ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ […]
Continue Reading
