮ ਆਦਮੀ ਪਾਰਟੀ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। AAP ਆਗੂ ਅਨੁਰਾਗ ਢਾਂਡਾ ਨੇ ਮੋਹਾਲੀ ਦੇ ਫਲੈਟ ਨੰਬਰ 103 ਦੀ ਵੀਡੀਓ ਦਿਖਾਉਂਦਿਆਂ ਦਾਅਵਾ ਕੀਤਾ ਕਿ ਉੱਥੇ ਕੋਈ ਨਹੀਂ ਰਹਿੰਦਾ। ਉਨ੍ਹਾਂ ਨੇ ਰਾਘਵ […]

Continue Reading

ਬਚਪਨ ਹੱਥ ਫੈਲਾਉਣ ਲਈ ਨਹੀਂ: ਬਾਲ ਭਿਖਿਆ ਵਿਰੁੱਧ ਕਾਰਵਾਈ ਦੌਰਾਨ ਇੱਕ ਬੱਚਾ ਰੈਸਕਿਊ

ਲਹਿਰਾਗਾਗਾ/ਸੰਗਰੂਰ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਲਹਿਰਾਗਾਗਾ ਵਿਖੇ ਬਾਲ ਭਿਖਿਆ ਦੀ ਰੋਕਥਾਮ ਲਈ ਵਿਸ਼ੇਸ਼ ਕਾਰਵਾਈ ਕੀਤੀ ਗਈ। ਵੱਖ-ਵੱਖ ਵਿਭਾਗਾਂ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੀਆਂ […]

Continue Reading

ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਨੌਜਵਾਨ ਦੀ ਮੌਤ

ਕਪੂਰਥਲਾ, 8 ਸਤੰਬਰ (ਦੇਸ਼ ਕਲਿੱਕ ਬਿਊਰੋ): ਢੱਡੀਆਂਵਾਲ ਮੋੜ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਪੁੱਤਰ ਪਰਮਜੀਤ ਸਿੰਘ, ਵਾਸੀ ਔਜਲਾ ਜੋਗੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਹਰਪਾਲ ਸਿੰਘ ਆਪਣੇ ਰਿਸ਼ਤੇਦਾਰ ਨੂੰ ਲੈਣ ਜਾ ਰਿਹਾ ਸੀ। ਜਦੋਂ ਉਹ ਢੱਡੀਆਂਵਾਲ ਮੋੜ ਨੇੜੇ ਪਹੁੰਚਿਆ ਤਾਂ […]

Continue Reading

ਚੰਡੀਗੜ੍ਹ ’ਚ ਪੰਜਾਬ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ! ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਖਦੇੜਿਆ!

  ਚੰਡੀਗੜ੍ਹ ’ਚ ਪੰਜਾਬ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ! ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਖਦੇੜਿਆ! ਚੰਡੀਗੜ੍ਹ, 8 ਸਤੰਬਰ 2026 : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ […]

Continue Reading

ਸੁਖਬੀਰ ਬਾਦਲ ਮੁੜ SIT ਦੀ ਰਾਡਾਰ ’ਤੇ…, 11 ਸਤੰਬਰ ਨੂੰ ਪੁੱਛਗਿੱਛ ਲਈ ਤਲਬ

  ਸੁਖਬੀਰ ਬਾਦਲ ਮੁੜ SIT ਦੀ ਰਾਡਾਰ ’ਤੇ…, 11 ਸਤੰਬਰ ਨੂੰ ਪੁੱਛਗਿੱਛ ਲਈ ਤਲਬ ਚੰਡੀਗੜ੍ਹ, 8 ਸਤੰਬਰ 2026: ਪੰਜਾਬ ਵਿੱਚ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਨਾਲ ਜੁੜੀ ਜਾਂਚ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਮੁੜ ਤਲਬ ਕੀਤਾ ਗਿਆ ਹੈ। ਐਸਆਈਟੀ […]

Continue Reading

ਕਿਰਾਏਦਾਰ ਘਰਾਂ ‘ਚ ਬਿਠਾਉਣ ਤੋਂ ਪਹਿਲਾਂ ਦਿਓ ਥਾਣੇ ਨੂੰ ਸੂਚਨਾ; ਨਹੀਂ ਤਾਂ ਤੁਹਾਡੇ ਵਿਰੁੱਧ ਹੀ ਹੋ ਸਕਦੀ ਕਾਰਵਾਈ!

  ਕਿਰਾਏਦਾਰ ਘਰਾਂ ‘ਚ ਬਿਠਾਉਣ ਤੋਂ ਪਹਿਲਾਂ ਦਿਓ ਥਾਣੇ ਨੂੰ ਸੂਚਨਾ; ਨਹੀਂ ਤਾਂ ਤੁਹਾਡੇ ਵਿਰੁੱਧ ਹੀ ਹੋ ਸਕਦੀ ਕਾਰਵਾਈ! ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕੀ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾਉਣ, ਸੜਕਾਂ ਦੇ ਇਰਦ-ਗਿਰਦ ਬਰਮਾ ਦੀ ਮਿੱਟੀ […]

Continue Reading

Punjab News: ਸਾਈਬਰ ਕੈਫੇ ਵਾਲਿਆਂ ਨੂੰ ਅਹਿਮ ਹੁਕਮ ਜਾਰੀ!

  Punjab News: ਸਾਈਬਰ ਕੈਫੇ ਵਾਲਿਆਂ ਨੂੰ ਅਹਿਮ ਹੁਕਮ ਜਾਰੀ! -ਕੰਪਿਊਟਰ ਪ੍ਰਯੋਗ ਕਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਵੈਲਿਡ ਪਛਾਣ ਪੱਤਰ ਨਾਲ ਕੀਤੀ ਜਾਵੇ, ਸ਼ੱਕੀ ਹਾਲਾਤਾਂ ਵਿੱਚ ਪੁਲਿਸ ਨਾਲ ਕਰੋ ਸੰਪਰਕ ਮੋਗਾ, 08 ਸਤੰਬਰ 2026- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ […]

Continue Reading