ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਤਰਨ ਤਾਰਨ, ਅਕਤੂਬਰ 3 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਤਰਨ ਤਾਰਨ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ […]
Continue Reading
