ਪੰਜਾਬ-ਚੰਡੀਗੜ੍ਹ ਸਣੇ ਉੱਤਰੀ ਭਾਰਤ ’ਚ ਮੀਂਹ ਤੇ ਤੂਫ਼ਾਨ ਦਾ ਅਲਰਟ, ਕਈ ਸੂਬਿਆਂ ’ਚ ਗੜੇ ਪੈਣ ਦੀ ਚਿਤਾਵਨੀ

  ਪੰਜਾਬ-ਚੰਡੀਗੜ੍ਹ ਸਣੇ ਉੱਤਰੀ ਭਾਰਤ ’ਚ ਮੀਂਹ ਤੇ ਤੂਫ਼ਾਨ ਦਾ ਅਲਰਟ, ਕਈ ਸੂਬਿਆਂ ’ਚ ਗੜੇ ਪੈਣ ਦੀ ਚਿਤਾਵਨੀ ਨਵੀਂ ਦਿੱਲੀ/ਚੰਡੀਗੜ੍ਹ, 29 ਅਕਤੂਬਰ 2026: ਚੱਕਰਵਾਤੀ ਤੂਫ਼ਾਨ ‘ਅਰਨਬ’ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਇਲਾਕਿਆਂ ਵਿੱਚ ਬੱਦਲ ਛਾਏ […]

Continue Reading

WPL 2027 ਦੀ ਨਿਲਾਮੀ ’ਚ 25 ਖਿਡਾਰਨਾਂ ਵਿਕੀਆਂ, ਆਸਟ੍ਰੇਲੀਆ ਦੀ ਸੋਫੀ ਮੋਲਿਨਿਊਕਸ ਸਭ ਤੋਂ ਮਹਿੰਗੀ ਖਿਡਾਰਨ

ਚੰਡੀਗੜ੍ਹ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮਹਿਲਾ ਪ੍ਰੀਮੀਅਰ ਲੀਗ (WPL) ਦੇ ਪੰਜਵੇਂ ਸੀਜ਼ਨ ਲਈ ਕੋਚੀ ਵਿੱਚ ਹੋਈ ਮਿੰਨੀ ਨਿਲਾਮੀ ਦੌਰਾਨ ਕੁੱਲ 25 ਖਿਡਾਰਨਾਂ ਨੂੰ ਖਰੀਦਿਆ ਗਿਆ। ਇਨ੍ਹਾਂ ਵਿੱਚ 18 ਭਾਰਤੀ ਅਤੇ 7 ਵਿਦੇਸ਼ੀ ਖਿਡਾਰਨਾਂ ਸ਼ਾਮਲ ਹਨ। ਆਸਟ੍ਰੇਲੀਆ ਦੀ ਸੋਫੀ ਮੋਲਿਨਿਊਕਸ ਨਿਲਾਮੀ ਦੀ ਸਭ ਤੋਂ ਮਹਿੰਗੀ ਖਿਡਾਰਨ ਰਹੀ। ਉਸ ਨੂੰ ਯੂਪੀ ਵਾਰੀਅਰਜ਼ ਨੇ 1.10 ਕਰੋੜ ਰੁਪਏ […]

Continue Reading

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤੇ ’ਚ 3% ਵਾਧਾ

ਚੰਡੀਗੜ੍ਹ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ ਦਿੱਤਾ ਹੈ। ਬੁੱਧਵਾਰ, 28 ਅਕਤੂਬਰ ਨੂੰ ਕੇਂਦਰੀ ਕੈਬਨਿਟ ਨੇ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਸ ਫ਼ੈਸਲੇ ਨਾਲ ਲਗਭਗ 48 ਲੱਖ ਕੇਂਦਰੀ ਮੁਲਾਜ਼ਮਾਂ ਅਤੇ 68 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਵਾਧੇ […]

Continue Reading

ਭਗਵੰਤ ਮਾਨ ਮੈਦਾਨ ਛੱਡ ਕੇ ਭੱਜੇ ਜਿਸ ਕਾਰਨ ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਢਹਿ ਢੇਰੀ ਹੋਇਆ: ਸੁਖਬੀਰ ਬਾਦਲ

ਚੰਡੀਗੜ੍ਹ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਦੋਂ ਇਹ ਅਹਿਸਾਸ ਹੋ ਗਿਆ ਕਿ ਲੋਕ 2027 ਲਈ ਉਹਨਾਂ ਨੂੰ ਠੁਕਰਾ ਦੇਣਗੇ ਤਾਂ ਉਹ ਮੈਦਾਨ ਛੱਡ ਕੇ ਭੱਜ ਗਏ ਜਿਸ ਕਾਰਨ ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਪੂਰੀ ਤਰ੍ਹਾਂ ਢਹਿ ਢੇਰੀ ਹੋ […]

Continue Reading

ਹਰਸਿਮਰਤ ਕੌਰ ਬਾਦਲ ਨੇ ਮਾਵਾਂ ਧੀਆਂ ਦੀ ਫੌਜ ਨੂੰ ਨਸ਼ੇ ਦਾ ਵਪਾਰ ਰੋਕਣ ਵਾਸਤੇ ਪਿੰਡਾਂ ਤੇ ਮੁਹੱਲਿਆਂ ਵਿਚ ’ਠੀਕਰੀ ਪਹਿਰੇ’ ਲਾਉਣ ਦੀ ਕੀਤੀ ਅਪੀਲ

ਖਰੜ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪਾਰਟੀ ਵੱਲੋਂ ਬਣਾਈ ਮਾਵਾਂ ਧੀਆਂ ਦੀ ਫੌਜ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਵਪਾਰ ਰੋਕਣ ਵਾਸਤੇ ਸਾਰੇ ਪਿੰਡਾਂ ਤੇ ਮੁਹੱਲਿਆਂ ਵਿਚ ’ਠੀਕਰੀ ਪਹਿਰੇ’ ਲਗਾਏ ਜਾਣ। ਬਠਿੰਡਾ ਦੇ ਐਮ ਪੀ ਜਿਹਨਾਂ ਨੇ ਇਥੇ ਮਹਿਲਾਵਾਂ ਦੇ ਵਿਸ਼ਾਲ ਇਕੱਠ ਨੂੰ […]

Continue Reading

ਆਮ ਆਦਮੀ ਪਾਰਟੀ ਨੇ ਮਜੀਠਾ ਵਿਖੇ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ

ਅੰਮ੍ਰਿਤਸਰ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਦੇ ਮਜੀਠਾ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਹਲਕੇ ਦੇ ਬੂਆ ਸਟੈਂਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਇਕੱਠੇ ਹੋਏ ‘ਆਪ’ ਵਰਕਰਾਂ ਨੇ ਚਿੱਟੇ ਦਾ ਵਪਾਰੀ ਮੁਰਦਾਬਾਦ ਅਤੇ […]

Continue Reading

ਸਪੇਨ ਟ੍ਰੇਨ ਹਾਦਸਾ: ਮੌਤਾਂ ਦੀ ਗਿਣਤੀ ਹੋਈ 64

ਨਵੀਂ ਦਿੱਲੀ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਹਾਈ-ਸਪੀਡ ਟ੍ਰੇਨਾਂ ਦੀ ਟੱਕਰ ਹੋਣ ਕਾਰਨ ਵੱਡਾ ਰੇਲ ਹਾਦਸਾ ਵਾਪਰ ਗਿਆ। ਡੀਡੀ ਨਿਊਜ਼ ਦੇ ਹਵਾਲੇ ਨਾਲ ਸਾਹਮਣੇ ਆਈ ਰਿਪੋਰਟ ਮੁਤਾਬਕ, ਇਸ ਹਾਦਸੇ ਵਿੱਚ 64 ਲੋਕਾਂ ਦੀ ਮੌਤ ਹੋ ਗਈ, ਜਦਕਿ 179 ਹੋਰ ਜ਼ਖ਼ਮੀ ਹੋਏ ਹਨ। ਘਟਨਾ ਤੋਂ ਬਾਅਦ ਐਮਰਜੈਂਸੀ ਅਤੇ […]

Continue Reading

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਅੰਮ੍ਰਿਤਸਰ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਮਰੀਕਾ ਦੀ ਸੰਸਥਾ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮ੍ਰਿਤਸਰ ਦੇ ਸਾਂਝੇ ਉਪਰਾਲੇ ਸਦਕਾ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵਿਖੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਚੰਡੀਗੜ੍ਹ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਚੰਡੀਗੜ੍ਹ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਨੂੰ ਦੇਸ਼ ਦੇ ‘ਅੰਨ ਭੰਡਾਰ’ ਤੋਂ ਆਲਮੀ ‘ਫੂਡ ਪ੍ਰੋਸੈਸਿੰਗ ਹੱਬ’ ਵਿੱਚ ਬਦਲਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਜੈਵਿਕ ਖੇਤੀ, ਪੈਕ-ਹਾਊਸਾਂ, ਕੋਲਡ ਚੇਨਾਂ ਅਤੇ ਡੇਅਰੀ ਤਕਨਾਲੋਜੀ ਦੇ ਖੇਤਰ ਵਿੱਚ ਨਿਵੇਸ਼ ਲਈ ਯੂ.ਕੇ. ਦੇ ਨਿਵੇਸ਼ਕਾਂ ਨੂੰ ਨਿੱਘਾ […]

Continue Reading