ਸੀਵਰੇਜ ਬੋਰਡ ਦੇ ਆਊਟਸੋਰਸਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਮੀਟਿੰਗ
ਚੰਡੀਗੜ੍ਹ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅੱਜ ਬਾਅਦ ਦੁਪਹਿਰ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਕਣਕਵਾਲ ਆਦਿ ਆਗੂਆਂ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੀਟਿੰਗ ਕੀਤੀ ਗਈ। ਜਿਸ ਵਿੱਚ ਮੰਤਰੀ ਚੀਮਾਂ ਵਲੋਂ ਇਸ ਹਫਤੇ ਡਾਇਰੈਕਟਰ […]
Continue Reading
