ਹਰਿਆਣਾ ਵਿੱਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤੇਜ਼: 9 ਮਹੀਨਿਆਂ ਵਿੱਚ 6,824 ਗ੍ਰਿਫ਼ਤਾਰ, 19.52 ਕਰੋੜ ਰੁਪਏ ਦੀ ਜਾਇਦਾਦ ਅਟੈਚ

ਚੰਡੀਗੜ੍ਹ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਹਰਿਆਣਾ ਵਿੱਚ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਨਵਰੀ ਤੋਂ ਸਤੰਬਰ 2026 ਤੱਕ 6,824 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਨਸ਼ਾ ਤਸਕਰੀ ਨਾਲ ਸਬੰਧਤ 19.52 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਦੀ ਪ੍ਰਧਾਨਗੀ ਹੇਠ ਹੋਈ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ SIR ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਵੋਟਰ ਸੂਚੀਆਂ ਦੀ ਸੋਧ ਦੌਰਾਨ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਸੰਵਿਧਾਨਕ ਸੁਰੱਖਿਆ ਉਪਾਵਾਂ ਦੀ ਮੰਗ ਵਾਲਾ ਪੇਸ਼ ਕੀਤਾ ਗਿਆ ਅਹਿਮ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। […]

Continue Reading

CM ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਤੀਜੀ ਵਾਰ ਕੀਤੀ ਪੁੱਛਗਿੱਛ

ਚੰਡੀਗੜ੍ਹ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੁੱਛਗਿੱਛ ਲਈ ਪਹੁੰਚੇ। ਇਹ ਮਾਮਲਾ ਮੁੱਖ ਮੰਤਰੀ ਦਫ਼ਤਰ (ਸੀਐਮਓ) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਹੈ। ਘੁੰਮਣ ਮੁਤਾਬਕ, ਜਾਂਚ ਦੌਰਾਨ ਉਨ੍ਹਾਂ ਤੋਂ ਪੁਰਾਣੇ ਅਤੇ ਨਵੇਂ ਸਵਾਲ ਪੁੱਛੇ ਗਏ ਅਤੇ […]

Continue Reading

ਕੈਨੇਡਾ ’ਚ ਗ੍ਰਿਫ਼ਤਾਰ ਹੋਇਆ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ

ਤਰਨਤਾਰਨ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰ ਸਰਕਾਰ ਦੇ ਵਿਸ਼ੇਸ਼ ਮੁਹਿੰਮ ਤਹਿਤ ਤਰਨਤਾਰਨ ਨਾਲ ਸਬੰਧਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਕੈਨੇਡਾ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਜਾਣਕਾਰੀ ਤਰਨਤਾਰਨ ਤੋਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ ਦਿੱਤੀ। ਮੀਆਂਪੁਰ ਪਿੰਡ ਦੇ ਰਹਿਣ […]

Continue Reading

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 23 ਅਕਤੂਬਰ: ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਮੁਕਾਬਲਾ ਪ੍ਰੀਖਿਆ ਯੂਪੀਐਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 24 ਅਕਤੂਬਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ […]

Continue Reading

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਐਸਏਐਸ ਨਗਰ (ਮੁਹਾਲੀ ), 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚੀ। ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਹਵਾਈ ਅੱਡੇ ‘ਤੇ ਢੋਲ […]

Continue Reading

ਦਿੱਲੀ ਵਿੱਚ ਰਾਜ ਸਰਕਾਰਾਂ ਦੀਆਂ ਸੱਭਿਆਚਾਰਕ ਥਾਵਾਂ ਦੇ ਨਿਯਮ ਜਨਤਕ ਕੀਤੇ ਜਾਣ: ਸਾਬਕਾ ਵਿਸ਼ੇਸ਼ ਮੁੱਖ ਸਕੱਤਰ

ਚੰਡੀਗੜ੍ਹ, 23 ਅਕਤੂਬਰ (ਦੇਸ਼ ਕਲਿਕ ਬਿਊਰੋ): ਨਵੀਂ ਦਿੱਲੀ ਵਿੱਚ ਭਵਨ ਜਾਂ ਰੈਜ਼ੀਡੈਂਟ ਕਮਿਸ਼ਨ ਚਲਾਉਣ ਵਾਲੀ ਹਰ ਰਾਜ ਸਰਕਾਰ ਨੂੰ ਆਪਣੀਆਂ ਪ੍ਰਦਰਸ਼ਨੀ ਅਤੇ ਸੱਭਿਆਚਾਰਕ ਥਾਵਾਂ ਲਈ ਲਿਖਤੀ ਨੀਤੀ ਜਨਤਕ ਕਰਨੀ ਚਾਹੀਦੀ ਹੈ, ਜੋ ਪੂਰੀ ਤਰ੍ਹਾਂ ਸੰਵਿਧਾਨ ਵੱਲੋਂ ਪ੍ਰਵਾਨਿਤ ਆਧਾਰਾਂ ਦੇ ਦਾਇਰੇ ਵਿੱਚ ਹੋਵੇ। ਇਹ ਗੱਲ ਪੰਜਾਬ ਸਰਕਾਰ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਅਤੇ ਸ਼੍ਰੋਮਣੀ ਪੰਜਾਬ ਫੋਰਮ […]

Continue Reading

Breaking- ਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡੀ ਸਹਿਮਤੀ; ਸਰਕਾਰ ਵੱਲੋਂ ਪਰਿਵਾਰ ਦੀਆਂ ਕਈ ਮੰਗਾਂ ਪ੍ਰਵਾਨ- PGI ਤੋਂ ਹੋਵੇਗਾ ਪੋਸਟਮਾਰਟਮ! ਝੋਟੇ ਦੀ ਯਾਦ ‘ਚ ਬਣੇਗਾ ਟਰੌਮਾ ਸੈਂਟਰ ਅਤੇ ਲਾਇਆ ਜਾਵੇਗਾ ਬੁੱਤ

  ਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡੀ ਸਹਿਮਤੀ; ਸਰਕਾਰ ਵੱਲੋਂ ਪਰਿਵਾਰ ਦੀਆਂ ਕਈ ਮੰਗਾਂ ਪ੍ਰਵਾਨ- PGI ਤੋਂ ਹੋਵੇਗਾ ਪੋਸਟਮਾਰਟਮ! ਝੋਟੇ ਦੀ ਯਾਦ ‘ਚ ਬਣੇਗਾ ਟਰੌਮਾ ਸੈਂਟਰ ਅਤੇ ਲਾਇਆ ਜਾਵੇਗਾ ਬੁੱਤ ਮਾਨਸਾ, 23 ਅਕਤੂਬਰ 2026- ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਅਤੇ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (SIT) ਵਿਚਕਾਰ ਹੋਈ ਮੀਟਿੰਗ ਦੌਰਾਨ […]

Continue Reading

ਪੰਜਾਬ ਵਿਧਾਨ ਸਭਾ ‘ਚ SIR ਅਤੇ ਵੋਟਰ ਸੂਚੀਆਂ ‘ਚ ਗੜਬੜੀਆਂ ਖਿਲਾਫ ਮਤਾ ਪਾਸ

ਪੰਜਾਬ ਵਿਧਾਨ ਸਭਾ ‘ਚ SIR ਅਤੇ ਵੋਟਰ ਸੂਚੀਆਂ ‘ਚ ਗੜਬੜੀਆਂ ਖਿਲਾਫ ਮਤਾ ਪਾਸ ਚੰਡੀਗੜ੍ਹ, 23 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵੋਟਰ ਸੂਚੀਆਂ ਦੀ ਵਿਸ਼ੇਸ਼ ਜਾਂਚ ਪ੍ਰਕਿਰਿਆ (SIR) ਅਤੇ ਕਥਿਤ ਬੇਨਿਯਮੀਆਂ ਵਿਰੁੱਧ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਨੇ ਯੋਗ ਵੋਟਰਾਂ ਦੇ ਨਾਂ ਕੱਟੇ ਜਾਣ ਦੀਆਂ ਸ਼ਿਕਾਇਤਾਂ ਦੀ ਸੁਤੰਤਰ ਅਤੇ ਉੱਚ […]

Continue Reading

Big Breaking: ਪੰਜਾਬ ਵਿਧਾਨ ਸਭਾ ਦੇ ਚੱਲਦੇ ਸੈਸ਼ਨ ‘ਚੋਂ ਸੁਖਪਾਲ ਖਹਿਰਾ ਮੁਅੱਤਲ! ਸਪੀਕਰ ਨੇ ਕੀਤੀ ਵੱਡੀ ਕਾਰਵਾਈ

  Sukhpal Khaira suspended: ਪੰਜਾਬ ਵਿਧਾਨ ਸਭਾ ਦੇ ਚੱਲਦੇ ਸੈਸ਼ਨ ‘ਚੋਂ ਸੁਖਪਾਲ ਖਹਿਰਾ ਮੁਅੱਤਲ! ਸਪੀਕਰ ਨੇ ਕੀਤੀ ਵੱਡੀ ਕਾਰਵਾਈ ਚੰਡੀਗੜ੍ਹ, 23 ਅਕਤੂਬਰ 2026: Sukhpal Khaira suspended! ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਸਦਨ ਨੇ ਉਨ੍ਹਾਂ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰਨ […]

Continue Reading