ਮੋਹਾਲੀ ’ਚ ਯੂਥ ਅਕਾਲੀ ਦਲ ਦੀ ਨਵੀਂ ਟੀਮ ਦਾ ਐਲਾਨ
ਮੋਹਾਲੀ, 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਹਲਕੇ ਵਿੱਚ ਨੌਜਵਾਨਾਂ ਨੂੰ ਸੰਗਠਿਤ ਕਰਨ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਯੂਥ ਅਕਾਲੀ ਦਲ ਵਿੱਚ ਕਈ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਨ੍ਹਾਂ ਨਿਯੁਕਤੀਆਂ ਤਹਿਤ ਪਿੰਡ […]
Continue Reading
