ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਮਾਨ
ਧੂਰੀ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਸੁਧਾਰ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਰਾਹ ਖੋਲ੍ਹੇ ਜਾ […]
Continue Reading
