ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਮਾਨ

ਰਾਜਪੁਰਾ; 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪੁਰਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ, ਅਨਾਜ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਸਰਕਾਰ […]

Continue Reading

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਚੰਡੀਗੜ੍ਹ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 276ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 468 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸ ਦੀ […]

Continue Reading

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਚੰਡੀਗੜ੍ਹ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਇੱਥੇ ਸਾਂਝੀ […]

Continue Reading

ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਚੰਡੀਗੜ੍ਹ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਤੇ ’ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਾਰਤ ਦਾ ਚੋਣ ਜਮਹੂਰੀ ਢਾਂਚਾ ਕਈ ਦਹਾਕਿਆਂ ਵਿੱਚ ਆਪਣੇ ‘ਸਭ ਤੋਂ ਗੰਭੀਰ ਸੰਸਥਾਗਤ ਸੰਕਟ’ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਚਿਤਾਵਨੀ […]

Continue Reading

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ – ਭਗਵੰਤ ਮਾਨ

ਚੰਡੀਗੜ੍ਹ; 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨਹਿਰੀ ਸਿੰਚਾਈ ਮੁਹਿੰਮ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਦਲ ਰਹੀ ਹੈ, ਜਿਸ ਨਾਲ ਝੋਨੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦਾ ਸਿਲਸਿਲਾ ਰੁਕਿਆ ਹੈ, ਜਿਸ […]

Continue Reading

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਸ ਪ੍ਰਕਿਰਿਆ ਦੀ ਨਿਰਪੱਖ ਜਾਂਚ ਅਤੇ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੰਜਾਬ ਵਿਧਾਨ ਸਭਾ […]

Continue Reading

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ

ਚੰਡੀਗੜ੍ਹ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਸੂਬਾ ਸਰਕਾਰ ਖੇਤੀਬਾੜੀ ਖੇਤਰਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਨਹਿਰੀ ਸਿੰਜਾਈ ਦਾ ਵਿਸਥਾਰ ਕਰਨ ਸਣੇ ਨਹਿਰੀ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ। ਬਾਬਾ ਬਕਾਲਾ ਦੇ ਵਿਧਾਇਕ ਸ. ਦਲਬੀਰ ਸਿੰਘ ਵੱਲੋਂ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ; 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਮਤਾ ਪੇਸ਼ ਕਰਦਿਆਂ ਉਨ੍ਹਾਂ ਨੂੰ ਮੌਜੂਦਾ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਵਿਧਾਇਕ ‘ਤੇ ਇਤਰਾਜ਼ਯੋਗ ਸ਼ਬਦਾਵਲੀ ਦੀ […]

Continue Reading

ਪਰਵਿੰਦਰ ਝੋਟਾ ਕਤਲ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ ਪੰਜ ਦਿਨ ਦਾ ਰਿਮਾਂਡ

ਮਾਨਸਾ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜ਼ਮ ਅਸ਼ਵਨੀ ਨੂੰ ਅੱਜ ਮੁਹਾਲੀ ਦੀ ਕੋਰਟ ਵਿਚ ਪੇਸ਼ ਕੀਤਾ ਗਿਆ। ਸੀ.ਬੀ.ਆਈ. ਨੂੰ ਅਸ਼ਵਨੀ ਕੁਮਾਰ ਦਾ ਪੰਜ ਦਿਨ ਦਾ ਰਿਮਾਂਡ ਮਿਲਿਆ ਹੈ। ਇਸ ਤੋਂ ਪਹਿਲਾਂ ਅੱਜ ਝੋਟਾ ਦੇ ਕਤਲ ਮਾਮਲੇ ਵਿੱਚ ਸ਼ੁੱਕਰਵਾਰ, 23 ਅਕਤੂਬਰ ਨੂੰ ਐਕਸ਼ਨ ਕਮੇਟੀ […]

Continue Reading

ਸ਼੍ਰੋਮਣੀ ਪੰਜਾਬ ਫੋਰਮ ਵੱਲੋਂ ਸਵਰਗੀ ਡਰੱਗ ਲਾਇਸੈਂਸਿੰਗ ਅਧਿਕਾਰੀ ਨੇਹਾ ਸ਼ੋਰੀ ਅਤੇ ਪਰਵਿੰਦਰ ਝੋਟਾ ਲਈ ਕੀਰਤੀ ਚੱਕਰ ਦੀ ਮੰਗ

ਚੰਡੀਗੜ੍ਹ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਇੱਕ ਸੁਤੰਤਰ ਅਤੇ ਗ਼ੈਰ-ਪੱਖਪਾਤੀ ਥਿੰਕ ਟੈਂਕ, ਸ਼੍ਰੋਮਣੀ ਪੰਜਾਬ ਫੋਰਮ ਨੇ ਸ੍ਰੀਮਤੀ ਨੇਹਾ ਸ਼ੋਰੀ ਨੂੰ ਮਰਨ ਉਪਰੰਤ ਦੇਸ਼ ਦਾ ਸ਼ਾਂਤੀ-ਕਾਲ ਦਾ ਦੂਜਾ ਸਭ ਤੋਂ ਵੱਡਾ ਬਹਾਦਰੀ ਪੁਰਸਕਾਰ, ਕੀਰਤੀ ਚੱਕਰ, ਦੇਣ ਦੀ ਮੰਗ ਕੀਤੀ ਹੈ। ਖਰੜ ਵਿਖੇ ਜ਼ੋਨਲ ਲਾਇਸੈਂਸਿੰਗ ਅਥਾਰਟੀ (ਡਰੱਗਜ਼) ਵਜੋਂ ਤਾਇਨਾਤ ਸ੍ਰੀਮਤੀ ਸ਼ੋਰੀ ਨੂੰ 29 ਮਾਰਚ 2019 ਨੂੰ ਉਨ੍ਹਾਂ […]

Continue Reading