ਪੰਜਾਬ ਵਿੱਚ ਸਵਾਈਨ ਫਲੂ ਨਾਲ ਪਹਿਲੀ ਸ਼ੱਕੀ ਮੌਤ

ਚੰਡੀਗੜ੍ਹ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜਲੰਧਰ ਵਿੱਚ ਸਵਾਈਨ ਫਲੂ ਨਾਲ ਪਹਿਲੀ ਸ਼ੱਕੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਸਿਵਲ ਹਸਪਤਾਲ ਜਲੰਧਰ ਦੀ MS ਡਾ. ਨਮਿਤਾ ਘਈ ਮੁਤਾਬਕ ਮਰੀਜ਼ ਦੀ ਮੌਤ ਦਾ ਅਸਲ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ। ਮਰੀਜ਼ ਪਹਿਲਾਂ ਤੋਂ ਹੀ ਕਈ ਬਿਮਾਰੀਆਂ ਨਾਲ ਪੀੜਤ ਸੀ। ਇੰਨਾ ਜ਼ਰੂਰ ਹੈ ਕਿ […]

Continue Reading

ਕਿਸਾਨ ਅੰਦੋਲਨ ’ਚ ਪਹੁੰਚੇ ਰਾਕੇਸ਼ ਟਿਕੈਤ, ਕਿਹਾ ਪੰਜਾਬ ਸਰਕਾਰ ਪਹਿਲਾਂ ਕਿਸਾਨਾਂ ਨਾਲ ਕਰੇ ਗੱਲਬਾਤ, ਅੱਜ ਤੈਅ ਹੋਵੇਗੀ ਅੱਗੇ ਦੀ ਰਣਨੀਤੀ

ਚੰਡੀਗੜ੍ਹ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ 1 ਸਤੰਬਰ ਤੋਂ 32 ਕਿਸਾਨ ਯੂਨੀਅਨਾਂ ਵੱਲੋਂ ਲਗਾਇਆ ਗਿਆ ਪੱਕਾ ਮੋਰਚਾ ਐਤਵਾਰ ਨੂੰ ਛੇਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਧਰਨੇ ਵਾਲੀ ਥਾਂ ’ਤੇ ਪਹੁੰਚੇ। ਉਨ੍ਹਾਂ ਦੇ ਪਹੁੰਚਣ ਨਾਲ ਧਰਨੇ ਵਿੱਚ ਕਿਸਾਨਾਂ ਦੀ ਗਿਣਤੀ ਹੋਰ ਵਧ ਗਈ। […]

Continue Reading

ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ

ਚੰਡੀਗੜ੍ਹ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ’ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 229ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 […]

Continue Reading

ਦੋਹਤੇ ਨੇ ਨਾਨੀ ਦਾ ਗਲਾ ਘੁੱਟ ਕੇ ਕੀਤਾ ਕਤਲ, CCTV ਨੇ ਖੋਲ੍ਹਿਆ ਰਾਜ

ਲੁਧਿਆਣਾ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਵਿੱਚ ਜਾਇਦਾਦ ਦੇ ਲਾਲਚ ਵਿੱਚ ਇੱਕ ਦੋਹਤੇ ਵੱਲੋਂ ਆਪਣੀ ਨਾਨੀ ਦਾ ਕਥਿਤ ਤੌਰ ’ਤੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਪਹਿਲਾਂ ਇਸਨੂੰ ਦਿਲ ਦਾ ਦੌਰਾ ਜਾਂ ਕੁਦਰਤੀ ਮੌਤ ਸਮਝ ਕੇ ਅੰਤਿਮ ਸਸਕਾਰ ਕਰ ਦਿੱਤਾ ਸੀ। ਬਾਅਦ ਵਿੱਚ ਸਾਹਮਣੇ ਆਈ CCTV ਫੁਟੇਜ ਨੇ ਪੂਰੇ ਮਾਮਲੇ ਦੀ […]

Continue Reading

ਵੱਡੀ ਖ਼ਬਰ: ਪੰਜਾਬ ਕੈਬਨਿਟ ਵੱਲੋਂ ਮਤਾ ਪਾਸ; ਜਦੋਂ ਤੱਕ ਸਰਕਾਰ ਦੀ ਸਹਿਮਤੀ ਨਹੀਂ ਲਈ ਜਾਂਦੀ ਚੀਫ ਜਸਟਿਸ ਨੂੰ ਸਹੁੰ ਨਾ ਚੁਕਾਈ ਜਾਵੇ

ਚੰਡੀਗੜ੍ਹ, 6 ਸਤੰਬਰ (ਦੇਸ਼ ਕਲਿੱਕ ਬਿਊਰੋ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ ਜਸਟਿਸ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਤਵਾਰ ਨੂੰ ਹੋਈ ਐਮਰਜੈਂਸੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਪ੍ਰਸਤਾਵ ਪਾਸ ਕੀਤਾ ਗਿਆ। ਪ੍ਰਸਤਾਵ ਵਿੱਚ ਮੰਗ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 5 ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ

ਦਿੜ੍ਹਬਾ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਲਾਡਬੰਜਾਰਾ ਅਤੇ ਤੂਰਬੰਜਾਰਾ ਵਿਖੇ ਕਰੀਬ 09 ਕਰੋੜ 15 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਪੰਜ ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ; ਸਾਬਕਾ ਸਰਪੰਚ ਵੱਡੀ ਗਿਣਤੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਲਹਿਰਾਗਾਗਾ/ਸੰਗਰੂਰ 6 ਸਤੰਬਰ (ਦੇਸ਼ ਕਲਿੱਕ ਬਿਊਰੋ): ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਘੇਰਾ ਉਸ ਵੇਲੇ ਹੋਰ ਵਿਸ਼ਾਲ ਹੋਇਆ ਜਦੋਂ ਸਾਬਕਾ ਸਰਪੰਚ ਰਾਜਿੰਦਰ ਸਿੰਘ ਸੈਂਕੜੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ‘ਆਮ ਆਦਮੀ ਪਾਰਟੀ ਨਾਲ ਸਿਆਸੀ ਸਾਂਝ ਪਾਈ। ਪਿੰਡ ਪੱਧਰ ’ਤੇ ਹੋਈ ਇਸ ਵੱਡੀ ਸਿਆਸੀ ਹਲਚਲ ਨਾਲ ‘ਆਪ’ ਨੂੰ ਨਵਾਂ ਹੁਲਾਰਾ […]

Continue Reading

ਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਆਪਣੀ ਪਤਨੀ ਨਾਲ ਹੋਇਆ ਤਲਾਕ

ਚੰਡੀਗੜ੍ਹ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਪਣੀ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀਆਂ ਚੱਲ ਰਹੀਆਂ ਚਰਚਾਵਾਂ ’ਤੇ ਹੁਣ ਚੁੱਪੀ ਤੋੜ ਦਿੱਤੀ ਹੈ। ਪਰਮੀਸ਼ ਨੇ ਇੰਸਟਾਗ੍ਰਾਮ ’ਤੇ ਪੋਸਟ ਸਾਂਝੀ ਕਰਦਿਆਂ ਪੁਸ਼ਟੀ ਕੀਤੀ ਕਿ ਦੋਵੇਂ ਹੁਣ ਵੱਖ ਹੋ ਚੁੱਕੇ ਹਨ। ਆਪਣੀ ਪੋਸਟ ਵਿੱਚ ਪਰਮੀਸ਼ ਨੇ ਕਿਹਾ ਕਿ ਆਪਣੀ ਐਕਸ-ਵਾਈਫ਼ ਅਤੇ […]

Continue Reading

ਕਾਂਗੋ ’ਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਜਣਿਆ ਦੀ ਮੌਤ

ਨਵੀਂ ਦਿੱਲੀ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਕਾਂਗੋ ਦੀ ਰਾਜਧਾਨੀ ਕਿੰਸ਼ਾਸਾ ’ਚ ਵਿਆਹ ਸਮਾਗਮ ਦੌਰਾਨ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਕਈ ਹੋਰ ਲੋਕ ਜ਼ਖਮੀ ਹੋਏ ਹਨ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਸ਼ੁੱਕਰਵਾਰ ਰਾਤ ਉੱਤਰੀ ਕਿੰਸ਼ਾਸਾ ਦੇ ਲਿੰਗਵਾਲਾ ਇਲਾਕੇ […]

Continue Reading

ਅਮਰੀਕਾ ’ਚ 10 ਲੱਖ ਭਾਰਤੀ ਮੂਲ ਦੇ ਵੋਟਰਾਂ ਦੇ ਨਾਮ ਕੱਟ ਹੋਣ ਦਾ ਖ਼ਤਰਾ !

ਨਵੀਂ ਦਿੱਲੀ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਭਾਰਤ ਦੀ SIR (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੀ ਤਰਜ਼ ’ਤੇ ਵੋਟਰ ਲਿਸਟ ਦੀ ਜਾਂਚ ਸ਼ੁਰੂ ਕੀਤੀ ਹੈ। ਇਸ ਲਈ ਕਰੀਬ 125 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਵੋਟਰਾਂ ਦੇ ਰਿਕਾਰਡ ਦੀ ਜਾਂਚ ਕਰਕੇ ਨੈਸ਼ਨਲ ਵੋਟਰ ਡੇਟਾਬੇਸ ਤਿਆਰ ਕਰਨ ਦੀ ਯੋਜਨਾ ਹੈ। […]

Continue Reading