ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ

ਚੰਡੀਗੜ੍ਹ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸਹਾਰੇ ਦੀ ਲੋੜ ਵਾਲੇ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਇਨ੍ਹਾਂ […]

Continue Reading

ਹਰਜਿੰਦਰ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਐਸਜੀਪੀਸੀ ਦੁਆਰਾ ਸੰਚਾਲਿਤ ਸਰਾਂ ਵਿੱਚ ਇੱਕ ਔਰਤ ਦੇ ਅੱਠ ਮਹੀਨੇ ਠਹਿਰਨ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਉੱਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਐਸਜੀਪੀਸੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਤੋਂ […]

Continue Reading

ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ’ਚ ਫੇਰ ਆਏ 1000-1500 ਰੁਪਏ

ਗੋਇੰਦਵਾਲ ਸਾਹਿਬ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਤਰਨਤਾਰਨ ਦੇ ਗੋਇੰਦਵਾਲ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੌਰਾਨ ਕਰੀਬ 37 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਅਕਤੂਬਰ, ਨਵੰਬਰ ਅਤੇ ਦਸੰਬਰ ਦੀ ਕਿਸ਼ਤ ਜਾਰੀ ਕੀਤੀ। ਯੋਜਨਾ ਤਹਿਤ ਆਮ ਵਰਗ ਦੀਆਂ […]

Continue Reading

ਗ੍ਰੀਨ ਐਨਰਜੀ ਕੌਰੀਡੋਰ-III: ਤਾਰਾਂ ਲਈ ਖੁੱਲ੍ਹਾ ਪੈਸਾ, ਬੈਟਰੀਆਂ ਲਈ ਥੋੜ੍ਹਾ; ਪੰਜਾਬ ਹੁਣੇ ਆਪਣਾ ਹਿੱਸਾ ਮੰਗੇ — ਕਰਨ ਬੀਰ ਸਿੰਘ ਸਿੱਧੂ

ਚੰਡੀਗੜ੍ਹ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰ ਸਰਕਾਰ ਦੀ ₹1,86,405 ਕਰੋੜ ਦੀ ਗ੍ਰੀਨ ਐਨਰਜੀ ਕੌਰੀਡੋਰ ਫੇਜ਼-III ਸਕੀਮ ਰਾਜਾਂ ਅੰਦਰਲੀਆਂ ਬਿਜਲੀ ਟਰਾਂਸਮਿਸ਼ਨ ਲਾਈਨਾਂ ਦੀ ਲਾਗਤ ਦਾ ਪੂਰਾ ਇੱਕ-ਤਿਹਾਈ ਹਿੱਸਾ ਚੁੱਕਦੀ ਹੈ, ਪਰ ਬੈਟਰੀ ਸਟੋਰੇਜ ਦੀ ਲਾਗਤ ਦਾ ਸਿਰਫ਼ ਲਗਭਗ 12 ਫ਼ੀਸਦੀ। ਇਹ ਗੱਲ ਪੰਜਾਬ ਸਰਕਾਰ ਦੇ ਸੇਵਾਮੁਕਤ ਵਿਸ਼ੇਸ਼ ਮੁੱਖ ਸਕੱਤਰ ਅਤੇ ਦ ਕੇ.ਬੀ.ਐੱਸ. ਕ੍ਰੋਨਿਕਲ ਦੇ ਬਾਨੀ-ਸੰਪਾਦਕ […]

Continue Reading

ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਏਸ਼ੀਅਨ ਗੇਮਜ਼ ਦੇ ਕ੍ਰਿਕਟ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਹੁਣ ਸੋਨ ਤਮਗੇ ਲਈ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਏਸ਼ੀਅਨ ਗੇਮਜ਼ ਦੇ ਕ੍ਰਿਕਟ ਮੁਕਾਬਲੇ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣਗੇ। ਜਾਪਾਨ ਦੇ ਨਿਸ਼ਿਨ […]

Continue Reading

ਯੂਪੀ ਦੀਆਂ ਸੜਕਾਂ ’ਤੇ ਦੌੜ ਰਿਹਾ 308 ਪਹੀਆਂ ਵਾਲਾ ਵਿਸ਼ਾਲ ਟਰੱਕ

ਨਵੀਂ ਦਿੱਲੀ, 1 ਅਕਤੂਬਰ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਦੀਆਂ ਸੜਕਾਂ ’ਤੇ ਇਨ੍ਹੀਂ ਦਿਨੀਂ 308 ਪਹੀਆਂ ਵਾਲਾ ਵਿਸ਼ਾਲ ਮੈਗਾ ਟਰੱਕ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਕਰੀਬ 100 ਫੁੱਟ ਲੰਬਾ ਅਤੇ 7 ਮੀਟਰ ਚੌੜਾ ਇਹ ਵਿਸ਼ੇਸ਼ ਟਰੱਕ 200 ਟਨ ਭਾਰੀ ਉਦਯੋਗਿਕ ਮਸ਼ੀਨ ਲੈ ਕੇ ਓਡਿਸ਼ਾ ਦੇ ਪਾਰਾਦੀਪ ਬੰਦਰਗਾਹ ਤੋਂ ਲਖੀਮਪੁਰ ਖੀਰੀ ਵੱਲ ਜਾ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਉਠਾਏ ਸਵਾਲ, ਗਿਆਨੀ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ

  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਉਠਾਏ ਸਵਾਲ, ਗਿਆਨੀ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ ਅੰਮ੍ਰਿਤਸਰ, 1 ਅਕਤੂਬਰ 2026 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਦੇ ਨਾਂ ਖੁੱਲ੍ਹਾ ਪੱਤਰ ਲਿਖ ਕੇ ਹਾਲੀਆ […]

Continue Reading

ਪੰਜਾਬ ‘ਚ ਰੈਗੂਲਰ DGP ਦੀ ਨਿਯੁਕਤੀ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਤੋਂ 10 ਦਿਨਾਂ ‘ਚ ਮੰਗਿਆ ਜਵਾਬ

ਪੰਜਾਬ ‘ਚ ਰੈਗੂਲਰ DGP ਦੀ ਨਿਯੁਕਤੀ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਤੋਂ 10 ਦਿਨਾਂ ‘ਚ ਮੰਗਿਆ ਜਵਾਬ ਚੰਡੀਗੜ੍ਹ, 1 ਅਕਤੂਬਰ 2026— ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਨਿਯਮਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦੀ ਨਿਯੁਕਤੀ ਨਾ ਹੋਣ ਦੇ ਮਾਮਲੇ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਤੋਂ […]

Continue Reading

ਸਕੂਟਰੀ ਨੂੰ ਬਚਾਉਂਦਿਆਂ ਸਕੂਲ ਬੱਸ ਪਲਟੀ, 30 ਬੱਚੇ ਸਨ ਸਵਾਰ; 2-3 ਨੂੰ ਮਾਮੂਲੀ ਸੱਟਾਂ

ਸਕੂਟਰੀ ਨੂੰ ਬਚਾਉਂਦਿਆਂ ਸਕੂਲ ਬੱਸ ਪਲਟੀ, 30 ਬੱਚੇ ਸਨ ਸਵਾਰ; 2-3 ਨੂੰ ਮਾਮੂਲੀ ਸੱਟਾਂ ਹੁਸ਼ਿਆਰਪੁਰ, 1 ਅਕਤੂਬਰ 2026: ਹੁਸ਼ਿਆਰਪੁਰ-ਦਸੂਹਾ ਮਾਰਗ ’ਤੇ ਪਿੰਡ ਮੁਰਾਦਪੁਰ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਸੜਕ ’ਤੇ ਅਚਾਨਕ ਆਈ ਸਕੂਟਰੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਦੇ […]

Continue Reading

BREAKING- ਸੋਮਾਲੀਆ ’ਚ ਸਮੁੰਦਰੀ ਡਾਕੂਆਂ ਵੱਲੋਂ ਅਗਵਾ ਟੈਂਕਰ ’ਤੇ 5 ਮਲਾਹਾਂ ਦੀ ਮੌਤ, ਮ੍ਰਿਤਕਾਂ ’ਚ ਭਾਰਤੀ ਵੀ ਸ਼ਾਮਲ

ਸੋਮਾਲੀਆ ’ਚ ਸਮੁੰਦਰੀ ਡਾਕੂਆਂ ਵੱਲੋਂ ਅਗਵਾ ਟੈਂਕਰ ’ਤੇ 5 ਮਲਾਹਾਂ ਦੀ ਮੌਤ, ਮ੍ਰਿਤਕਾਂ ’ਚ ਭਾਰਤੀ ਵੀ ਸ਼ਾਮਲ ਦੁਬਈ, 1 ਅਕਤੂਬਰ 2026- ਸੋਮਾਲੀਆ ’ਚ ਸਮੁੰਦਰੀ ਡਾਕੂਆਂ ਵੱਲੋਂ ਅਗਵਾ ਕੀਤੇ ਗਏ ਇਕ ਤੇਲ ਟੈਂਕਰ ’ਤੇ ਸਵਾਰ ਪੰਜ ਚਾਲਕ ਦਲ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ’ਚ ਇਕ ਭਾਰਤੀ ਮਲਾਹ ਵੀ ਸ਼ਾਮਲ ਹੈ। ਇਸ ਘਟਨਾ ਦੌਰਾਨ ਤਿੰਨ ਪਾਕਿਸਤਾਨੀ ਅਤੇ […]

Continue Reading