ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਖਿਲਾਫ ਕੀਤੀ ਨਾਅਰੇਬਾਜੀ
ਦਲਜੀਤ ਕੌਰ ਸੰਗਰੂਰ, 21 ਅਕਤੂਬਰ, 2026: ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਵੱਲੋਂ ਧਾਰੀ ਚੁੱਪੀ ਦੇ ਰੋਸ ਵਜੋਂ ਅੱਜ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ, ਪੈਨਸ਼ਨਰਾਂ ਤੇ ਇਨਸਾਫ ਪਸੰਦ ਲੋਕਾਂ ਨੇ ਬੱਸ ਸਟੈਂਡ ਨੇੜੇ ਬੱਤੀਆਂ ਵਾਲੇ ਚੌਂਕ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖਿਲਾਫ ਜਬਰਦਸਤ ਨਾਅਰੇਬਾਜ਼ੀ ਕੀਤੀ। ਗੌਰਤਲਬ ਹੈ ਕਿ ਸਾਂਝਾ […]
Continue Reading
