ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸੋਮਵਾਰ ਨੂੰ ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਕਿਹਾ ਕਿ ਰਾਹੁਲ ਗਾਂਧੀ ਨਾਲ ਮਿਲਣਾ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ। ਉਨ੍ਹਾਂ ਪੰਜਾਬ ਅਤੇ ਪੰਜਾਬੀਆਂ ਦੇ […]

Continue Reading

ਬੇਕਾਬੂ ਹੋ ਕੇ ਪਲਟੀ ਪ੍ਰਾਈਵੇਟ ਬੱਸ, 4 ਲੋਕਾਂ ਦੀ ਮੌਤ; ਕਈ ਜ਼ਖ਼ਮੀ

ਨਵਾਂਸ਼ਹਿਰ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਵਾਂਸ਼ਹਿਰ ਜ਼ਿਲ੍ਹੇ ਦੇ ਬੰਗਾ ਨੇੜੇ ਪਿੰਡ ਮਜਾਰੀ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮਨਾਲੀ ਤੋਂ ਅੰਮ੍ਰਿਤਸਰ ਆ ਰਹੀ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਫਲਾਈਓਵਰ ਦੀ ਰੇਲਿੰਗ ਤੋੜਦੀ ਹੋਈ ਸਰਵਿਸ ਰੋਡ ’ਤੇ ਪਲਟ ਗਈ। ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਸਵਾਰੀਆਂ ਜ਼ਖ਼ਮੀ ਹੋਈਆਂ ਹਨ। […]

Continue Reading

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ‘ਆਪ’ ’ਤੇ ਤਿੱਖਾ ਸ਼ਬਦੀ ਹਮਲਾ

ਚੰਡੀਗੜ੍ਹ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਲੈ ਕੇ ਤਿੱਖੇ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲੜਾਈ ਇਨਸਾਨੀਅਤ ਅਤੇ ਵਿਚਾਰਧਾਰਾ ਦੀ ਹੈ। ਦੇਸ਼ ਵਿੱਚ ਵੱਖ-ਵੱਖ ਵਿਚਾਰਧਾਰਾਵਾਂ ਨਾਲ ਜੁੜੇ ਲੋਕ ਹਨ, ਪਰ ਉਨ੍ਹਾਂ ਦੇ ਦੋਸ਼ ਮੁਤਾਬਕ ਇੱਕ ਪਾਰਟੀ ਲੁੱਟਣ ਵਾਲੀ […]

Continue Reading

ਜ਼ਮੀਨੀ ਵਿਵਾਦ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 33 ਸਾਲਾ ਨੌਜਵਾਨ ਦੀ ਮੌਤ

ਬਠਿੰਡਾ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਠਿੰਡਾ ਦੇ ਪਿੰਡ ਹਰਰਾਏਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਐਤਵਾਰ ਦੇਰ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਹਮਲੇ ਵਿੱਚ ਹਰਪ੍ਰੀਤ ਸਿੰਘ (33) ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਮੌਜੂਦ ਜਗਸੀਰ ਸਿੰਘ ਅਤੇ ਲਵਪ੍ਰੀਤ ਸਿੰਘ ਜ਼ਖ਼ਮੀ ਹੋ ਗਏ। ਦੋਵਾਂ ਦਾ […]

Continue Reading

ਵੱਡੀ ਖ਼ਬਰ: ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਚੰਡੀਗੜ੍ਹ, 5 ਅਕਤੂਬਰ(ਦੇਸ਼ ਕਲਿੱਕ ਬਿਊਰੋ): ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਅਧਾਰਤ ਸਟਾਫ਼ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਦੀਆਂ ਮੁਲਾਜ਼ਮ […]

Continue Reading

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਚੰਡੀਗੜ੍ਹ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ ਨੇ ਉਨ੍ਹਾਂ ਦੇ ਜੂਨੀਅਰਾਂ ਨਾਲ ਤਨਖਾਹ ਦੀ ਅਸਮਾਨਤਾ ਨੂੰ ਦੂਰ ਕਰਕੇ ਤਨਖਾਹ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਚੱਲ […]

Continue Reading

ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ ‘ਤੇ ਭੜਕੇ ਬੇਰੁਜ਼ਗਾਰ ਅਧਿਆਪਕ

ਦਲਜੀਤ ਕੌਰ ਸੰਗਰੂਰ, 5 ਅਕਤੂਬਰ, 2026: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀ ਨਵੀਂ ਭਰਤੀ ਦਾ ਐਲਾਨ ਨਾ ਹੋਣ ‘ਤੇ ਬੇਰੁਜ਼ਗਾਰ ਅਧਿਆਪਕਾਂ ਨੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਸਬ-ਕਮੇਟੀ ਦੀਆਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਆਗਾਮੀ ਕੈਬਨਿਟ ਮੀਟਿੰਗ ਵਿੱਚ ਨਵੀਂ ਭਰਤੀ ਦਾ ਐਲਾਨ ਕਰ […]

Continue Reading

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਚੰਡੀਗੜ੍ਹ/(ਸਾਹਿਬਜ਼ਾਦਾ ਅਜੀਤ ਸਿੰਘ ਨਗਰ), 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਦੀ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਚੰਡੀਗੜ੍ਹ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ […]

Continue Reading

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਚੰਡੀਗੜ੍ਹ, 5 ਅਕਤੂਬਰ : ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ […]

Continue Reading