ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ
ਚੰਡੀਗੜ੍ਹ, 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਪਿਤਾ ਸ੍ਰੀ ਚੁੰਨੀ ਲਾਲ ਭਗਤ, […]
Continue Reading
