ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ
ਚੰਡੀਗੜ੍ਹ; 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰਮੁੱਖ ਮੁਲਾਜ਼ਮ ਯੂਨੀਅਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ 3704 ਮਾਸਟਰ ਕੇਡਰ ਯੂਨੀਅਨ ਪੰਜਾਬ ਅਤੇ ਕੰਪਿਊਟਰ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਅਹਿਮ ਮੁੱਦਿਆਂ […]
Continue Reading
