ਬਾਲ ਵਿਆਹ ਖ਼ਿਲਾਫ਼ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ
ਚੰਡੀਗੜ੍ਹ, 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਵਿਆਹ ਵਰਗੀ ਘਿਨਾਉਣੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ […]
Continue Reading
