‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 255ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 617 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ […]

Continue Reading

ਏਸ਼ਿਆਈ ਖੇਡਾਂ ਦੇ 13ਵੇਂ ਦਿਨ ਭਾਰਤ ਨੇ ਜਿੱਤੇ 6 ਸੋਨ ਤਮਗੇ, ਦੂਜੀ ਵਾਰ ਬਣਿਆ ਰਿਕਾਰਡ

ਚੰਡੀਗੜ੍ਹ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਏਸ਼ਿਆਈ ਖੇਡਾਂ ਵਿੱਚ ਭਾਰਤ ਨੇ ਇੱਕੋ ਦਿਨ 6 ਸੋਨ ਤਮਗੇ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਦੂਜੀ ਵਾਰ ਇੱਕ ਦਿਨ ਵਿੱਚ 6 ਸੋਨ ਤਮਗੇ ਜਿੱਤਣ ਦੀ ਉਪਲਬਧੀ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ 2023 ਦੀਆਂ ਏਸ਼ਿਆਈ ਖੇਡਾਂ ਵਿੱਚ ਵੀ ਭਾਰਤ ਨੇ ਇੱਕ ਦਿਨ ਵਿੱਚ 6 ਸੋਨ ਤਮਗੇ […]

Continue Reading

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲ ਬਾਅਦ ਜਿੱਤਿਆ ਏਸ਼ਿਆਈ ਖੇਡਾਂ ‘ਚ ਸੋਨ ਤਮਗਾ

ਚੰਡੀਗੜ੍ਹ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ਿਆਈ ਖੇਡਾਂ ਵਿੱਚ 44 ਸਾਲ ਬਾਅਦ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਸ਼ੁੱਕਰਵਾਰ ਨੂੰ ਖੇਡੇ ਗਏ ਫਾਈਨਲ ਵਿੱਚ ਭਾਰਤ ਨੇ ਚੀਨ ਨੂੰ 1-0 ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕੀਤਾ। ਭਾਰਤ ਵੱਲੋਂ ਲਾਲਰੇਮਸਿਆਮੀ ਨੇ ਇਕਲੌਤਾ ਅਤੇ ਫੈਸਲਾਕੁੰਨ ਗੋਲ ਕੀਤਾ। ਮੈਚ ਦੇ ਪਹਿਲੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ CM ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਚੰਡੀਗੜ੍ਹ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (ਓ.ਓ.ਏ.ਟੀ.) ਕਲੀਨਿਕਾਂ ਵਿੱਚ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਦੇ ਚੱਲ ਰਹੇ ਡਾਕਟਰੀ ਇਲਾਜ ਦੇ ਨਾਲ-ਨਾਲ ਉਨ੍ਹਾਂ ਦੀ ਮਨੋ-ਸਮਾਜਿਕ ਦੇਖਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਇਲਟ […]

Continue Reading

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਚੰਡੀਗੜ੍ਹ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਦਰਜ ਕੀਤੇ ਸਾਲ 2025 ਦੇ ਅੰਕੜਿਆਂ ਮੁਤਾਬਿਕ ਪੰਜਾਬ ਨੇ ਪ੍ਰਤੀ 10 ਲੱਖ ਆਬਾਦੀ ਪਿੱਛੇ ਸਵੈ-ਇੱਛਾ ਨਾਲ ਖੂਨਦਾਨ ਕਰਨ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਪੰਜਾਬ ਦੇ ਲੋਕਾਂ, ਸਵੈ-ਇੱਛਤ ਖੂਨਦਾਨੀਆਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ […]

Continue Reading

ਜਲਾਲਾਬਾਦ ’ਚ DSP ਦਫ਼ਤਰ ਦੇ ਬਾਹਰ ਫਾਇਰਿੰਗ, 2 ਮੁਲਜ਼ਮ ਗ੍ਰਿਫ਼ਤਾਰ

ਫਾਜ਼ਿਲਕਾ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਲਾਲਾਬਾਦ ਵਿੱਚ DSP ਲਵਦੀਪ ਸਿੰਘ ਗਿੱਲ ਦੇ ਦਫ਼ਤਰ ਦੇ ਬਾਹਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, 3-4 ਮੋਟਰਸਾਈਕਲਾਂ ’ਤੇ ਸਵਾਰ ਨੌਜਵਾਨ ਲਾਲ ਬੱਤੀ ਚੌਕ ਵੱਲੋਂ ਆਏ ਅਤੇ DSP ਦਫ਼ਤਰ ਦੇ ਬਾਹਰ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਕੁਝ ਨੌਜਵਾਨ ਦਫ਼ਤਰ ਦੇ ਅੰਦਰ ਵੀ ਦਾਖ਼ਲ ਹੋ ਗਏ। […]

Continue Reading

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ […]

Continue Reading

ਘਰ ਵਿੱਚੋਂ ਭਾਬੀ ਅਤੇ ਦਿਓਰ ਦੀਆਂ ਲਾਸ਼ਾਂ ਫਾਹੇ ਨਾਲ ਲਟਕਦੀਆਂ ਮਿਲੀਆਂ

ਹਰਦੋਈ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਘਰ ਵਿੱਚੋਂ ਭਾਬੀ ਅਤੇ ਉਸ ਦੇ 13 ਸਾਲ ਛੋਟੇ ਦਿਓਰ ਦੀਆਂ ਲਾਸ਼ਾਂ ਫਾਹੇ ਨਾਲ ਲਟਕਦੀਆਂ ਮਿਲੀਆਂ। ਮ੍ਰਿਤਕ ਔਰਤ ਦੇ 8 ਸਾਲਾ ਪੁੱਤ ਨੇ ਦੋਵਾਂ ਨੂੰ ਇਸ ਹਾਲਤ ਵਿੱਚ ਦੇਖਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਿਸ ਨੇ […]

Continue Reading

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ

ਮੁੰਬਈ/ਨਵੀਂ ਦਿੱਲੀ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਅੱਜ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਮੰਚ ’ਤੇ ਮੌਜੂਦ ਸਾਰੇ ਲੋਕ ਮਹਾਤਮਾ ਗਾਂਧੀ ਦੀ ਤਸਵੀਰ ਵਾਲੀਆਂ ਟੀ-ਸ਼ਰਟਾਂ ਪਾ ਕੇ ਪਹੁੰਚੇ। CJP ਦੇ ਸੰਸਥਾਪਕ ਅਭਿਜੀਤ […]

Continue Reading

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ SGPC ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰ ਰਹੀ: ਬਲਤੇਜ ਪੰਨੂ

ਚੰਡੀਗੜ੍ਹ 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਰਾਂ ਵਿੱਚ ਬਹਿਰੀਨ ਤੋਂ ਆਈ ਮਹਿਲਾ ਨਾਲ ਜੁੜੇ ਅਤਿ ਗੰਭੀਰ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ […]

Continue Reading