ਪਰਵਿੰਦਰ ਝੋਟਾ ਕਤਲ ਮਾਮਲਾ: ਕੈਮਿਸਟ ਅਸ਼ਵਨੀ ਤੇ ਪਤਨੀ ਸਮੇਤ ਚਾਰ ਮੁਲਜ਼ਮ ਭੇਜੇ ਜੇਲ੍ਹ
ਮਾਨਸਾ, 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਮੁਲਜ਼ਮ ਅਸ਼ਵਨੀ ਕੁਮਾਰ ਅਤੇ ਉਸ ਦੀ ਪਤਨੀ ਨੀਲਮ ਰਾਣੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ […]
Continue Reading
