Breaking: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ‘ਵੋਟ ਚੋਰੀ’ ਦੇ ਮੁੱਦੇ ’ਤੇ ਮਤਾ ਲਿਆਏਗੀ AAP

  Breaking: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ‘ਵੋਟ ਚੋਰੀ’ ਦੇ ਮੁੱਦੇ ’ਤੇ ਮਤਾ ਲਿਆਏਗੀ AAP ਚੰਡੀਗੜ੍ਹ, 23 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਅੱਜ ਦੀ ਕਾਰਵਾਈ ਦੌਰਾਨ ਸੂਬੇ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਅਤੇ […]

Continue Reading

Breaking: ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ’ਤੇ ਸਪੀਕਰ ਓਮ ਬਿਰਲਾ ਦਾ ਵੱਡਾ ਬਿਆਨ, ਕਿਹਾ- ਪ੍ਰਸਤਾਵ ਆਇਆ ਤਾਂ ਨਿਯਮਾਂ ਅਨੁਸਾਰ ਹੋਵੇਗੀ ਕਾਰਵਾਈ

  Breaking: ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ’ਤੇ ਸਪੀਕਰ ਓਮ ਬਿਰਲਾ ਦਾ ਵੱਡਾ ਬਿਆਨ, ਕਿਹਾ- ਪ੍ਰਸਤਾਵ ਆਇਆ ਤਾਂ ਨਿਯਮਾਂ ਅਨੁਸਾਰ ਹੋਵੇਗੀ ਕਾਰਵਾਈ ਨਵੀਂ ਦਿੱਲੀ 23 ਅਕਤੂਬਰ 2026 ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਵਿਰੋਧੀ ਧਿਰ ਦੀ ਮੰਗ ਦਰਮਿਆਨ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਵੀਰਵਾਰ ਨੂੰ ਅਹਿਮ […]

Continue Reading

ਵੱਡੀ ਖ਼ਬਰ: ਚੰਡੀਗੜ੍ਹ ’ਚ ਮੰਦਰ ਦੇ ਬਾਹਰ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ; ਕਈ ਜ਼ਖ਼ਮੀ

  ਵੱਡੀ ਖ਼ਬਰ: ਚੰਡੀਗੜ੍ਹ ’ਚ ਮੰਦਰ ਦੇ ਬਾਹਰ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ; ਕਈ ਜ਼ਖ਼ਮੀ ਸੈਕਟਰ-22ਬੀ ਵਿੱਚ ਵਾਰਦਾਤ ਨੂੰ ਅੰਜਾਮ ਦੇ ਕੇ ਮੋਟਰਸਾਈਕਲ ਸਵਾਰ ਹਮਲਾਵਰ ਫ਼ਰਾਰ, ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਚੰਡੀਗੜ੍ਹ 23 ਅਕਤੂਬਰ 2026 ਸ਼ਹਿਰ ਦੇ ਸੈਕਟਰ-22ਬੀ ਵਿੱਚ ਵੀਰਵਾਰ ਰਾਤ ਸਨਾਤਨ ਧਰਮ ਮੰਦਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ। ਮੋਟਰਸਾਈਕਲ ’ਤੇ ਸਵਾਰ […]

Continue Reading

ਲੁਧਿਆਣਾ ਪੁਲਿਸ ਲਾਈਨਜ਼ ਦੇ ਕੁਆਰਟਰ ’ਚ 20 ਸਾਲਾ ਕਾਲਜ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਦੇ ਸਿਵਲ ਲਾਈਨਜ਼ ਇਲਾਕੇ ਵਿੱਚ ਸਥਿਤ ਪੁਲਿਸ ਲਾਈਨਜ਼ ਦੇ ਕੁਆਰਟਰ ਵਿੱਚ ਰਹਿਣ ਵਾਲੀ 20 ਸਾਲਾ ਕਾਲਜ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮੁਸਕਾਨ ਕਪੂਰ ਵਜੋਂ ਹੋਈ ਹੈ, ਜੋ ਸਰਕਾਰੀ ਕਾਲਜ ਫਾਰ ਗਰਲਜ਼ ਦੀ ਵਿਦਿਆਰਥਣ ਸੀ। ਮੁੱਢਲੀ ਜਾਣਕਾਰੀ ਅਨੁਸਾਰ, ਉਸ ਦੀ ਲਾਸ਼ ਘਰ ਦੇ ਕਮਰੇ ਵਿੱਚ ਪੱਖੇ […]

Continue Reading

ਅੰਮ੍ਰਿਤਸਰ ’ਚ ਪਤੀ ਤੇ ਸੱਸ ਦਾ ਕਤਲ: ਨੂੰਹ ਅੰਬਾਲਾ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ, 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਸਰ ਦੇ ਰਾਮਨਗਰ ਦੀ ਗਲੀ ਨੰਬਰ 4 ਵਿੱਚ ਪਤੀ ਅਤੇ ਸੱਸ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਔਰਤ ਨੂੰ ਹਰਿਆਣਾ ਦੇ ਅੰਬਾਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨੀਸ਼ਾ ਵਜੋਂ ਹੋਈ ਹੈ, ਜਦਕਿ ਮ੍ਰਿਤਕਾਂ ਦੀ ਪਛਾਣ ਗੌਰਵ ਕੁਮਾਰ ਅਤੇ ਉਸ ਦੀ ਮਾਂ ਰਿਤੂ ਵਜੋਂ ਹੋਈ ਹੈ। […]

Continue Reading

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਚੰਡੀਗੜ੍ਹ, 22 ਅਕਤੂਬਰ (ਦੇਸ਼ ਕਲਿੱਕ ਬਿਊਰੋ)): ਇਹ ਦੇਖਣ ਵਿੱਚ ਆਇਆ ਹੈ ਕਿ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਇਹ ਖ਼ਬਰ ਚਲਾਈ ਜਾ ਰਹੀ ਹੈ ਕਿ ਦਲਜੀਤ ਸਿੰਘ ਭੋਲਾ ਗਰੇਵਾਲ, ਐਮ.ਐਲ.ਏ. ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿਹਾ ਕਿ ਇਹ […]

Continue Reading

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; CM ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਚੰਡੀਗੜ੍ਹ; 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ, ਜਿਸ ਨਾਲ ਨੌਜਵਾਨਾਂ ਨੂੰ ਇਹ ਜਾਣਨ ਦਾ ਮੌਕਾ ਮਿਲੇਗਾ ਕਿ ਕਾਨੂੰਨ ਕਿਸ ਤਰ੍ਹਾਂ ਬਣਦੇ ਹਨ, ਬਜਟ ਕਿਵੇਂ ਪਾਸ ਹੁੰਦੇ ਹਨ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਵੇਂ ਜਵਾਬਦੇਹ ਬਣਾਇਆ ਜਾਂਦਾ ਹੈ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ […]

Continue Reading

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ CM ਨਾਲ ਦੁਰਵਿਵਹਾਰ: ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਭਾਜਪਾ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਉੱਤਰਾਖੰਡ ਵਿੱਚ ਇੱਕ ਸਮਾਗਮ ਦੌਰਾਨ ਉੱਘੇ ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਅਪਮਾਨ, ਦਿਲਜੀਤ ਦੁਸਾਂਝ ਦੇ ਦਿੱਲੀ […]

Continue Reading

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ:, 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐੱਸ. ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਪ੍ਰੋਗਰਾਮ ਬਾਰੇ ਚਰਚਾ ਕੀਤੀ ਗਈ। ਜਾਰੀ ਪ੍ਰੋਗਰਾਮ […]

Continue Reading

ਪਰਵਿੰਦਰ ਝੋਟਾ ਕਤਲ ਮਾਮਲਾ: ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹੋਵੇਗਾ ਪੋਸਟਮਾਰਟਮ, ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

ਮਾਨਸਾ, 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਹਾਲਾਤ ਲਗਾਤਾਰ ਤਣਾਅਪੂਰਨ ਬਣੇ ਹੋਏ ਹਨ। ਚਰਚਿਤ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇੱਕ ਬਹੁਤ ਹੀ ਵੱਡਾ ਅਤੇ ਅਹਿਮ ਮੋੜ ਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਮਿਤੀ 22 ਅਕਤੂਬਰ 2026 ਨੂੰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ […]

Continue Reading