ਨਸ਼ਾ ਤਸਕਰੀ ਮਾਮਲੇ ’ਚ ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, NIA ਤੇ ED ਜਾਂਚ ਦੀ ਮੰਗ
ਚੰਡੀਗੜ੍ਹ, 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਸਰਕਾਰੀ ਤੰਤਰ ਦੀ ਕਥਿਤ ਸ਼ਮੂਲੀਅਤ ਦਾ ਮੁੱਦਾ ਚੁੱਕਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੌਮੀ ਜਾਂਚ ਏਜੰਸੀ (NIA) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਜਾਖੜ ਨੇ […]
Continue Reading
