ਦੁਨੀਆ ਦੇ ਨਵੇਂ ਨਕਸ਼ੇ ’ਤੇ ਭਾਰਤ ਨੇ ਜਤਾਇਆ ਵਿਰੋਧ, ਪੜ੍ਹੋ ਵੇਰਵਾ

ਨਵੀਂ ਦਿੱਲੀ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਸੰਯੁਕਤ ਰਾਸ਼ਟਰ ਵੱਲੋਂ ਦੁਨੀਆ ਦਾ ਨਕਸ਼ਾ ਦਿਖਾਉਣ ਦੇ ਨਵੇਂ ਤਰੀਕੇ ਨੂੰ ਲੈ ਕੇ ਭਾਰਤ ਨੇ ਆਪਣੀ ਸਥਿਤੀ ਸਪੱਸ਼ਟ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਸਮੇਤ ਭਾਰਤ ਦਾ ਪੂਰਾ ਖੇਤਰ ਭਾਰਤ ਦੇ ਅਧਿਕਾਰਤ ਨਕਸ਼ੇ ਮੁਤਾਬਕ ਹੀ ਦਰਸਾਇਆ ਜਾਣਾ ਚਾਹੀਦਾ ਹੈ। ਭਾਰਤ ਦੇ ਖੇਤਰ ਨੂੰ ਗਲਤ […]

Continue Reading

ਮੱਧ ਪ੍ਰਦੇਸ਼ ਜ਼ਹਿਰੀਲੀ ਸ਼ਰਾਬ ਕਾਂਡ, 3 ਆਬਕਾਰੀ ਅਫਸਰ ਸਸਪੈਂਡ: ਹੁਣ ਤੱਕ 11 ਮੌਤਾਂ

ਮੱਧ ਪ੍ਰਦੇਸ਼, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਮੱਧ ਪ੍ਰਦੇਸ਼ ਦੇ ਸਾਗਰ ’ਚ ਜ਼ਹਿਰੀਲੀ ਅਤੇ ਗੈਰ-ਕਾਨੂੰਨੀ ਸ਼ਰਾਬ ਪੀਣ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ ਕਲੈਕਟਰ ਨੇ 10 ਮੌਤਾਂ ਦੀ ਪੁਸ਼ਟੀ ਕੀਤੀ ਹੈ। ਕਰੀਬ 35 ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ 24 ਮਰੀਜ਼ ਹਾਲੇ ਇਲਾਜ ਅਧੀਨ ਹਨ। ਕੁਝ […]

Continue Reading

ਦਿੱਲੀ ’ਚ 5 ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕ ਮਲਬੇ ਹੇਠਾਂ ਦੱਬੇ

ਨਵੀਂ ਦਿੱਲੀ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ ਵਿੱਚ ਐਤਵਾਰ ਦੁਪਹਿਰ ਇੱਕ ਪੰਜ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਮਾਰਤ ਵਿੱਚ PG ਚੱਲ ਰਿਹਾ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਕਈ ਵਿਦਿਆਰਥੀ ਆਪਣੇ ਕਮਰਿਆਂ ਵਿੱਚ ਮੌਜੂਦ ਸਨ। ਹਾਦਸਾ ਦੁਪਹਿਰ ਕਰੀਬ 1:30 ਵਜੇ ਵਾਪਰਿਆ। ਹੁਣ ਤੱਕ 5 ਲੋਕਾਂ ਨੂੰ ਮਲਬੇ […]

Continue Reading

ਸ਼ਹੀਦ ਭਾਈ ਮਹਿੰਗਾ ਸਿੰਘ ਦੇ ਭਰਾ ਦਵਿੰਦਰਪਾਲ ਸਿੰਘ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਲਈ 1 ਲੱਖ ਰੁਪਏ ਭੇਟ

ਅੰਮ੍ਰਿਤਸਰ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਜੂਨ 1984 ਦੇ ਘੱਲੂਘਾਰੇ ਸਮੇਂ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਦੇ ਭਰਾ ਸ. ਦਵਿੰਦਰਪਾਲ ਸਿੰਘ ਅਤੇ ਪਰਿਵਾਰ ਵੱਲੋਂ ਗੁਰੂ ਘਰ ਦੇ ਕਾਰਜਾਂ ਲਈ 1 ਲੱਖ ਰੁਪਏ ਸੇਵਾ ਵਜੋਂ ਭੇਟਾ ਕੀਤੇ ਗਏ ਹਨ। ਸ. ਦਵਿੰਦਰਪਾਲ ਸਿੰਘ ਵੱਲੋਂ ਇਹ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਗਈ। […]

Continue Reading

ਰੰਜਿਸ਼ ਤਹਿਤ ਹਮਲਾ ਕਰਨ ਅਤੇ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਪਰਚਾ ਦਰਜ

ਮੋਰਿੰਡਾ, 6 ਸਤੰਬਰ (ਭਟੋਆ): ਮੋਰਿੰਡਾ ਸਦਰ ਪੁਲਿਸ ਵੱਲੋਂ ਮੋਰਿੰਡਾ ਰੂਪਨਗਰ ਮਾਰਗ ਤੇ ਸਥਿਤ ਪਿੰਡ ਕੋਟਲਾ ਨੇੜੇ ਇੱਕ ਨਾਬਾਲਗ ਲੜਕੇ ‘ਤੇ ਜਾਨਲੇਵਾ ਹਮਲਾ ਕਰਨ ਅਤੇ ਉਸ ਦੀ ਭੈਣ ਨੂੰ ਜ਼ਬਰਦਸਤੀ ਨਾਲ ਲੈ ਜਾਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਅੱਧਾ ਦਰਜਨ ਨਾਮਜ਼ਦ ਅਤੇ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁੱਖੀ ਇੰਸਪੈਕਟਰ ਸਿਮਰਨਜੀਤ […]

Continue Reading

ਧਰਮਸ਼ਾਲਾ ਦੇ ਵਿਵਾਦ ਨੂੰ ਲੈ ਕੇ ਪੰਚ ‘ਤੇ ਜਾਨਲੇਵਾ ਹਮਲਾ: 8 ਖਿਲਾਫ ਮਾਮਲਾ ਦਰਜ

ਮੋਰਿੰਡਾ 6 ਸਤੰਬਰ (ਭਟੋਆ): ਪਿੰਡ ਖੈਰਪੁਰ ਵਿਖੇ ਨਵੀਂ ਬਣ ਰਹੀ ਧਰਮਸ਼ਾਲਾ ਦੇ ਰੰਜਿਸ਼ੀ ਵਿਵਾਦ ਨੂੰ ਲੈ ਕੇ ਪਿੰਡ ਦੇ ਮੌਜੂਦਾ ਪੰਚ ਅਤੇ ਆਟੋ ਚਾਲਕ ਹਰਕੇਸ਼ ਸਿੰਘ (57) ‘ਤੇ ਜਾਨਲੇਵਾ ਹਮਲਾ ਕਰਨ ਅਤੇ ਆਟੋ ਦੀ ਭੰਨ-ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੋਰਿੰਡਾ ਸਦਰ ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ 8 ਵਿਅਕਤੀਆਂ ਖਿਲਾਫ ਵੱਖ-ਵੱਖ […]

Continue Reading

ਰਸ਼ਪਿੰਦਰ ਸਿੰਘ ਦੀ ਮਰਚੈਂਟ ਨੇਵੀ ਵਿੱਚ ਚੋਣ, ਵਿਸ਼ਵ ਦੀਆਂ ਪ੍ਰਮੁੱਖ ਸ਼ਿਪਿੰਗ ਕੰਪਨੀਆਂ ਵਿੱਚ ਮਿਲੀ ਨਿਯੁਕਤੀ

ਗੱਜਣ ਮਾਜਰਾ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਪਾਇਨੀਅਰ ਕਾਨਵੈਂਟ ਸਕੂਲ, ਗੱਜਣ ਮਾਜਰਾ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੇ ਵਿਦਿਆਰਥੀ ਰਸ਼ਪਿੰਦਰ ਸਿੰਘ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਸਦਕਾ ਮਰਚੈਂਟ ਨੇਵੀ ਦੇ ਖੇਤਰ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਰਸ਼ਪਿੰਦਰ ਸਿੰਘ ਦੀ ਚੋਣ ਵਿਸ਼ਵ ਦੀਆਂ ਚੋਟੀ ਦੀਆਂ ਪੰਜ […]

Continue Reading

ਕੁਦਰਤ ਦਾ ਕਹਿਰ; ਭਾਰੀ ਬਰਸਾਤ ਨੇ ਮਚਾਈ ਤਬਾਹੀ, ਹੁਣ ਤੱਕ 270 ਲੋਕਾਂ ਦੀ ਮੌਤ

  ਕੁਦਰਤ ਦਾ ਕਹਿਰ; ਭਾਰੀ ਬਰਸਾਤ ਨੇ ਮਚਾਈ ਤਬਾਹੀ, ਹੁਣ ਤੱਕ 270 ਲੋਕਾਂ ਦੀ ਮੌਤ ਸ਼ਿਮਲਾ, 6 ਸਤੰਬਰ: ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਭਾਰੀ ਬਰਸਾਤ ਨੇ ਤਬਾਹੀ ਮਚਾਈ ਹੋਈ ਹੈ। ਸੂਬੇ ਵਿੱਚ ਮੀਂਹ ਅਤੇ ਇਸ ਨਾਲ ਜੁੜੀਆਂ ਘਟਨਾਵਾਂ ਕਾਰਨ ਹੁਣ ਤੱਕ 270 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 492 ਲੋਕ ਜ਼ਖ਼ਮੀ ਹੋਏ ਹਨ। ਇਸ […]

Continue Reading

ਗੈਸੀ ਸਿਲੰਡਰ ਕੱਢਣ ਲਈ ਟੋਭੇ ’ਚ ਵੜਿਆ ਨੌਜਵਾਨ, ਡੁੱਬਣ ਕਾਰਨ ਹੋਈ ਮੌਤ

  ਗੈਸੀ ਸਿਲੰਡਰ ਕੱਢਣ ਲਈ ਟੋਭੇ ’ਚ ਵੜਿਆ ਨੌਜਵਾਨ, ਡੁੱਬਣ ਕਾਰਨ ਹੋਈ ਮੌਤ ਧਨੌਲਾ (ਬਰਨਾਲਾ), 6 ਸਤੰਬਰ 2026: ਨੇੜਲੇ ਪਿੰਡ ਕਾਲੇਕੇ ਵਿੱਚ ਗੁਰਦੁਆਰਾ ਸਾਹਿਬ ਨੇੜੇ ਟੋਭੇ ਵਿੱਚ ਡੁੱਬਣ ਕਾਰਨ 23 ਸਾਲਾ ਨੌਜਵਾਨ ਪੱਪੂ ਸਿੰਘ ਪੁੱਤਰ ਕਾਲਾ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਇਕੱਤਰ ਜਾਣਕਾਰੀ ਅਨੁਸਾਰ ਟੋਭੇ […]

Continue Reading

ਲਾਵਾਰਿਸ ਕਹਿ ਕੇ ਸਾੜੇ ਨੌਜਵਾਨਾਂ ਨੂੰ ਇਨਸਾਫ਼ ਦਿਵਾਉਂਦਿਆਂ ਭਾਈ ਖਾਲੜਾ ਨੇ ਦਿੱਤੀ ਸ਼ਹਾਦਤ- ਗਿਆਨੀ ਕੁਲਦੀਪ ਸਿੰਘ ਗੜਗੱਜ

  ਲਾਵਾਰਿਸ ਕਹਿ ਕੇ ਸਾੜੇ ਨੌਜਵਾਨਾਂ ਨੂੰ ਇਨਸਾਫ਼ ਦਿਵਾਉਂਦਿਆਂ ਭਾਈ ਖਾਲੜਾ ਨੇ ਦਿੱਤੀ ਸ਼ਹਾਦਤ- ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ ਭਾਈ ਖਾਲੜਾ ਮਨੁੱਖੀ ਹੱਕਾਂ ਤੇ ਇਨਸਾਫ਼ ਲਈ ਲੜਨ ਵਾਲੀ ਮਹਾਨ ਕੌਮੀ ਸ਼ਖ਼ਸੀਅਤ- ਐਡਵੋਕੇਟ ਧਾਮੀ ਅੰਮ੍ਰਿਤਸਰ, 6 ਸਤੰਬਰ- ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੇ […]

Continue Reading