Breaking: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

  Breaking: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 31 ਅਕਤੂਬਰ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਇੱਕ ਬਹੁਤ ਹੀ ਮਹੱਤਵਪੂਰਨ ਮੀਟਿੰਗ ਬੁਲਾਈ ਗਈ ਹੈ। ਇਹ ਉੱਚ-ਪੱਧਰੀ ਬੈਠਕ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ (ਸੀ.ਐੱਮ. ਹਾਊਸ) ਵਿਖੇ ਅੱਜ ਸ਼ਾਮ 4:30 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਸੂਬੇ […]

Continue Reading

ਪੰਜਾਬ ਚੋਣਾਂ ਲਈ AAP ਦਾ ਵੱਡਾ ਸਿਆਸੀ ਕਦਮ! ਅੱਜ ਜਾਰੀ ਹੋਵੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ, ਕਰੀਬ 15 ਨਾਵਾਂ ’ਤੇ ਸਹਿਮਤੀ

  ਪੰਜਾਬ ਚੋਣਾਂ ਲਈ AAP ਦਾ ਵੱਡਾ ਸਿਆਸੀ ਕਦਮ! ਅੱਜ ਜਾਰੀ ਹੋਵੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ, ਕਰੀਬ 15 ਨਾਵਾਂ ’ਤੇ ਸਹਿਮਤੀ ਚੰਡੀਗੜ੍ਹ, 31 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਨਿੱਚਰਵਾਰ ਨੂੰ ਪਾਰਟੀ ਦੇ ਉਮੀਦਵਾਰਾਂ ਦੀ […]

Continue Reading

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਕੀਤੀ ਦਰਜ

  ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਕੀਤੀ ਦਰਜ ਮਲੇਸ਼ੀਆ ਨੇ ਵੀ ਲਗਾਤਾਰ ਤੀਜਾ ਮੁਕਾਬਲਾ ਜਿੱਤਿਆ, ਬੰਗਲਾਦੇਸ਼ ਨੂੰ 6-1 ਨਾਲ ਕਰਾਰੀ ਮਾਤ ਦਿੱਤੀ ਦੱਖਣੀ ਕੋਰੀਆ ਨੇ ਆਪਣੀ ਪਹਿਲੀ ਜਿੱਤ ਦਰਜ ਕੀਤੀ, ਚੀਨ ਨੂੰ 2-1 ਨਾਲ ਹਰਾਇਆ ਚੰਡੀਗੜ੍ਹ / ਜਲੰਧਰ, 31 ਅਕਤੂਬਰ 2026- ਹਾਕੀ ਪ੍ਰੇਮੀਆਂ ਲਈ ਇੱਕ […]

Continue Reading

ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਅੱਜ ਹੋਣਗੇ ਸੇਵਾਮੁਕਤ, ਆਸ਼ੂਤੋਸ਼ ਦੀਕਸ਼ਿਤ ਸੰਭਾਲਣਗੇ ਭਾਰਤੀ ਹਵਾਈ ਸੈਨਾ ਦੀ ਕਮਾਨ

  ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਅੱਜ ਹੋਣਗੇ ਸੇਵਾਮੁਕਤ, ਆਸ਼ੂਤੋਸ਼ ਦੀਕਸ਼ਿਤ ਸੰਭਾਲਣਗੇ ਭਾਰਤੀ ਹਵਾਈ ਸੈਨਾ ਦੀ ਕਮਾਨ ਨਵੀਂ ਦਿੱਲੀ, 31 ਅਕਤੂਬਰ 2026: ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਅੱਜ 25 ਮਹੀਨਿਆਂ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਆਪ੍ਰੇਸ਼ਨ ਸਿੰਦੂਰ, ਸਵਦੇਸ਼ੀ ਰੱਖਿਆ […]

Continue Reading

ਪੰਜਾਬ ਸਮੇਤ ਕਈ ਸੂਬਿਆਂ ’ਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਪਹਾੜਾਂ ’ਚ ਵੀ ਬਦਲੇਗਾ ਮੌਸਮ

  ਪੰਜਾਬ ਸਮੇਤ ਕਈ ਸੂਬਿਆਂ ’ਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਪਹਾੜਾਂ ’ਚ ਵੀ ਬਦਲੇਗਾ ਮੌਸਮ ਨਵੀਂ ਦਿੱਲੀ, 31 ਅਕਤੂਬਰ 2026: ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਅਕਤੂਬਰ ਮਹੀਨੇ ਵਿੱਚ ਠੰਢ ਨੇ ਨਵਾਂ ਰਿਕਾਰਡ ਬਣਾਇਆ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ-ਐਨਸੀਆਰ ਵਿੱਚ ਅੱਜ ਬੱਦਲ ਛਾਏ ਰਹਿਣ ਦੀ ਸੰਭਾਵਨਾ […]

Continue Reading

ਵੱਡੀ ਖ਼ਬਰ: ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੇ ਸਮੇਂ ‘ਚ ਅਚਾਨਕ ਬਦਲਾਅ, ਅੱਜ ਸ਼ਾਮ ਹੀ ਪਹੁੰਚਣਗੇ ਟ੍ਰਾਈਸਿਟੀ

  ਵੱਡੀ ਖ਼ਬਰ: ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੇ ਸਮੇਂ ‘ਚ ਅਚਾਨਕ ਬਦਲਾਅ, ਅੱਜ ਸ਼ਾਮ ਹੀ ਪਹੁੰਚਣਗੇ ਟ੍ਰਾਈਸਿਟੀ ਚੰਡੀਗੜ੍ਹ, 31 ਅਕਤੂਬਰ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਆਗਮਨ ਦੇ ਪ੍ਰੋਗਰਾਮ ਵਿੱਚ ਅਚਾਨਕ ਵੱਡਾ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦਾ 1 ਨਵੰਬਰ ਨੂੰ ਚੰਡੀਗੜ੍ਹ ਆਉਣ ਦਾ ਸ਼ਡਿਊਲ ਤੈਅ ਕੀਤਾ ਗਿਆ ਸੀ। ਪਰ […]

Continue Reading

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ CRPF ਸੁਰੱਖਿਆ

ਮਾਨਸਾ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਵੱਲੋਂ ਸੀਆਰਪੀਐੱਫ (CRPF) ਦੀ ਸੁਰੱਖਿਆ ਦਿੱਤੀ ਗਈ ਹੈ। ਪਰਿਵਾਰ ਪਿਛਲੇ ਕਈ ਦਿਨਾਂ ਤੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠਾ ਹੈ। ਸੁਰੱਖਿਆ ਨੂੰ ਖ਼ਤਰਾ ਮਹਿਸੂਸ ਹੋਣ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਇਹ ਸੁਰੱਖਿਆ ਮੁਹੱਈਆ ਕਰਵਾਏ ਜਾਣ ਦੀ ਜਾਣਕਾਰੀ […]

Continue Reading

ਜਗਤਾਰ ਹਵਾਰਾ ਦੇ ਪਿਤਾ ਦੀ AI ਨਾਲ ਅਸ਼ਲੀਲ ਵੀਡੀਓ ਬਣਾਉਣ ਦਾ ਮਾਮਲਾ, ਪੁਲਿਸ ਵੱਲੋਂ ਕੇਸ ਦਰਜ

ਮੋਹਾਲੀ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੇ ਪਿਤਾ ਅਤੇ ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਗੁਰਚਰਨ ਸਿੰਘ ਦੀ ਕਥਿਤ ਤੌਰ ’ਤੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਅਸ਼ਲੀਲ ਵੀਡੀਓ ਤਿਆਰ ਕਰਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਚਰਨ […]

Continue Reading

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਿੰਟਰ ਸ਼ਡਿਊਲ ਜਾਰੀ

ਅੰਮ੍ਰਿਤਸਰ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਿੰਟਰ ਸ਼ਡਿਊਲ-2026 ਜਾਰੀ ਕਰ ਦਿੱਤਾ ਗਿਆ ਹੈ। ਨਵੇਂ ਸ਼ਡਿਊਲ ਵਿੱਚ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੇ ਆਗਮਨ ਤੇ ਰਵਾਨਗੀ ਦੀਆਂ ਕੁੱਲ 84 ਐਂਟਰੀਆਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਤਹਿਤ ਯਾਤਰੀਆਂ ਨੂੰ ਦੇਸ਼ ਦੇ ਕਈ ਸ਼ਹਿਰਾਂ ਦੇ ਨਾਲ-ਨਾਲ ਵਿਦੇਸ਼ਾਂ ਲਈ ਵੀ ਹਵਾਈ ਸੇਵਾਵਾਂ […]

Continue Reading

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 FIR ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਚੰਡੀਗੜ੍ਹ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿੱਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 3988 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਮਾਈਨਿੰਗ ਵਿਭਾਗ […]

Continue Reading