ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਲੰਬੀ/ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਕੱਟਿਆਂਵਾਲੀ ਵਿਖੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ […]

Continue Reading

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਮਾਨ

ਫ਼ਤਹਿਗੜ੍ਹ ਚੂੜੀਆਂ, 4 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ “ਕੰਮ ਦੀ ਰਾਜਨੀਤੀ” ਅਤੇ ਪਰਿਵਾਰ ਕੇਂਦਰਿਤ ਰਾਜਨੀਤੀ ਵਿਚਕਾਰ ਸਪੱਸ਼ਟ ਫ਼ਰਕ ਦੇਖ ਰਿਹਾ ਹੈ। ਫ਼ਤਹਿਗੜ੍ਹ ਚੂੜੀਆਂ ਦੇ ਘਣੀਏ ਕੇ ਬਾਂਗਰ ਵਿਖੇ ਵੱਡੀ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ 90 ਫੀਸਦੀ ਪਰਿਵਾਰਾਂ ਲਈ ਮੁਫ਼ਤ ਬਿਜਲੀ, 10 ਲੱਖ ਤੱਕ ਦੇ ਇਲਾਜ, […]

Continue Reading

NEET-UG ਵਿਵਾਦ ਤੋਂ ਬਾਅਦ NTA ਦਾ ਨਵਾਂ ਦਫ਼ਤਰ; ਉੱਚ ਸਿੱਖਿਆ ਸਕੱਤਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

NEET-UG ਵਿਵਾਦ ਤੋਂ ਬਾਅਦ NTA ਦਾ ਨਵਾਂ ਦਫ਼ਤਰ; ਉੱਚ ਸਿੱਖਿਆ ਸਕੱਤਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਨਵੀਂ ਦਿੱਲੀ, 4 ਅਕਤੂਬਰ 2026: ਸਿੱਖਿਆ ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਦੀ ਸਕੱਤਰ ਦੀਪਤੀ ਗੌਰ ਮੁਖਰਜੀ ਨੇ ਸ਼ਨਿਚਰਵਾਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ (NTA) ਦੇ ਨਵੇਂ ਦਫ਼ਤਰ ਦਾ ਦੌਰਾ ਕਰਕੇ ਬੁਨਿਆਦੀ ਢਾਂਚੇ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ […]

Continue Reading

ਵੱਡੀ ਖ਼ਬਰ: 2006 ਦੇ ਮਾਮਲੇ ’ਚ CEC ਗਿਆਨੇਸ਼ ਕੁਮਾਰ ਖ਼ਿਲਾਫ਼ ਮੁੜ ਵਿਜੀਲੈਂਸ ਜਾਂਚ ਦੇ ਹੁਕਮ

  ਵੱਡੀ ਖ਼ਬਰ: 2006 ਦੇ ਮਾਮਲੇ ’ਚ CEC ਗਿਆਨੇਸ਼ ਕੁਮਾਰ ਖ਼ਿਲਾਫ਼ ਮੁੜ ਵਿਜੀਲੈਂਸ ਜਾਂਚ ਦੇ ਹੁਕਮ ਤਿਰੂਵਨੰਤਪੁਰਮ, 4 ਅਕਤੂਬਰ 2026- ਕੇਰਲ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਪੁਰਾਣੇ ਮਾਮਲੇ ਦੀ ਮੁੜ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ। ਕੇਰਲ ਦੇ ਗ੍ਰਹਿ ਮੰਤਰੀ ਰਮੇਸ਼ ਚੇਨੀਥਾਲਾ ਨੇ ਵਿਜੀਲੈਂਸ ਅਤੇ ਐਂਟੀ-ਕਰੱਪਸ਼ਨ ਬਿਊਰੋ (VACB) […]

Continue Reading

8.5 ਲੱਖ ਕਿਤਾਬਾਂ ਵਾਲੀ 135 ਸਾਲ ਪੁਰਾਣੀ ਲਾਇਬ੍ਰੇਰੀ, ਤਬਾਦਲੇ ਨੂੰ ਲੈ ਕੇ ਸੁਪਰੀਮ ਕੋਰਟ ਦਾ ਦਖ਼ਲ

  8.5 ਲੱਖ ਕਿਤਾਬਾਂ ਵਾਲੀ 135 ਸਾਲ ਪੁਰਾਣੀ ਲਾਇਬ੍ਰੇਰੀ, ਤਬਾਦਲੇ ਨੂੰ ਲੈ ਕੇ ਸੁਪਰੀਮ ਕੋਰਟ ਦਾ ਦਖ਼ਲ ਨਵੀਂ ਦਿੱਲੀ, 4 ਅਕਤੂਬਰ 2026: ਦਿੱਲੀ ਦੀ 135 ਸਾਲ ਪੁਰਾਣੀ ਸੈਂਟਰਲ ਸਕੱਤਰੇਤ ਲਾਇਬ੍ਰੇਰੀ (CSL) ਨੂੰ ਤਬਦੀਲ ਕਰਨ ਦੀ ਤਜਵੀਜ਼ ’ਤੇ ਸੁਪਰੀਮ ਕੋਰਟ ਨੇ ਖੁਦ ਨੋਟਿਸ ਲਿਆ ਹੈ। ਲਾਇਬ੍ਰੇਰੀ ਵਿੱਚ 8.5 ਲੱਖ ਤੋਂ ਵੱਧ ਕਿਤਾਬਾਂ, ਸਰਕਾਰੀ ਪ੍ਰਕਾਸ਼ਨ ਅਤੇ ਮਹੱਤਵਪੂਰਨ […]

Continue Reading

ਕਾਂਗਰਸ ਆਗੂ ਸ਼ਿਵਾਨੀ ਸ਼ਰਮਾ ’ਤੇ ਹਮਲਾ; ਮੌਜੂਦਾ ਪ੍ਰਧਾਨ ਵਿਰੁੱਧ FIR ਦਰਜ

  ਕਾਂਗਰਸ ਆਗੂ ਸ਼ਿਵਾਨੀ ਸ਼ਰਮਾ ’ਤੇ ਹਮਲਾ; ਮੌਜੂਦਾ ਪ੍ਰਧਾਨ ਵਿਰੁੱਧ FIR ਦਰਜ ਸੁਲਤਾਨਵਿੰਡ (ਅੰਮ੍ਰਿਤਸਰ), 4 ਅਕਤੂਬਰ 2026- ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਸ਼ਿਵਾਨੀ ਸ਼ਰਮਾ ਨੇ ਮੌਜੂਦਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੌਰਵ ‘ਮਿੱਠੂ’ ਮਦਾਨ ਅਤੇ ਉਸ ਦੇ ਸਰਕਾਰੀ ਗੰਨਮੈਨਾਂ ’ਤੇ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕਰਨ ਤੇ […]

Continue Reading

BREKAING- ਭਾਰਤ ਦੌਰੇ ’ਤੇ ਫਰਾਂਸ ਦੇ ਯੂਰਪ ਮਾਮਲਿਆਂ ਦੇ ਮੰਤਰੀ ਬੈਂਜਾਮਿਨ ਹੈਦਾਦ

  BREKAING- ਭਾਰਤ ਦੌਰੇ ’ਤੇ ਫਰਾਂਸ ਦੇ ਯੂਰਪ ਮਾਮਲਿਆਂ ਦੇ ਮੰਤਰੀ ਬੈਂਜਾਮਿਨ ਹੈਦਾਦ ਨਵੀਂ ਦਿੱਲੀ, 4 ਅਕਤੂਬਰ 2026: ਫਰਾਂਸ ਦੇ ਯੂਰਪ ਮਾਮਲਿਆਂ ਦੇ ਮੰਤਰੀ ਬੈਂਜਾਮਿਨ ਹੈਦਾਦ 4 ਤੋਂ 6 ਅਕਤੂਬਰ ਤੱਕ ਭਾਰਤ ਦੇ ਦੌਰੇ ’ਤੇ ਹਨ। ਆਪਣੇ ਦੌਰੇ ਦੌਰਾਨ ਉਹ ਨਵੀਂ ਦਿੱਲੀ ਵਿੱਚ ਹੋਣ ਵਾਲੀ ‘ਮਿਊਨਿਖ ਲੀਡਰਜ਼ ਮੀਟਿੰਗ’ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਉਹ […]

Continue Reading

Punjab Breaking: ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

  Punjab Breaking: ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਅਜਨਾਲਾ (ਅੰਮ੍ਰਿਤਸਰ), 4 ਅਕਤੂਬਰ 2026- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ […]

Continue Reading

ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 8 ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਸਰਚ

  ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 8 ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਸਰਚ ਤਰਨ ਤਾਰਨ/ਚੰਡੀਗੜ੍ਹ, 4 ਅਕਤੂਬਰ 2026: ਜ਼ਿਲ੍ਹਾ ਤਰਨ ਤਾਰਨ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਐਸਐਸਪੀ ਤਰਨ ਤਾਰਨ ਸੁਰਿੰਦਰ ਲਾਂਬਾ ਦੀ ਅਗਵਾਈ ਹੇਠ ਪੁਲਿਸ ਦੀਆਂ ਅੱਠ ਵਿਸ਼ੇਸ਼ […]

Continue Reading

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਤੇ ਵਿਸਫੋਟਕਾਂ ਦੀ ਸਪਲਾਈ ਲੜੀ ਦਾ ਪਰਦਾਫਾਸ਼

  ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਤੇ ਵਿਸਫੋਟਕਾਂ ਦੀ ਸਪਲਾਈ ਲੜੀ ਦਾ ਪਰਦਾਫਾਸ਼ ਅੰਮ੍ਰਿਤਸਰ 4 ਅਕਤੂਬਰ 2026 ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਸਪਲਾਈ ਕਰਨ ਵਾਲੇ ਗਿਰੋਹ ਵਿਰੁੱਧ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ ਏਕੇ-47 ਰਾਈਫ਼ਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ ਦੋ ਹੱਥਗੋਲੇ ਬਰਾਮਦ […]

Continue Reading