ਫਰਾਂਸ ‘ਚ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਭਾਰਤੀ ਦੂਤਾਵਾਸ ਵੱਲੋਂ ਐਡਵਾਈਜ਼ਰੀ ਜਾਰੀ, ਭਾਰਤੀਆਂ ਨੂੰ ਭੀੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ

  ਫਰਾਂਸ ‘ਚ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਭਾਰਤੀ ਦੂਤਾਵਾਸ ਵੱਲੋਂ ਐਡਵਾਈਜ਼ਰੀ ਜਾਰੀ, ਭਾਰਤੀਆਂ ਨੂੰ ਭੀੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਫਰਾਂਸ 22 ਅਕਤੂਬਰ 2026 ਫਰਾਂਸ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਉੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਭਾਰਤੀਆਂ ਨੂੰ ਸਾਵਧਾਨੀ ਵਰਤਣ ਅਤੇ ਪ੍ਰਦਰਸ਼ਨਾਂ ਤੇ ਭੀੜ […]

Continue Reading

Meta ’ਤੇ 25 ਅਰਬ ਡਾਲਰ ਦੇ ਜੁਰਮਾਨੇ ਦੀ ਖ਼ਬਰ ਨਾਲ ਮਚੀ ਹਲਚਲ! ਫੇਸਬੁੱਕ, ਇੰਸਟਾਗ੍ਰਾਮ ਤੇ ਵਟਸਐਪ ਦੀ ਮੂਲ ਕੰਪਨੀ ਮੁਸ਼ਕਲਾਂ ’ਚ

Meta ’ਤੇ 25 ਅਰਬ ਡਾਲਰ ਦੇ ਜੁਰਮਾਨੇ ਦੀ ਖ਼ਬਰ ਨਾਲ ਮਚੀ ਹਲਚਲ! ਫੇਸਬੁੱਕ, ਇੰਸਟਾਗ੍ਰਾਮ ਤੇ ਵਟਸਐਪ ਦੀ ਮੂਲ ਕੰਪਨੀ ਮੁਸ਼ਕਲਾਂ ’ਚ ਨਵੀਂ ਦਿੱਲੀ 22 ਅਕਤੂਬਰ 2026 ਸੋਸ਼ਲ ਮੀਡੀਆ ਦੀ ਦੁਨੀਆ ਦੀ ਦਿੱਗਜ ਕੰਪਨੀ ਮੈਟਾ (Meta), ਜੋ ਫੇਸਬੁੱਕ, ਇੰਸਟਾਗ੍ਰਾਮ ਅਤੇ ਵਟਸਐਪ ਦੀ ਮਾਲਕ ਹੈ, ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਤੀ ਗਈ ਰਿਪੋਰਟ ਮੁਤਾਬਕ, […]

Continue Reading

ਕ੍ਰਿਕਟ ਪ੍ਰੇਮੀਆਂ ਲਈ Good News: ਭਾਰਤ-ਨਿਊਜ਼ੀਲੈਂਡ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ, ਦੁਪਹਿਰ 12:30 ਵਜੇ ਹੋਵੇਗੀ ਟੱਕਰ

  ਕ੍ਰਿਕਟ ਪ੍ਰੇਮੀਆਂ ਲਈ Good News: ਭਾਰਤ-ਨਿਊਜ਼ੀਲੈਂਡ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ, ਦੁਪਹਿਰ 12:30 ਵਜੇ ਹੋਵੇਗੀ ਟੱਕਰ ਨਵੀਂ ਦਿੱਲੀ, 22 ਅਕਤੂਬਰ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਖੇਡਿਆ ਜਾਵੇਗਾ। ਇਹ ਮੈਚ ਕ੍ਰਾਈਸਟਚਰਚ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12:30 ਵਜੇ ਸ਼ੁਰੂ ਹੋਵੇਗਾ। ਦੋਵਾਂ ਟੀਮਾਂ ਦੀ […]

Continue Reading

ਪੰਜਾਬ ਵਿਧਾਨ ਸਭਾ ’ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ: ਸੰਧਵਾਂ

  ਪੰਜਾਬ ਵਿਧਾਨ ਸਭਾ ’ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ: ਸੰਧਵਾਂ ਚੰਡੀਗੜ੍ਹ, 22 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਅੱਜ ਵਿਧਾਨ ਸਭਾ ਦੇ ਸੈਸ਼ਨ ਦੀ ਸ਼ੁਰੂਆਤ ਮੌਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। […]

Continue Reading

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ

  ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ 27 ਅਕਤੂਬਰ ਤੱਕ ਚੱਲੇਗਾ ਸੈਸ਼ਨ; ਪਰਵਿੰਦਰ ਝੋਟਾ ਕਤਲ ਮਾਮਲਾ ਉੱਠਣ ਦੇ ਆਸਾਰ ਚੰਡੀਗੜ੍ਹ, 22 ਅਕਤੂਬਰ 2026 ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਵੀਰਵਾਰ ਤੋਂ ਸ਼ੁਰੂ ਹੋ ਰਿਹਾ ਹੈ, ਜੋ 27 ਅਕਤੂਬਰ ਤੱਕ ਚੱਲੇਗਾ। ਇਸ ਸੈਸ਼ਨ ਦੌਰਾਨ ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ […]

Continue Reading

ਪੰਜਾਬ ਅਤੇ ਚੰਡੀਗੜ੍ਹ ’ਚ ਅੱਜ ਮੌਸਮ ਰਹੇਗਾ ਸਾਫ਼, 24-25 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ

  ਪੰਜਾਬ ਅਤੇ ਚੰਡੀਗੜ੍ਹ ’ਚ ਅੱਜ ਮੌਸਮ ਰਹੇਗਾ ਸਾਫ਼, 24-25 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 22 ਅਕਤੂਬਰ 2026 ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦੋਵਾਂ ਖੇਤਰਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ […]

Continue Reading

ਹਰਦੀਪ ਪੁਰੀ ਤੇ ਐਪਸਟੀਨ ਦੀਆਂ ਤਸਵੀਰਾਂ ਵਾਇਰਲ

ਨਵੀਂ ਦਿੱਲੀ, 21 ਅਕਤੂਬਰ: (ਦੇਸ਼ ਕਲਿੱਕ ਬਿਊਰੋ): ਅਮਰੀਕੀ ਜਿਨਸੀ ਅਪਰਾਧੀ ਜੈਫਰੀ ਐਪਸਟੀਨ ਨਾਲ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਦੇ ਸਾਹਮਣੇ ਆਉਣ ਮਗਰੋਂ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਆਗੂਆਂ ਨੇ ਸਵਾਲ ਚੁੱਕੇ ਹਨ। ਇਹ ਤਸਵੀਰਾਂ ਇਸ ਲਈ ਚਰਚਾ ਵਿੱਚ ਹਨ, ਕਿਉਂਕਿ ਪੁਰੀ […]

Continue Reading

ਕਾਕਰੋਚ ਜਨਤਾ ਪਾਰਟੀ ਦੇ ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਨੂੰ 7 ਦਿਨਾਂ ਬਾਅਦ ਮਿਲੀ ਜ਼ਮਾਨਤ

ਨਵੀਂ ਦਿੱਲੀ, 21 ਅਕਤੂਬਰ: (ਦੇਸ਼ ਕਲਿੱਕ ਬਿਊਰੋ): ਕਾਕਰੋਚ ਜਨਤਾ ਪਾਰਟੀ (CJP) ਦੇ ਆਗੂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਸੱਤ ਦਿਨਾਂ ਬਾਅਦ ਦਿੱਲੀ ਦੀ ਵਿਸ਼ੇਸ਼ ਅਦਾਲਤ (SEM) ਤੋਂ ਜ਼ਮਾਨਤ ਮਿਲ ਗਈ ਹੈ। ਦੋਵਾਂ ਨੂੰ 13 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਦੋਵੇਂ ਆਗੂ 8 ਤੋਂ 10 ਸਮਰਥਕਾਂ ਨਾਲ […]

Continue Reading

ਸਰਕਾਰ PUNBUS/PRTC ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਚੀਮਾ

ਚੰਡੀਗੜ੍ਹ; 21 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੁੱਖ ਮੰਗਾਂ ਦੇ ਹੱਲ ਲਈ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਦੀਆਂ […]

Continue Reading

Breaking: 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਚੀਮਾ

ਚੰਡੀਗੜ੍ਹ; 21 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ ਸਿੱਖਿਆ ਵਿਭਾਗ ਵੱਲੋਂ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ […]

Continue Reading