ਪੰਜਾਬ ਦੀ ਅੰਡਰ-19 ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, 13 ਸਾਲਾਂ ਬਾਅਦ ਜਿੱਤੀ ਵੱਕਾਰੀ ਵਿਨੂ ਮਾਂਕੜ ਟਰਾਫੀ

ਬਠਿੰਡਾ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕ੍ਰਿਕਟ ਦੇ ਇਤਿਹਾਸ ਵਿੱਚ ਇੱਕ ਨਵਾਂ ਸੁਨਹਿਰੀ ਅਧਿਆਏ ਜੁੜ ਗਿਆ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੀ ਅੰਡਰ-19 ਕ੍ਰਿਕਟ ਟੀਮ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੀ ਵੱਕਾਰੀ ਵਿਨੂ ਮਾਂਕੜ ਟਰਾਫੀ ਜਿੱਤ ਕੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। 13 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਪੰਜਾਬ ਦੀ […]

Continue Reading

ਪੰਜਾਬ ਸਰਕਾਰ ਵੱਲੋਂ 2026-27 ਵਿੱਚ 2.70 ਲੱਖ ਐਸ.ਸੀ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

Continue Reading

ਪ੍ਰੋ. ਜਸਵੰਤ ਗੱਜਣਮਾਜਰਾ ਵੱਲੋਂ ਹਲਕਾ ਅਮਰਗੜ੍ਹ ਤੋਂ ਮੁੜ ਉਮੀਦਵਾਰ ਬਣਾਏ ਜਾਣ ’ਤੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ

ਅਮਰਗੜ੍ਹ/ਮਾਲੇਰਕੋਟਲਾ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਅਮਰਗੜ੍ਹ ਤੋਂ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ। ਪ੍ਰੋ. ਗੱਜਣਮਾਜਰਾ ਨੇ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ […]

Continue Reading

4 ਨਵੰਬਰ ਦੀ ਰਾਹੁਲ ਗਾਂਧੀ ਦੀ ਸੰਗਰੂਰ ‘ਇਨਸਾਫ਼ ਰੈਲੀ’ ਵਿੱਚ ਪੰਜਾਬ ਦੀਆਂ 36 ਬਿਰਾਦਰੀਆਂ ਦੀ ਹੋਵੇਗੀ ਵੱਡੀ ਸ਼ਮੂਲੀਅਤ: ਅੰਗਦ ਸੈਣੀ

ਚੰਡੀਗੜ੍ਹ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਓਬੀਸੀ ਵਿਭਾਗ ਪੰਜਾਬ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਜੀ ਦੀ ਹੋਣ ਵਾਲੀ ‘ਇਨਸਾਫ਼ ਰੈਲੀ’ ਵਿੱਚ ਓਬੀਸੀ ਵਿਭਾਗ ਵੱਡੀ ਸ਼ਮੂਲੀਅਤ ਕਰੇਗਾ। ਪੰਜਾਬ ਦੀਆਂ 36 ਬਿਰਾਦਰੀਆਂ ਨੂੰ ਇਸ ਰੈਲੀ ਨਾਲ ਜੋੜਨ […]

Continue Reading

ਆਪ ਨੇ ਪੰਜਾਬ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ: ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ CM ਮਾਨ

ਨਵੀਂ ਦਿੱਲੀ/ਪੰਜਾਬ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਪੰਜਾਬ ਵਿੱਚ ਚੋਣ ਬਿਗੁਲ ਫੂਕ ਦਿੱਤਾ ਹੈ। ”ਆਪ” ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਪੀਏਸੀ ਦੀ ਬੈਠਕ ਵਿੱਚ ਲੰਬੀ ਚਰਚਾ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਪਾਰਟੀ ਨੇ […]

Continue Reading

ਵੱਡੀ ਖ਼ਬਰ: CBI ਦਫ਼ਤਰ ਪਹੁੰਚੇ ਮੁੱਖ ਮੰਤਰੀ ਦੇ OSD ਘੁੰਮਣ

CBI ਦਫ਼ਤਰ ਪਹੁੰਚੇ ਮੁੱਖ ਮੰਤਰੀ ਦੇ OSD ਘੁੰਮਣ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ ਮੁੜ ਹੋਵੇਗੀ ਪੁੱਛਗਿੱਛ ਚੰਡੀਗੜ੍ਹ, 31 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਲਗਾਤਾਰ ਜਾਰੀ ਹੈ। ਇਸੇ ਸਿਲਸਿਲੇ ਤਹਿਤ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਮੁੜ ਚੰਡੀਗੜ੍ਹ ਦੇ ਸੈਕਟਰ-30 ਸਥਿਤ ਸੀਬੀਆਈ […]

Continue Reading

ਵੱਡੀ ਖ਼ਬਰ: CM ਮਾਨ ਦੇ ਦੌਰੇ ਤੋਂ ਪਹਿਲਾਂ ਕਿਸਾਨ ਆਗੂ ਲਏ ਹਿਰਾਸਤ ’ਚ!

  CM ਮਾਨ ਦੇ ਦੌਰੇ ਤੋਂ ਪਹਿਲਾਂ ਕਿਸਾਨ ਆਗੂ ਲਏ ਹਿਰਾਸਤ ’ਚ! ਸੁਨਾਮ ਊਧਮ ਸਿੰਘ ਵਾਲਾ, 31 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੌੜਾਂ ਪਿੰਡ ਦੇ ਦੌਰੇ ਦੌਰਾਨ ਸਵਾਲ ਪੁੱਛਣ ਲਈ ਇਕੱਠੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਇੱਕ ਦਰਜਨ ਤੋਂ ਵੱਧ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਵੱਲੋਂ […]

Continue Reading

ਸਰਹੱਦੀ ਪਿੰਡ ਦੇ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਬਰਾਮਦ, BSF ਨੇ ਇਲਾਕੇ ਦੀ ਘੇਰਾਬੰਦੀ ਕਰ ਚਲਾਇਆ ਸਰਚ ਆਪ੍ਰੇਸ਼ਨ

  ਸਰਹੱਦੀ ਪਿੰਡ ਦੇ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਬਰਾਮਦ, BSF ਨੇ ਇਲਾਕੇ ਦੀ ਘੇਰਾਬੰਦੀ ਕਰ ਚਲਾਇਆ ਸਰਚ ਆਪ੍ਰੇਸ਼ਨ ਝਬਾਲ (ਅੰਮ੍ਰਿਤਸਰ), 31 ਅਕਤੂਬਰ 2026: ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਗਤੀਵਿਧੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਵਿੱਚ ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ਦੇ ਖੇਤਾਂ ਵਿੱਚੋਂ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੂੰ ਇੱਕ ਪਾਕਿਸਤਾਨੀ […]

Continue Reading

Mohali Breaking: ਨਾਜਾਇਜ਼ ਦਵਾਈਆਂ ਦੀ ਫੈਕਟਰੀ ਦਾ ਪਰਦਾਫਾਸ਼, ਭਾਰੀ ਮਾਤਰਾ ’ਚ ਪਾਬੰਦੀਸ਼ੁਦਾ ਦਵਾਈਆਂ ਤੇ ਸਟੀਰੌਇਡ ਬਰਾਮਦ

  Mohali Breaking: ਨਾਜਾਇਜ਼ ਦਵਾਈਆਂ ਦੀ ਫੈਕਟਰੀ ਦਾ ਪਰਦਾਫਾਸ਼, ਭਾਰੀ ਮਾਤਰਾ ’ਚ ਪਾਬੰਦੀਸ਼ੁਦਾ ਦਵਾਈਆਂ ਤੇ ਸਟੀਰੌਇਡ ਬਰਾਮਦ ਜ਼ੀਰਕਪੁਰ (ਮੁਹਾਲੀ), 31 ਅਕਤੂਬਰ 2026: ਰਾਮਗੜ੍ਹ ਭੁੱਡਾ ਇਲਾਕੇ ਵਿੱਚ ਇੱਕ ਕਿਰਾਏ ਦੇ ਮਕਾਨ ਅੰਦਰ ਚੱਲ ਰਹੇ ਗੈਰ-ਕਾਨੂੰਨੀ ਦਵਾਈਆਂ ਦੇ ਕਾਰੋਬਾਰ ਦਾ ਪਰਦਾਫਾਸ਼ ਹੋਇਆ ਹੈ। ਐਂਟੀ ਨਾਰਕੋਟਿਕਸ ਸੈੱਲ ਅਤੇ ਫੂਡ ਐਂਡ ਡਰੱਗ ਵਿਭਾਗ ਦੀ ਸਾਂਝੀ ਟੀਮ ਨੇ ਗੁਪਤ ਸੂਚਨਾ […]

Continue Reading

ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਪਰਿਵਾਰ ਦੀ ਸੁਰੱਖਿਆ ਵਧਾਈ, ਪਤਨੀ ਨੂੰ ਮਿਲੀ ਐਕਸ ਸ਼੍ਰੇਣੀ ਦੀ ਸੁਰੱਖਿਆ

  ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਪਰਿਵਾਰ ਦੀ ਸੁਰੱਖਿਆ ਵਧਾਈ, ਪਤਨੀ ਨੂੰ ਮਿਲੀ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੜ੍ਹਬਾ ਮੰਡੀ (ਸੰਗਰੂਰ), 31 ਅਕਤੂਬਰ 2026: ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਉਨ੍ਹਾਂ ਦੀ ਪਤਨੀ ਨੂੰ ਐਕਸ (X) […]

Continue Reading