ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ ਕਰੀਬ […]

Continue Reading

ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼; 49 ਵਿਅਕਤੀਆਂ ਨੂੰ ਛੁਡਵਾਇਆ, ਇੱਕ ਗ੍ਰਿਫ਼ਤਾਰ

ਮਾਲੇਰਕੋਟਲਾ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਲਗਾਤਾਰ ਦੂਜੇ ਦਿਨ ਕਾਰਵਾਈ ਕਰਦਿਆਂ ਮਾਲੇਰਕੋਟਲਾ ਪੁਲਿਸ ਨੇ ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਹਥੋਆ ਵਿਖੇ ਇੱਕ ਹੋਰ ਅਜਿਹੇ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਇਹ ਕੇਂਦਰ “ਨਸ਼ਾ ਮੁਕਤ ਸਮਾਜ ਵੈਲਫੇਅਰ ਸੁਸਾਇਟੀ” ਦੇ ਨਾਮ ਹੇਠ ਚਲਾਇਆ ਜਾ ਰਿਹਾ ਸੀ। ਦੋਸ਼ ਹੈ ਕਿ ਇੱਥੇ ਨਸ਼ੇ ਦੇ ਆਦੀ ਵਿਅਕਤੀਆਂ […]

Continue Reading

ਬੰਗਾਲ ਵਿੱਚ ਜੱਜਾਂ ਵੱਲੋਂ ਯੋਗ ਠਹਿਰਾਏ ਵੋਟਰਾਂ ਵਿਰੁੱਧ ਚੋਣ ਕਮਿਸ਼ਨ ਦੀਆਂ 16 ਲੱਖ ਅਪੀਲਾਂ ‘ਤੇ ਸਵਾਲ: ਕਰਨ ਬੀਰ ਸਿੰਘ ਸਿੱਧੂ ਨੇ ਜਨਤਕ ਜਵਾਬ ਮੰਗੇ

ਚੰਡੀਗੜ੍ਹ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ: ਸੁਪਰੀਮ ਕੋਰਟ ਵੱਲੋਂ ਨਿਯੁਕਤ ਨਿਆਂਇਕ ਅਧਿਕਾਰੀਆਂ ਨੇ ਪੱਛਮੀ ਬੰਗਾਲ ਦੇ ਜਿਨ੍ਹਾਂ ਵੋਟਰਾਂ ਨੂੰ ਯੋਗ ਠਹਿਰਾਇਆ, ਉਨ੍ਹਾਂ ਵਿਰੁੱਧ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਕਥਿਤ ਤੌਰ ‘ਤੇ ਦਾਇਰ ਲਗਭਗ 16 ਲੱਖ ਅਪੀਲਾਂ ਦਾ ਚੋਣ ਕਾਨੂੰਨ ਵਿੱਚ ਕੋਈ ਸਪਸ਼ਟ ਆਧਾਰ ਨਹੀਂ ਹੈ। ਇਹ ਕਹਿਣਾ ਹੈ ਪੰਜਾਬ ਸਰਕਾਰ ਦੇ ਸੇਵਾਮੁਕਤ ਵਿਸ਼ੇਸ਼ ਮੁੱਖ ਸਕੱਤਰ […]

Continue Reading

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

  ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਾਕੀ ਟੀਮਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਅਤੇ ਨਿੱਘੀ ਪਰਾਹੁਣਚਾਰੀ ਦੇ ਪੁਖ਼ਤਾ ਪ੍ਰਬੰਧ ਐਸਏਐਸ ਨਗਰ (ਮੋਹਾਲੀ), 25 ਅਕਤੂਬਰ 2026- ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ […]

Continue Reading

Punjab Breaking- ਅਕਾਲੀ ਆਗੂ ’ਤੇ ਫਾਇਰਿੰਗ

  Punjab Breaking- ਅਕਾਲੀ ਆਗੂ ’ਤੇ ਫਾਇਰਿੰਗ ਕਲਾਨੌਰ (ਗੁਰਦਾਸਪੁਰ), 25 ਅਕਤੂਬਰ 2026: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸ਼ਹੂਰ ਵਿੱਚ ਬੀਤੀ ਰਾਤ ਇੱਕ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਅਕਾਲੀ ਆਗੂ ’ਤੇ ਗੋਲੀ ਚਲਾਈ ਗਈ। ਇਸ ਘਟਨਾ ਦੌਰਾਨ ਆਗੂ ਵਾਲ-ਵਾਲ ਬਚ […]

Continue Reading

1984 ਸਿੱਖ ਕਤਲੇਆਮ ਦੀ ਯਾਦ ’ਚ 1 ਨਵੰਬਰ ਨੂੰ ਰੈਲੀ ਨਾ ਕਰੇ ਕਾਂਗਰਸ: ਐਡਵੋਕੇਟ ਧਾਮੀ

  1984 ਸਿੱਖ ਕਤਲੇਆਮ ਦੀ ਯਾਦ ’ਚ 1 ਨਵੰਬਰ ਨੂੰ ਰੈਲੀ ਨਾ ਕਰੇ ਕਾਂਗਰਸ: ਐਡਵੋਕੇਟ ਧਾਮੀ ਤਲਵੰਡੀ ਸਾਬੋ (ਬਠਿੰਡਾ), 25 ਅਕਤੂਬਰ 2026: ਕਾਂਗਰਸ ਵੱਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ 1 ਨਵੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ‘ਵੋਟ ਬਚਾਓ, ਦੇਸ਼ ਬਚਾਓ’ ਰੈਲੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ […]

Continue Reading

ਨਸ਼ਾ ਤਸਕਰੀ ’ਤੇ ED ਦੀ ਵੱਡੀ ਕਾਰਵਾਈ: 1,424 ਬੈਂਕ ਖਾਤੇ ਫ੍ਰੀਜ਼, 17.82 ਕਰੋੜ ਦੀ ਜਾਇਦਾਦ ਜ਼ਬਤ

  ਨਸ਼ਾ ਤਸਕਰੀ ’ਤੇ ED ਦੀ ਵੱਡੀ ਕਾਰਵਾਈ: 1,424 ਬੈਂਕ ਖਾਤੇ ਫ੍ਰੀਜ਼, 17.82 ਕਰੋੜ ਦੀ ਜਾਇਦਾਦ ਜ਼ਬਤ ਨਵੀਂ ਦਿੱਲੀ, 25 ਅਕਤੂਬਰ 2026: ਨਸ਼ਾ ਤਸਕਰੀ ਅਤੇ ਇਸ ਤੋਂ ਹੋਣ ਵਾਲੀ ਕਮਾਈ ਦੇ ਗੈਰ-ਕਾਨੂੰਨੀ ਲੈਣ-ਦੇਣ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ‘ਆਪ੍ਰੇਸ਼ਨ ਟ੍ਰਾਈਡੈਂਟ’ ਤਹਿਤ ਵੱਡੀ ਕਾਰਵਾਈ ਕੀਤੀ ਹੈ। ਏਜੰਸੀ ਅਨੁਸਾਰ, ਮਿਜ਼ੋਰਮ ਅਤੇ ਮਨੀਪੁਰ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ […]

Continue Reading

ਪਰਵਿੰਦਰ ਝੋਟਾ ਮਾਮਲੇ ’ਚ ਇਨਸਾਫ਼ ਲਈ 28 ਅਕਤੂਬਰ ਨੂੰ ਗੁਰਦੁਆਰਿਆਂ ’ਚ ਅਰਦਾਸ ਕਰਨ ਦੀ ਅਪੀਲ: ਜਥੇਦਾਰ ਗੜਗੱਜ

  ਪਰਵਿੰਦਰ ਝੋਟਾ ਮਾਮਲੇ ’ਚ ਇਨਸਾਫ਼ ਲਈ 28 ਅਕਤੂਬਰ ਨੂੰ ਗੁਰਦੁਆਰਿਆਂ ’ਚ ਅਰਦਾਸ ਕਰਨ ਦੀ ਅਪੀਲ: ਜਥੇਦਾਰ ਗੜਗੱਜ ਅੰਮ੍ਰਿਤਸਰ, 25 ਅਕਤੂਬਰ 2026: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ […]

Continue Reading

Punjab News: ਨਸ਼ੇ ਨੇ ਨਿਗਲਿਆ ਇੱਕ ਹੋਰ ਨੌਜਵਾਨ, 24 ਸਾਲਾ ਬਲਕਰਨ ਸਿੰਘ ਦੀ ਮੌਤ

  Punjab News: ਨਸ਼ੇ ਨੇ ਨਿਗਲਿਆ ਇੱਕ ਹੋਰ ਨੌਜਵਾਨ, 24 ਸਾਲਾ ਬਲਕਰਨ ਸਿੰਘ ਦੀ ਮੌਤ ਹਠੂਰ (ਲੁਧਿਆਣਾ), 25 ਅਕਤੂਬਰ 2026: ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਠੂਰ ਵਿੱਚ 24 ਸਾਲਾ ਨੌਜਵਾਨ ਬਲਕਰਨ ਸਿੰਘ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਸ ਦੀ […]

Continue Reading

15 ਸਾਲਾ ਜੰਗਸ਼ੇਰ ਸਿੰਘ ਨੇ ਵਿਸ਼ਵ ਬੈਡਮਿੰਟਨ ’ਚ ਗੱਡੇ ਝੰਡੇ, CM ਭਗਵੰਤ ਮਾਨ ਨੇ ਮਿਲ ਕੇ ਦਿੱਤੀ ਵਧਾਈ

  15 ਸਾਲਾ ਜੰਗਸ਼ੇਰ ਸਿੰਘ ਨੇ ਵਿਸ਼ਵ ਬੈਡਮਿੰਟਨ ’ਚ ਗੱਡੇ ਝੰਡੇ, CM ਭਗਵੰਤ ਮਾਨ ਨੇ ਮਿਲ ਕੇ ਦਿੱਤੀ ਵਧਾਈ ਚੰਡੀਗੜ੍ਹ, 25 ਅਕਤੂਬਰ 2026: ਪੰਜਾਬ ਦੇ ਨੌਜਵਾਨ ਬੈਡਮਿੰਟਨ ਖਿਡਾਰੀ ਜੰਗਸ਼ੇਰ ਸਿੰਘ ਖੰਗੂੜਾ ਨੇ ਮਹਿਜ਼ 15 ਸਾਲ ਦੀ ਉਮਰ ਵਿੱਚ ਵਿਸ਼ਵ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ […]

Continue Reading