1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ
ਨਵੀਂ ਦਿੱਲੀ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਿੱਲੀ ਹਾਈ ਕੋਰਟ ਵਿੱਚ ਖੁਦ ਪੇਸ਼ ਹੋਏ। ਉਨ੍ਹਾਂ ਦੀ ਪਟੀਸ਼ਨ ਵਿੱਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਹਿੰਸਾ ਵਿੱਚ ਕਾਂਗਰਸੀ ਆਗੂ ਕਮਲ ਨਾਥ ਦੀ ਕਥਿਤ ਭੂਮਿਕਾ ਦੀ ਹੋਰ/ਵਿਸਤ੍ਰਿਤ ਜਾਂਚ ਕਰਵਾਉਣ ਅਤੇ ਕਾਰਵਾਈ ਕਰਨ ਦੀ […]
Continue Reading
