ਏਸ਼ੀਆਈ ਖੇਡਾਂ: ਭਾਰਤ-ਪਾਕਿਸਤਾਨ ਵਿਚਾਲੇ ਗੋਲਡ ਮੈਡਲ ਲਈ ਅੱਜ ਮਹਾਮੁਕਾਬਲਾ, 10 ਵਜੇ ਦੇਖੋ ਲਾਈਵ

  ਏਸ਼ੀਆਈ ਖੇਡਾਂ: ਭਾਰਤ-ਪਾਕਿਸਤਾਨ ਵਿਚਾਲੇ ਗੋਲਡ ਮੈਡਲ ਲਈ ਅੱਜ ਮਹਾਮੁਕਾਬਲਾ, 10 ਵਜੇ ਦੇਖੋ ਲਾਈਵ ਨਿਸ਼ਿਨ, 3 ਅਕਤੂਬਰ 2026 ਏਸ਼ੀਆਈ ਖੇਡਾਂ 2026 ਦੇ ਪੁਰਸ਼ ਕ੍ਰਿਕਟ ਮੁਕਾਬਲੇ ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਸੋਨ ਤਮਗੇ ਲਈ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਵਿਚਾਲੇ ਇਹ ਫਾਈਨਲ ਮੁਕਾਬਲਾ ਨਿਸ਼ਿਨ, ਜਾਪਾਨ ਦੇ ਕੋਰੋਗੀ ਸਪੋਰਟਸ ਪਾਰਕ ਵਿੱਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ […]

Continue Reading

ਸੁਨਾਮ ’ਚ 26 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

  ਸੁਨਾਮ ’ਚ 26 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਸੁਨਾਮ ਊਧਮ ਸਿੰਘ ਵਾਲਾ 3 ਅਕਤੂਬਰ 2026 ਸ਼ਹਿਰ ਦੇ ਪ੍ਰੀਤ ਨਗਰ (ਮੋਹਣਾ ਪੌੜੀਆਂ) ਇਲਾਕੇ ਵਿੱਚ ਇੱਕ 26 ਸਾਲਾ ਨੌਜਵਾਨ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਮਲਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ […]

Continue Reading

Punjab News: ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

  Punjab News: ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਸੰਗਰੂਰ 3 ਅਕਤੂਬਰ 2026 ਸਪੈਸ਼ਲ ਕਾਡਰ ਅਧਿਆਪਕ ਫਰੰਟ, ਪੰਜਾਬ ਵਲੋਂ ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਸਪੈਸ਼ਲ ਕਾਡਰ ਅਧਿਆਪਕ ਚਿਰਾਂ ਤੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਕੇ ਆਪਣਾ ਸਥਾਈ ਹੱਲ ਚਾਹੁੰਦੇ ਹਨ ਪਰ ਸਰਕਾਰ 12710 […]

Continue Reading

ਪਾਵਰਕੌਮ ਹੁਣ 5500 ਕਰੋੜ ਦਾ ਲਵੇਗਾ ਕਰਜ਼ਾ!

  ਪਾਵਰਕੌਮ ਹੁਣ 5500 ਕਰੋੜ ਦਾ ਲਵੇਗਾ ਕਰਜ਼ਾ! ਚੰਡੀਗੜ੍ਹ 3 ਅਕਤੂਬਰ 2026 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ 10 ਹਜ਼ਾਰ ਕਰੋੜ ਰੁਪਏ ਦੀ ਪੂੰਜੀ ਬਾਂਡਾਂ ਰਾਹੀਂ ਜੁਟਾਉਣ ਦੀ ਆਪਣੀ ਯੋਜਨਾ ਰੱਦ ਕਰ ਦਿੱਤੀ ਹੈ। ਹੁਣ ਪਾਵਰਕੌਮ ਵੱਲੋਂ ਪੰਜਾਬ ਸਰਕਾਰ ਦੀ ਗਾਰੰਟੀ ’ਤੇ ਬੈਂਕਾਂ ਤੋਂ 5500 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਯੋਜਨਾ ਬਣਾਈ ਗਈ […]

Continue Reading

ਵੱਡੀ ਖ਼ਬਰ: ਕੈਨੇਡਾ ਵਿੱਚ ਬਦਮਾਸ਼ੀ ਕਰਨ ਦੇ ਦੋਸ਼ ‘ਚ 5 ਭਾਰਤੀ ਗ੍ਰਿਫ਼ਤਾਰ

  ਵੱਡੀ ਖ਼ਬਰ: ਕੈਨੇਡਾ ਵਿੱਚ ਬਦਮਾਸ਼ੀ ਕਰਨ ਦੇ ਦੋਸ਼ ‘ਚ 5 ਭਾਰਤੀ ਗ੍ਰਿਫ਼ਤਾਰ ਬ੍ਰਿਟਿਸ਼ ਕੋਲੰਬੀਆ ’ਚ ਵਸੂਲੀ, ਗੋਲੀਬਾਰੀ ਤੇ ਅੱਗਜ਼ਨੀ ਮਾਮਲੇ ’ਚ 5 ਗ੍ਰਿਫ਼ਤਾਰ, ਪੁਲਿਸ ਨੇ ਲਾਏ ਗੰਭੀਰ ਦੋਸ਼ ਲੈਂਗਲੀ, ਬ੍ਰਿਟਿਸ਼ ਕੋਲੰਬੀਆ 3 ਅਕਤੂਬਰ 2026 ਬ੍ਰਿਟਿਸ਼ ਕੋਲੰਬੀਆ ਵਿੱਚ ਵਸੂਲੀ, ਗੋਲੀਬਾਰੀ ਅਤੇ ਅੱਗਜ਼ਨੀ ਨਾਲ ਜੁੜੀ ਜਾਂਚ ਦੌਰਾਨ ਲੈਂਗਲੀ ਆਰ.ਸੀ.ਐੱਮ.ਪੀ. ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। […]

Continue Reading

ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ ‘ਤੇ 50 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ : ਕੇਵਲ ਢਿੱਲੋਂ

ਚੰਡੀਗੜ੍ਹ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ)- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਉਣ ਵਾਲੇ ਰਬੀ ਸੀਜ਼ਨ 2026-27 ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕਣਕ ਦੇ ਪ੍ਰਮਾਣਿਤ (ਸਰਟੀਫਾਈਡ) ਬੀਜਾਂ ‘ਤੇ ਸਬਸਿਡੀ ਦੇਣ ਲਈ 50.00 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ […]

Continue Reading

ਵੱਡੀ ਖ਼ਬਰ: ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਥਾਂ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ: 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਾਂਗਰਸ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸਾਬਕਾ PCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਪਾਰਟੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ […]

Continue Reading

ਟਿਊਸ਼ਨ ਤੋਂ ਦੋਸਤ ਨਾਲ ਨਿਕਲੀ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ, ਦੋਸਤ ਨਾਲ ਵੀ ਕੁਕਰਮ

ਫਰੀਦਾਬਾਦ: 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਫਰੀਦਾਬਾਦ ਵਿੱਚ ਟਿਊਸ਼ਨ ਤੋਂ ਆਪਣੇ ਦੋਸਤ ਨਾਲ ਘੁੰਮਣ ਨਿਕਲੀ ਇੱਕ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਈ ਅਤੇ ਉਸ ਨੂੰ ਡਿਲੀਟ ਕਰਨ ਦੇ ਨਾਂ ’ਤੇ ਨਾਬਾਲਗ ਤੋਂ ₹10 ਹਜ਼ਾਰ ਵੀ ਟਰਾਂਸਫਰ ਕਰਵਾਏ। ਇਸ ਤੋਂ ਇਲਾਵਾ ਉਸ ਦੇ ਨਾਲ […]

Continue Reading

CM ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ, ਕਿਹਾ – ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਚੰਡੀਗੜ੍ਹ; 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਵਿੱਚੋਂ ਅਨਾਜ ਦਾ ਸਟਾਕ ਤੁਰੰਤ ਖਾਲੀ ਕੀਤਾ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ […]

Continue Reading

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਚੰਡੀਗੜ੍ਹ/ਪਟਿਆਲਾ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ […]

Continue Reading