ਚੰਡੀਗੜ੍ਹ ਵਾਸੀਆਂ ਨੂੰ ਵੱਡੀ ਰਾਹਤ, ਹੁਣ ਮੋਬਾਈਲ ’ਤੇ ਹੋਣਗੇ ਅਸਟੇਟ ਆਫਿਸ ਨਾਲ ਜੁੜੇ ਕੰਮ

  ਚੰਡੀਗੜ੍ਹ ਵਾਸੀਆਂ ਨੂੰ ਵੱਡੀ ਰਾਹਤ, ਹੁਣ ਮੋਬਾਈਲ ’ਤੇ ਹੋਣਗੇ ਅਸਟੇਟ ਆਫਿਸ ਨਾਲ ਜੁੜੇ ਕੰਮ ਚੰਡੀਗੜ੍ਹ 2 ਅਕਤੂਬਰ 2026 ਸ਼ਹਿਰ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ। ਹੁਣ ਅਸਟੇਟ ਆਫਿਸ ਨਾਲ ਸਬੰਧਤ ਕਈ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਯੂਟੀ ਪ੍ਰਸ਼ਾਸਨ ਵੱਲੋਂ **‘ਈ-ਸੰਪਦਾ CHD’ ਮੋਬਾਈਲ ਐਪਲੀਕੇਸ਼ਨ** ਲਾਂਚ ਕੀਤੀ ਗਈ ਹੈ, ਜਿਸ ਰਾਹੀਂ ਨਾਗਰਿਕ ਘਰ […]

Continue Reading

Punjab News: ਪੰਜਾਬ ਦੇ ਨੰਬਰਦਾਰਾਂ ਵੱਲੋਂ CM ਮਾਨ ਦੀ ਕੋਠੀ ਘੇਰਨ ਦਾ ਐਲਾਨ

  Punjab News: ਪੰਜਾਬ ਦੇ ਨੰਬਰਦਾਰਾਂ ਵੱਲੋਂ CM ਮਾਨ ਦੀ ਕੋਠੀ ਘੇਰਨ ਦਾ ਐਲਾਨ ਨਕੋਦਰ 2 ਅਕਤੂਬਰ 2026 ਪੰਜਾਬ ਦੇ ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਨਕੋਦਰ ਤਹਿਸੀਲ ਦਫ਼ਤਰ ਵਿਖੇ ਮੀਟਿੰਗ ਹੋਈ। ਇਸ ਦੌਰਾਨ ਨੰਬਰਦਾਰ ਆਗੂਆਂ ਨੇ ਪੰਜਾਬ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਗਾਉਂਦਿਆਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। […]

Continue Reading

LPU ਹਿੰਸਾ ਮਾਮਲਾ: ਪੁਲਿਸ ਨੇ 3 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ, 5 ਹੋਰ ਹਿਰਾਸਤ ’ਚ

  LPU ਹਿੰਸਾ ਮਾਮਲਾ: ਪੁਲਿਸ ਨੇ 3 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ, 5 ਹੋਰ ਹਿਰਾਸਤ ’ਚ ਜਲੰਧਰ 2 ਅਕਤੂਬਰ 2026 ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ, ਭੰਨਤੋੜ ਅਤੇ ਅੱਗਜ਼ਨੀ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੰਜ ਹੋਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ […]

Continue Reading

ਵੱਡੀ ਖ਼ਬਰ: ਮਹਿਲਾ ਪੁਲਿਸ ਇੰਸਪੈਕਟਰ ਨੌਕਰੀ ਤੋਂ ਬਰਖ਼ਾਸਤ

ਵੱਡੀ ਖ਼ਬਰ: ਮਹਿਲਾ ਪੁਲਿਸ ਇੰਸਪੈਕਟਰ ਨੌਕਰੀ ਤੋਂ ਬਰਖ਼ਾਸਤ ਚੰਡੀਗੜ੍ਹ 2 ਅਕਤੂਬਰ 2026- ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਬਹੁਤ ਹੀ ਵੱਡੀ ਅਤੇ ਸਖ਼ਤ ਕਾਰਵਾਈ ਅੰਜਾਮ ਦਿੱਤੀ ਗਈ ਹੈ। ਪੁਲਿਸ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੀ ਮਹਿਲਾ ਇੰਸਪੈਕਟਰ (Lady Police Officer) […]

Continue Reading

ਜੇਲ੍ਹ ‘ਚ ਬੰਦ ਪਾਦਰੀ ਬਰਜਿੰਦਰ ਦੀ ਸਿਹਤ ਵਿਗੜੀ, ਸਿਵਲ ਹਸਪਤਾਲ ਦਾਖਲ

  ਜੇਲ੍ਹ ‘ਚ ਬੰਦ ਪਾਦਰੀ ਬਰਜਿੰਦਰ ਦੀ ਸਿਹਤ ਵਿਗੜੀ, ਸਿਵਲ ਹਸਪਤਾਲ ਦਾਖਲ ਮਾਨਸਾ 2 ਅਕਤੂਬਰ 2026 ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਪਾਦਰੀ ਬਰਜਿੰਦਰ ਸਿੰਘ ਦੀ ਸਿਹਤ ਅਚਾਨਕ ਵਿਗੜਨ ਮਗਰੋਂ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਿਵਲ ਹਸਪਤਾਲ ਮਾਨਸਾ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ […]

Continue Reading

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026′ ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਚੰਡੀਗੜ੍ਹ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ 6 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਮੱਦਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਕਰੇਗੀ। ਇੱਥੇ ਜਾਰੀ ਬਿਆਨ ਵਿੱਚ ਪੰਜਾਬ […]

Continue Reading

ਕਰਨਾਟਕ ਦੇ CM ਡੀਕੇ ਸ਼ਿਵਕੁਮਾਰ ਧਰਨੇ ‘ਤੇ ਬੈਠੇ, ਪੜ੍ਹੋ ਕਿਉਂ ?

ਬੈਂਗਲੁਰੂ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਰਨਾਟਕ ਦੇ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਵੀਰਵਾਰ ਨੂੰ ਰਾਜ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠ ਗਏ। ਉਨ੍ਹਾਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੌਰਾਨ ਕਥਿਤ ਗੜਬੜੀਆਂ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਫਾਰਮ-7 ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ […]

Continue Reading

ਪਿਕਨਿਕ ਮਨਾਉਣ ਗਏ 8 ਵਿਦਿਆਰਥੀਆਂ ਦੀ ਡੁੱਬਣ ਨਾਲ ਮੌਤ

ਰਾਇਗੜ੍ਹ: ਮਹਾਰਾਸ਼ਟਰ ਦੇ ਰਾਇਗੜ੍ਹ ਜ਼ਿਲ੍ਹੇ ਦੇ ਦੀਵੇਆਗਰ ਬੀਚ ’ਤੇ ਪਿਕਨਿਕ ਮਨਾਉਣ ਗਏ 8 ਵਿਦਿਆਰਥੀਆਂ ਦੀ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਪੁਲਿਸ ਮੁਤਾਬਕ, ਸਾਰੇ ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਸਾਰੇ ਮ੍ਰਿਤਕ ਲੜਕੇ ਹਨ। ਜਾਣਕਾਰੀ ਅਨੁਸਾਰ, ਪੁਣੇ ਦੇ ਆਲੰਦੀ ਇਲਾਕੇ ਤੋਂ 48 ਲੋਕਾਂ ਦਾ ਇੱਕ ਗਰੁੱਪ ਪਿਕਨਿਕ ਲਈ ਦੀਵੇਆਗਰ ਬੀਚ ਪਹੁੰਚਿਆ ਸੀ। […]

Continue Reading

ਸੁਖਬੀਰ ਸਿੰਘ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਦਾ ਚੋਣ ਬਿਗਲ ਵਜਾਉਣਗੇ ਤੇ 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ

ਚੰਡੀਗੜ੍ਹ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਇਸਦਾ ਘਰ-ਘਰ ਪ੍ਰਚਾਰ ਮੁਹਿੰਮ ਪ੍ਰੋਗਰਾਮ 6 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ। ਘਰ-ਘਰ ਪ੍ਰਚਾਰ ਮੁਹਿੰਮ ਨੂੰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਖਡੂਰ ਸਾਹਿਬ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ […]

Continue Reading