ਪੰਜਾਬ ’ਚ 2027 ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼, 1 ਨਵੰਬਰ ਨੂੰ ਅਕਾਲੀ ਦਲ ਜਾਰੀ ਕਰੇਗਾ ਚੋਣ ਮਨੋਰਥ ਪੱਤਰ

Top Trending News ਪੰਜਾਬ

 

ਪੰਜਾਬ ’ਚ 2027 ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼, 1 ਨਵੰਬਰ ਨੂੰ ਅਕਾਲੀ ਦਲ ਜਾਰੀ ਕਰੇਗਾ ਚੋਣ ਮਨੋਰਥ ਪੱਤਰ

ਚੰਡੀਗੜ੍ਹ 26 ਅਕਤੂਬਰ 2026- ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣਾਂ ਦੀਆਂ ਤਿਆਰੀਆਂ ਤਹਿਤ ਆਪਣਾ ਅਹਿਮ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ 1 ਨਵੰਬਰ ਨੂੰ ਲੋਕਾਂ ਦੀ ਰਾਏ ਦੇ ਆਧਾਰ ’ਤੇ ਤਿਆਰ ਕੀਤਾ ਗਿਆ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਵੇਗਾ।

ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ (ਅਕਾਲੀ ਦਲ/ ਕਾਂਗਰਸ) ਦੀਆਂ ਇਨ੍ਹਾਂ ਗਤੀਵਿਧੀਆਂ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਸਿਆਸੀ ਪਾਰਟੀਆਂ ਵੱਲੋਂ ਵੀ ਆਪਣੀਆਂ ਚੋਣ ਰਣਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੈ ਕੇ ਸਰਗਰਮੀ ਵਧਾਏ ਜਾਣ ਦੀ ਸੰਭਾਵਨਾ ਹੈ।