ਵਿਲੋ ਕੈਫੇ ਗੋਲੀਕਾਂਡ: ਸਾਬਕਾ ਏਡੀਜੀਪੀ ਦੇ ਪੁੱਤ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਦਾਖ਼ਲ

  ਵਿਲੋ ਕੈਫੇ ਗੋਲੀਕਾਂਡ: ਸਾਬਕਾ ਏਡੀਜੀਪੀ ਦੇ ਪੁੱਤ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਚੰਡੀਗੜ੍ਹ 24 ਅਕਤੂਬਰ 2026 ਸੈਕਟਰ-10 ਸਥਿਤ ਵਿਲੋ ਕੈਫੇ ਵਿੱਚ ਹੋਈ ਕਥਿਤ ਹਵਾਈ ਗੋਲੀਬਾਰੀ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲੀਸ ਨੇ ਪੰਜਾਬ ਦੇ ਸਾਬਕਾ ਏਡੀਜੀਪੀ ਪਰਮਰਾਜ ਸਿੰਘ ਉਮਰਾਨੰਗਲ ਦੇ ਪੁੱਤਰ ਅੰਗਦ ਸੁਖਰਾਜ ਸਿੰਘ ਧਾਲੀਵਾਲ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿੱਚ ਦੋਸ਼-ਪੱਤਰ ਦਾਖ਼ਲ ਕਰ ਦਿੱਤਾ ਹੈ। ਇਹ […]

Continue Reading

Breaking- ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਤਿਆਰੀ ਤੇਜ਼, ਕੰਨਨ ਗੋਪੀਨਾਥਨ ਨੂੰ ਵਾਰ ਰੂਮ ਦੀ ਕਮਾਨ

Breaking- ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਤਿਆਰੀ ਤੇਜ਼, ਕੰਨਨ ਗੋਪੀਨਾਥਨ ਨੂੰ ਵਾਰ ਰੂਮ ਦੀ ਕਮਾਨ ਨਵੀਂ ਦਿੱਲੀ, 24 ਅਕਤੂਬਰ 2026: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕਾਂਗਰਸ ਪਾਰਟੀ ਨੇ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਆਲ ਇੰਡੀਆ ਕਾਂਗਰਸ ਕਮੇਟੀ (AICC) ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਚੋਣਾਂ ਨਾਲ ਸਬੰਧਤ […]

Continue Reading

ਚੱਕਰਵਾਤੀ ਤੂਫ਼ਾਨ ਦਾ ਖ਼ਤਰਾ! ਭਾਰੀ ਮੀਂਹ ਦੀ ਚਿਤਾਵਨੀ

ਚੱਕਰਵਾਤੀ ਤੂਫ਼ਾਨ ਦਾ ਖ਼ਤਰਾ! ਭਾਰੀ ਮੀਂਹ ਦੀ ਚਿਤਾਵਨੀ ਨਵੀਂ ਦਿੱਲੀ, 24 ਅਕਤੂਬਰ 2026: ਬੰਗਾਲ ਦੀ ਖਾੜੀ ਵਿੱਚ ਇੱਕ ਵਾਰ ਫਿਰ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ, ਖਾੜੀ ਦੇ ਮੱਧ-ਪੂਰਬੀ ਅਤੇ ਇਸ ਨਾਲ ਲੱਗਦੇ ਦੱਖਣ-ਪੂਰਬੀ ਹਿੱਸੇ ਵਿੱਚ ਬਣਿਆ ਘੱਟ ਦਬਾਅ ਵਾਲਾ ਖੇਤਰ ਅਗਲੇ ਕੁਝ ਦਿਨਾਂ ਦੌਰਾਨ ਚੱਕਰਵਾਤ ਦਾ ਰੂਪ ਧਾਰ […]

Continue Reading

ਕੈਂਸਰ ਦੇ ਮਹਿੰਗੇ ਇਲਾਜ ਤੋਂ ਮਿਲ ਸਕਦੀ ਹੈ ਵੱਡੀ ਰਾਹਤ! ਦਵਾਈਆਂ ਦੀਆਂ ਕੀਮਤਾਂ ’ਚ 70 ਫ਼ੀਸਦੀ ਤੱਕ ਕਟੌਤੀ ਦੀ ਤਿਆਰੀ

ਕੈਂਸਰ ਦੇ ਮਹਿੰਗੇ ਇਲਾਜ ਤੋਂ ਮਿਲ ਸਕਦੀ ਹੈ ਵੱਡੀ ਰਾਹਤ! ਦਵਾਈਆਂ ਦੀਆਂ ਕੀਮਤਾਂ ’ਚ 70 ਫ਼ੀਸਦੀ ਤੱਕ ਕਟੌਤੀ ਦੀ ਤਿਆਰੀ ਨਵੀਂ ਦਿੱਲੀ, 24 ਅਕਤੂਬਰ 2026: ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਰਾਹਤ ਦੀ ਉਮੀਦ ਜਾਗੀ ਹੈ। ਕੇਂਦਰ ਸਰਕਾਰ ਕੈਂਸਰ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਮਹਿੰਗੀਆਂ ਦਵਾਈਆਂ ਦੀਆਂ […]

Continue Reading

ਅਮਰੀਕਾ ’ਚ ਗੈਂਗਸਟਰ ਹਿਮਾਂਸ਼ੂ ਭਾਊ ਦੀ ਗ੍ਰਿਫ਼ਤਾਰੀ ਦਾ ਦਾਅਵਾ, ਭਾਰਤ ਹਵਾਲੇ ਕੀਤੇ ਜਾਣ ਦੀ ਸੰਭਾਵਨਾ

  ਅਮਰੀਕਾ ’ਚ ਗੈਂਗਸਟਰ ਹਿਮਾਂਸ਼ੂ ਭਾਊ ਦੀ ਗ੍ਰਿਫ਼ਤਾਰੀ ਦਾ ਦਾਅਵਾ, ਭਾਰਤ ਹਵਾਲੇ ਕੀਤੇ ਜਾਣ ਦੀ ਸੰਭਾਵਨਾ ਅਮਰੀਕਾ 24 ਅਕਤੂਬਰ 2026 ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚ ਸ਼ਾਮਲ ਹਿਮਾਂਸ਼ੂ ਭਾਊ ਨੂੰ ਅਮਰੀਕਾ ਵਿੱਚ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾਕ੍ਰਮ ਤੋਂ ਬਾਅਦ ਉਸ ਨੂੰ ਭਾਰਤ ਹਵਾਲੇ ਕੀਤੇ […]

Continue Reading

ਟਰੱਕ ’ਤੇ ਸਾਮਾਨ ਬੰਨ੍ਹਦੇ ਸਮੇਂ ਵਾਪਰਿਆ ਦਰਦਨਾਕ ਹਾਦਸਾ, ਹੇਠਾਂ ਡਿੱਗਣ ਕਾਰਨ ਟਰੱਕ ਮਾਲਕ ਦੀ ਮੌਤ

ਟਰੱਕ ’ਤੇ ਸਾਮਾਨ ਬੰਨ੍ਹਦੇ ਸਮੇਂ ਵਾਪਰਿਆ ਦਰਦਨਾਕ ਹਾਦਸਾ, ਹੇਠਾਂ ਡਿੱਗਣ ਕਾਰਨ ਟਰੱਕ ਮਾਲਕ ਦੀ ਮੌਤ ਰਾਮਾਂ ਮੰਡੀ (ਬਠਿੰਡਾ), 24 ਅਕਤੂਬਰ 2026- ਪਿੰਡ ਬਾਘਾ ਵਿੱਚ ਬੀਤੀ ਰਾਤ ਇੱਕ ਦਰਦਨਾਕ ਹਾਦਸਾ ਵਾਪਰਨ ਕਾਰਨ ਟਰੱਕ ਮਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਾਹਸਾ ਸਿੰਘ ਵਾਸੀ ਪਿੰਡ ਬਾਘਾ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ […]

Continue Reading

ਪ੍ਰਾਈਵੇਟ ਹਸਪਤਾਲਾਂ ਦੀ ਮਨਮਾਨੀ ਰੋਕਣ ਲਈ ਰੈਗੂਲੇਟਰੀ ਅਥਾਰਟੀ ਬਣਾਉਣ ਦੀ ਮੰਗ, ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ’ਚ ਚੁੱਕਿਆ ਮੁੱਦਾ

ਪ੍ਰਾਈਵੇਟ ਹਸਪਤਾਲਾਂ ਦੀ ਮਨਮਾਨੀ ਰੋਕਣ ਲਈ ਰੈਗੂਲੇਟਰੀ ਅਥਾਰਟੀ ਬਣਾਉਣ ਦੀ ਮੰਗ, ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ’ਚ ਚੁੱਕਿਆ ਮੁੱਦਾ ਮੋਹਾਲੀ, 24 ਅਕਤੂਬਰ 2026: ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਇਲਾਜ, ਵੱਡੇ ਬਿੱਲਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਮੁੱਦਾ ਵਿਧਾਨ ਸਭਾ ਵਿੱਚ ਉੱਠਿਆ। ਮੋਹਾਲੀ ਤੋਂ ਵਿਧਾਇਕ ਕੁਲਵੰਤ […]

Continue Reading

ਅੰਮ੍ਰਿਤਸਰ ’ਚ 26 ਤੇ 27 ਅਕਤੂਬਰ ਨੂੰ ਡ੍ਰਾਈ ਡੇਅ, ਸ੍ਰੀ ਹਰਿਮੰਦਰ ਸਾਹਿਬ ਦੇ 500 ਮੀਟਰ ਘੇਰੇ ’ਚ ਸ਼ਰਾਬ, ਮੀਟ ਤੇ ਤੰਬਾਕੂ ਦੀ ਵਿਕਰੀ ’ਤੇ ਪਾਬੰਦੀ

  ਅੰਮ੍ਰਿਤਸਰ ’ਚ 26 ਤੇ 27 ਅਕਤੂਬਰ ਨੂੰ ਡ੍ਰਾਈ ਡੇਅ, ਸ੍ਰੀ ਹਰਿਮੰਦਰ ਸਾਹਿਬ ਦੇ 500 ਮੀਟਰ ਘੇਰੇ ’ਚ ਸ਼ਰਾਬ, ਮੀਟ ਤੇ ਤੰਬਾਕੂ ਦੀ ਵਿਕਰੀ ’ਤੇ ਪਾਬੰਦੀ ਅੰਮ੍ਰਿਤਸਰ, 24 ਅਕਤੂਬਰ 2026: ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅੰਮ੍ਰਿਤਸਰ ਵਿੱਚ ਵਿਸ਼ੇਸ਼ ਪਾਬੰਦੀਆਂ ਲਗਾਉਣ […]

Continue Reading

ਚੰਡੀਗੜ੍ਹ ਕਤਲ ਕੇਸ ’ਚ ਵੱਡੀ ਕਾਰਵਾਈ! ਸੈਕਟਰ-50 ਦੇ ਜੰਗਲ ’ਚ ਪੁਲਿਸ ਨਾਲ ਮੁਕਾਬਲੇ ਦੌਰਾਨ ਮੁਲਜ਼ਮ ਜ਼ਖ਼ਮੀ

  ਚੰਡੀਗੜ੍ਹ ਕਤਲ ਕੇਸ ’ਚ ਵੱਡੀ ਕਾਰਵਾਈ! ਸੈਕਟਰ-50 ਦੇ ਜੰਗਲ ’ਚ ਪੁਲਿਸ ਨਾਲ ਮੁਕਾਬਲੇ ਦੌਰਾਨ ਮੁਲਜ਼ਮ ਜ਼ਖ਼ਮੀ ਚੰਡੀਗੜ੍ਹ, 24 ਅਕਤੂਬਰ 2026: ਚੰਡੀਗੜ੍ਹ ਵਿੱਚ 17 ਸਾਲਾ ਨੈਤਿਕ ਦੇ ਕਤਲ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ਦੌਰਾਨ ਸੈਕਟਰ-50 ਦੇ ਜੰਗਲੀ ਇਲਾਕੇ ਵਿੱਚ ਮੁਕਾਬਲਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਤੇ ਮੁਲਜ਼ਮ ਵਿਚਕਾਰ […]

Continue Reading

Breaking: ਅਮਰੀਕਾ-ਇਰਾਨ ਤਣਾਅ ਮੁੜ ਸਿਖਰ ’ਤੇ! US ਵੱਲੋਂ ਵੱਡੇ ਹਮਲੇ ਦੀ ਤਿਆਰੀ

  Breaking: ਅਮਰੀਕਾ-ਇਰਾਨ ਤਣਾਅ ਮੁੜ ਸਿਖਰ ’ਤੇ! US ਵੱਲੋਂ ਵੱਡੇ ਹਮਲੇ ਦੀ ਤਿਆਰੀ ਵਾਸ਼ਿੰਗਟਨ 24 ਅਕਤੂਬਰ 2026 ਅਮਰੀਕਾ ਅਤੇ ਇਰਾਨ ਵਿਚਾਲੇ ਲੰਮੇ ਸਮੇਂ ਤੋਂ ਚੱਲ ਰਿਹਾ ਤਣਾਅ ਇਕ ਵਾਰ ਫਿਰ ਗੰਭੀਰ ਮੋੜ ’ਤੇ ਪਹੁੰਚਦਾ ਦਿਖਾਈ ਦੇ ਰਿਹਾ ਹੈ। ਸੁਰੱਖਿਆ ਵਿਸ਼ਲੇਸ਼ਕਾਂ ਅਤੇ ਖੁਫੀਆ ਰਿਪੋਰਟਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ, ਅਮਰੀਕਾ ਵੱਲੋਂ ਇਰਾਨ ਵਿਰੁੱਧ […]

Continue Reading