ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, CBI ਜਾਂਚ ਦਾ ਭਰੋਸਾ

ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, CBI ਜਾਂਚ ਦਾ ਭਰੋਸਾ ਚੰਡੀਗੜ੍ਹ/ਤਰਨਤਾਰਨ, 20 ਅਕਤੂਬਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਪਿੰਡ ਮਾੜੀ ਪੰਨੂਆਂ ਪਹੁੰਚ ਕੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮਾਮਲੇ ਵਿੱਚ ਇਨਸਾਫ਼ ਦਿਵਾਉਣ ਲਈ ਹਰ ਸੰਭਵ […]

Continue Reading

Breaking – ਅਮਿਤ ਸ਼ਾਹ ਪਹੁੰਚੇ ਮਾੜੀ ਪੰਨੂਆਂ, ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਅਮਿਤ ਸ਼ਾਹ ਪਹੁੰਚੇ ਮਾੜੀ ਪੰਨੂਆਂ, ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ ਮਾੜੀ ਪੰਨੂਆਂ, 20 ਅਕਤੂਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਵਿਸ਼ੇਸ਼ ਦੌਰੇ ’ਤੇ ਪਹੁੰਚੇ। ਉਹ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੈਲੀਕਾਪਟਰ ਰਾਹੀਂ ਮਾੜੀ ਪੰਨੂਆਂ ਪਹੁੰਚੇ, ਜਿੱਥੇ ਉਨ੍ਹਾਂ ਦਾ ਹੈਲੀਕਾਪਟਰ ਸੁਰੱਖਿਅਤ ਉਤਰਿਆ। ਇਸ ਤੋਂ ਬਾਅਦ ਉਹ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੁਲੇਟਪ੍ਰੂਫ਼ ਗੱਡੀਆਂ […]

Continue Reading

ਵੱਡੀ ਖ਼ਬਰ: ਅੰਮ੍ਰਿਤਸਰ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ

  ਵੱਡੀ ਖ਼ਬਰ: ਅੰਮ੍ਰਿਤਸਰ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਅੰਮ੍ਰਿਤਸਰ, 20 ਅਕਤੂਬਰ 2026: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਅਹਿਮ ਕਦਮ ਚੁੱਕਿਆ ਗਿਆ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਨੇ ਭਾਰਤੀ […]

Continue Reading

ਪੰਜਾਬ-ਚੰਡੀਗੜ੍ਹ ’ਚ ਮੀਂਹ ਦੀ ਸੰਭਾਵਨਾ?

  ਪੰਜਾਬ-ਚੰਡੀਗੜ੍ਹ ’ਚ ਮੀਂਹ ਦੀ ਸੰਭਾਵਨਾ? ਮੋਹਾਲੀ, 20 ਅਕਤੂਬਰ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਬਦਲਦਾ ਮਿਜ਼ਾਜ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਦੋਵਾਂ ਖੇਤਰਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਫਿਲਹਾਲ ਮੀਂਹ ਪੈਣ ਦੀ ਕੋਈ ਪੇਸ਼ੀਨਗੋਈ ਨਹੀਂ ਕੀਤੀ ਗਈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ […]

Continue Reading

ਪੰਜਾਬ ’ਚ ਕੈਮੀਕਲ ਨਸ਼ਾ ਬਣਾਉਣ ਦੀ ਕੋਈ ਫੈਕਟਰੀ ਨਹੀਂ, ਦੂਜੇ ਸੂਬਿਆਂ ਤੋਂ ਆ ਰਿਹਾ ਨਸ਼ਾ: ਹਰਪਾਲ ਸਿੰਘ ਚੀਮਾ

  ਪੰਜਾਬ ’ਚ ਕੈਮੀਕਲ ਨਸ਼ਾ ਬਣਾਉਣ ਦੀ ਕੋਈ ਫੈਕਟਰੀ ਨਹੀਂ, ਦੂਜੇ ਸੂਬਿਆਂ ਤੋਂ ਆ ਰਿਹਾ ਨਸ਼ਾ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 20 ਅਕਤੂਬਰ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੂੰ ਘੇਰਦਿਆਂ ਦੋਸ਼ ਲਾਇਆ ਕਿ ਪੰਜਾਬ ਵਿੱਚ ਆਉਣ ਵਾਲੇ ਮੈਡੀਕਲ ਅਤੇ ਕੈਮੀਕਲ ਨਸ਼ਿਆਂ […]

Continue Reading

ਪੁਲਿਸ ਕਮਿਸ਼ਨਰੇਟ ’ਚ ਕਾਂਗਰਸੀਆਂ ਦਾ ਰਾਤ ਭਰ ਧਰਨਾ, FIR ਦਰਜ ਨਾ ਹੋਣ ’ਤੇ ਭੜਕੇ ਆਗੂ

  ਪੁਲਿਸ ਕਮਿਸ਼ਨਰੇਟ ’ਚ ਕਾਂਗਰਸੀਆਂ ਦਾ ਰਾਤ ਭਰ ਧਰਨਾ, FIR ਦਰਜ ਨਾ ਹੋਣ ’ਤੇ ਭੜਕੇ ਆਗੂ ਜੈਪੁਰ, 20 ਅਕਤੂਬਰ 2026: ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ NSUI ਆਗੂ ਰਿਤੂ ਬਰਾਲਾ ’ਤੇ ਕਥਿਤ ਹਮਲੇ ਦੇ ਮਾਮਲੇ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮਾਮਲੇ ਵਿੱਚ ਦਿੱਲੀ ਪੁਲਿਸ ਦੀ ਇੱਕ ਮਹਿਲਾ ਕਾਂਸਟੇਬਲ ਖ਼ਿਲਾਫ਼ ਐੱਫਆਈਆਰ ਦਰਜ ਨਾ […]

Continue Reading

ਟਾਈਗਰ ਸ਼ਰਾਫ ਦੀ ਕਾਰ ’ਤੇ ਫਾਇਰਿੰਗ ਮਾਮਲਾ: ਕੋਟਾ ਤੋਂ ਗ੍ਰਿਫ਼ਤਾਰ 3 ਸ਼ੱਕੀਆਂ ਨੂੰ 48 ਘੰਟਿਆਂ ਦੀ ਟ੍ਰਾਂਜ਼ਿਟ ਰਿਮਾਂਡ

  ਟਾਈਗਰ ਸ਼ਰਾਫ ਦੀ ਕਾਰ ’ਤੇ ਫਾਇਰਿੰਗ ਮਾਮਲਾ: ਕੋਟਾ ਤੋਂ ਗ੍ਰਿਫ਼ਤਾਰ 3 ਸ਼ੱਕੀਆਂ ਨੂੰ 48 ਘੰਟਿਆਂ ਦੀ ਟ੍ਰਾਂਜ਼ਿਟ ਰਿਮਾਂਡ New Delhi, 20 ਅਕਤੂਬਰ 2026: ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਕੋਟਾ ਤੋਂ ਹਿਰਾਸਤ ਵਿੱਚ ਲਏ ਗਏ ਤਿੰਨ ਸ਼ੱਕੀਆਂ ਨੂੰ 48 ਘੰਟਿਆਂ ਦੀ ਟ੍ਰਾਂਜ਼ਿਟ ਰਿਮਾਂਡ ਦਿੱਤੀ ਗਈ ਹੈ। ਮਹਾਰਾਸ਼ਟਰ ਪੁਲਿਸ […]

Continue Reading

ਝੋਟਾ ਮਾਮਲੇ ਦੀ ਜਾਂਚ CBI ਹਵਾਲੇ; ਹਰਪਾਲ ਚੀਮਾ ਦਾ ਪਹਿਲਾ ਵੱਡਾ ਬਿਆਨ, ਕਿਹਾ- ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ

  ਝੋਟਾ ਮਾਮਲੇ ਦੀ ਜਾਂਚ CBI ਹਵਾਲੇ; ਹਰਪਾਲ ਚੀਮਾ ਦਾ ਪਹਿਲਾ ਵੱਡਾ ਬਿਆਨ, ਕਿਹਾ- ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਸੰਗਰੂਰ, 20 ਅਕਤੂਬਰ 2026: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇਹ ਕੇਸ ਕੇਂਦਰੀ ਜਾਂਚ ਬਿਊਰੋ (CBI) ਨੂੰ ਭੇਜ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ […]

Continue Reading

RSS ਮੁਖੀ ਮੋਹਨ ਭਾਗਵਤ ਦਾ ਸੰਦੇਸ਼: ਵਿਭਿੰਨਤਾਵਾਂ ਦਾ ਸਤਿਕਾਰ ਕਰੇ ਭਾਰਤ, ਦੁਨੀਆ ਨੂੰ ਭਾਰਤੀ ਵਿਚਾਰਧਾਰਾ ਤੋਂ ਉਮੀਦਾਂ

  RSS ਮੁਖੀ ਮੋਹਨ ਭਾਗਵਤ ਦਾ ਸੰਦੇਸ਼: ਵਿਭਿੰਨਤਾਵਾਂ ਦਾ ਸਤਿਕਾਰ ਕਰੇ ਭਾਰਤ, ਦੁਨੀਆ ਨੂੰ ਭਾਰਤੀ ਵਿਚਾਰਧਾਰਾ ਤੋਂ ਉਮੀਦਾਂ   ਨਾਗਪੁਰ, 20 ਅਕਤੂਬਰ 2026: ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਵਿਜਯਾਦਸ਼ਮੀ ਸਮਾਗਮ ਦੌਰਾਨ ਭਾਰਤੀ ਸੱਭਿਆਚਾਰ, ਧਾਰਮਿਕ ਸਦਭਾਵਨਾ ਅਤੇ ਵਿਭਿੰਨਤਾਵਾਂ ਦੇ ਸਤਿਕਾਰ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਵਿਚਾਰਧਾਰਾ ਹਰ ਤਰ੍ਹਾਂ ਦੀ […]

Continue Reading

Big Breaking: ਪਰਵਿੰਦਰ ਝੋਟਾ ਹੱਤਿਆ ਮਾਮਲੇ ਦੀ ਜਾਂਚ CBI ਹਵਾਲੇ- ਮਾਨ ਸਰਕਾਰ ਨੇ ਪਰਿਵਾਰ ਦੀ ਮੰਗ ਮੰਨੀ

  ਪਰਵਿੰਦਰ ਝੋਟਾ ਹੱਤਿਆ ਮਾਮਲੇ ਦੀ ਜਾਂਚ CBI ਕਰੇਗੀ- ਮਾਨ ਸਰਕਾਰ ਨੇ ਪਰਿਵਾਰ ਦੀ ਮੰਗ ਮੰਨੀ ਚੰਡੀਗੜ੍ਹ, 20 ਅਕਤੂਬਰ: ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਸ ਫ਼ੈਸਲੇ ਦੀ […]

Continue Reading