ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ
ਚੰਡੀਗੜ੍ਹ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪ੍ਰਕਾਸ਼ਿਤ ਅਤੇ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖੀ ਗਈ ਪੁਸਤਕ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਅੱਜ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਭੇਂਟ ਕੀਤੀ ਗਈ। ਇਹ ਪੁਸਤਕ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ […]
Continue Reading
