Asian Games: ਪੁਰਸ਼ ਹਾਕੀ ਫਾਈਨਲ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਜਿੱਤਿਆ ਗੋਲਡ
ਚੰਡੀਗੜ੍ਹ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਆਪਣਾ 21ਵਾਂ ਸੋਨ ਤਗਮਾ ਜਿੱਤ ਲਿਆ ਹੈ। ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਗੋਲਡ ਮੈਡਲ ਜਿੱਤਿਆ। ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ 11ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਤੋਂ ਅਤੇ 23ਵੇਂ ਮਿੰਟ ਵਿੱਚ ਜੁਗਰਾਟ ਨੇ ਗੋਲ ਕੀਤਾ। ਮਲੇਸ਼ੀਆ ਦੇ ਸ਼ੈਲੋ […]
Continue Reading
