Chandigarh Morcha: ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬਣੀ ਸਹਿਮਤੀ
Chandigarh Morcha: ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬਣੀ ਸਹਿਮਤੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਮਿਲਿਆ ਭਰੋਸਾ ਚੰਡੀਗੜ੍ਹ 7 ਸਤੰਬਰ 2026 ਚੰਡੀਗੜ੍ਹ- ਮੋਹਾਲੀ ਬਾਰਡਰ ਉੱਤੇ ਮੋਰਚਾ ਲਗਾਈ ਬੈਠੇ ਕਿਸਾਨਾਂ ਦੀ ਬੀਤੇ ਕੱਲ੍ਹ ਪੰਜਾਬ ਸਰਕਾਰ ਦੇ ਨਾਲ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਾਫੀ ਮੰਗਾਂ ਨੂੰ ਮੰਨਣ ਦਾ ਭਰੋਸਾ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਦਿੱਤਾ […]
Continue Reading
