ਵੱਡੀ ਖ਼ਬਰ: ਦਿੱਲੀ ਹਾਈਕੋਰਟ ਦੇ ਬਾਹਰ ਫੁੱਟਪਾਥ ਤੇ ਪੈਦਲ ਲੰਘਣ ਲਈ ਰਸਤਾ ਬਣਾਓ, ਸੁਪਰੀਮ ਕੋਰਟ ਦੀ ਅਨੋਖੀ ਚਿਤਾਵਨੀ

  ਵੱਡੀ ਖ਼ਬਰ: ਦਿੱਲੀ ਹਾਈਕੋਰਟ ਦੇ ਬਾਹਰ ਫੁੱਟਪਾਥ ਤੇ ਪੈਦਲ ਲੰਘਣ ਲਈ ਰਸਤਾ ਬਣਾਓ, ਸੁਪਰੀਮ ਕੋਰਟ ਦੀ ਅਨੋਖੀ ਚਿਤਾਵਨੀ ਨਵੀਂ ਦਿੱਲੀ 17 ਅਕਤੂਬਰ 2026 ਦਿੱਲੀ ਹਾਈ ਕੋਰਟ ਦੇ ਆਲੇ-ਦੁਆਲੇ ਸੁਰੱਖਿਅਤ ਫੁੱਟਪਾਥਾਂ ਅਤੇ ਪੈਦਲ ਯਾਤਰੀਆਂ ਲਈ ਸੜਕ ਪਾਰ ਕਰਨ ਵਾਸਤੇ ਢੁੱਕਵੇਂ ਰਸਤਿਆਂ ਦੀ ਘਾਟ ’ਤੇ ਸੁਪਰੀਮ ਕੋਰਟ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਦਾਲਤ ਨੇ ਸਬੰਧਤ […]

Continue Reading

ਟਰੰਪ ਨੂੰ ਵੱਡਾ ਝਟਕਾ; ਵ੍ਹਾਈਟ ਹਾਊਸ ਦੀ ਨਵੀਂ ਪ੍ਰੈੱਸ ਸਕੱਤਰ ਕੇਟੀ ਜਕਾਰੀਆ ਨੇ ਦਿੱਤਾ ਅਸਤੀਫ਼ਾ! 5 ਦਿਨਾਂ ’ਚ ਹੀ ਛੱਡਿਆ ਅਹੁਦਾ

  ਟਰੰਪ ਨੂੰ ਵੱਡਾ ਝਟਕਾ; ਵ੍ਹਾਈਟ ਹਾਊਸ ਦੀ ਨਵੀਂ ਪ੍ਰੈੱਸ ਸਕੱਤਰ ਕੇਟੀ ਜਕਾਰੀਆ ਨੇ ਦਿੱਤਾ ਅਸਤੀਫ਼ਾ! 5 ਦਿਨਾਂ ’ਚ ਹੀ ਛੱਡਿਆ ਅਹੁਦਾ ਵਾਸ਼ਿੰਗਟਨ 17 ਅਕਤੂਬਰ 2026 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵ੍ਹਾਈਟ ਹਾਊਸ ਦੀ ਨਵੀਂ ਪ੍ਰੈੱਸ ਸਕੱਤਰ ਕੇਟੀ ਜਕਾਰੀਆ ਦੇ ਅਸਤੀਫ਼ੇ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ, ਜਕਾਰੀਆ ਨੇ ਅਹੁਦਾ ਸੰਭਾਲਣ ਦੇ ਕੁਝ ਹੀ […]

Continue Reading

CJP ਮੁਖੀ ਅਭਿਜੀਤ ਦੀਪਕੇ ਪੁਲਿਸ ਹਿਰਾਸਤ ’ਚ, AISA ਦੀ ਕੌਮੀ ਪ੍ਰਧਾਨ ਨੇਹਾ ਬੋਰਾ ਰਿਹਾਅ

  CJP ਮੁਖੀ ਅਭਿਜੀਤ ਦੀਪਕੇ ਪੁਲਿਸ ਹਿਰਾਸਤ ’ਚ, AISA ਦੀ ਕੌਮੀ ਪ੍ਰਧਾਨ ਨੇਹਾ ਬੋਰਾ ਰਿਹਾਅ ਨਵੀਂ ਦਿੱਲੀ 17 ਅਕਤੂਬਰ 2026 ਕਾਕਰੋਚ ਜਨਤਾ ਪਾਰਟੀ (CJP) ਦੇ ਮੁਖੀ ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਰੋਕਥਾਮੀ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਵਿਰੁੱਧ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀਆਂ ਧਾਰਾਵਾਂ 126 ਅਤੇ 170 ਤਹਿਤ ਕਾਰਵਾਈ ਕੀਤੀ ਗਈ ਹੈ। […]

Continue Reading

ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਕਤਲ, ਖ਼ੁਦ ਵੀ ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ

ਬਰਨਾਲਾ: 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਬਰਨਾਲਾ ਦੇ ਪਿੰਡ ਚੰਨਣਵਾਲ ਵਿੱਚ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਵੀ ਖੇਤਾਂ ਵਿੱਚ ਜਾ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ […]

Continue Reading

ਨਾਲੇ ’ਚ ਡਿੱਗਿਆ 8 ਸਾਲਾ ਬੱਚਾ, ਰਾਹਗੀਰ ਨੇ ਬਚਾਈ ਜਾਨ

ਪਾਣੀਪਤ: 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਹਰਿਆਣਾ ਦੇ ਪਾਣੀਪਤ ਵਿੱਚ ਖੁੱਲ੍ਹੇ ਨਾਲੇ ਕਾਰਨ ਇੱਕ ਹਾਦਸਾ ਵਾਪਰ ਗਿਆ। ਦੇਵੀ ਮੰਦਰ ਰੋਡ ’ਤੇ ਨਾਲਾ ਪਾਰ ਕਰਦੇ ਸਮੇਂ 8 ਸਾਲਾ ਬੱਚਾ ਇਸ ਵਿੱਚ ਡਿੱਗ ਗਿਆ। ਮੌਕੇ ’ਤੇ ਮੌਜੂਦ ਇੱਕ ਸਥਾਨਕ ਵਿਅਕਤੀ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਬੱਚੇ ਨੂੰ ਨਾਲੇ ਵਿੱਚੋਂ ਬਾਹਰ ਕੱਢ ਲਿਆ, ਜਿਸ ਨਾਲ ਉਸ ਦੀ ਜਾਨ […]

Continue Reading

ਕੈਨੇਡਾ: ਮੈਨੀਟੋਬਾ ਦੀ ਵਿਧਾਨ ਸਭਾ ’ਚ ‘ਸਿੱਖ ਵਿਰੋਧੀ ਨਫ਼ਰਤ’ ਖ਼ਿਲਾਫ਼ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ: 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੈਨੇਡਾ ਦੇ ਸੂਬੇ ਮੈਨੀਟੋਬਾ ਦੀ ਵਿਧਾਨ ਸਭਾ ਵਿੱਚ ਸਿੱਖ ਭਾਈਚਾਰੇ ਵਿਰੁੱਧ ਨਫ਼ਰਤ ਅਤੇ ਵਿਤਕਰੇ ਦੀਆਂ ਘਟਨਾਵਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਮਤਾ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਬਰੋਜ਼ ਹਲਕੇ ਤੋਂ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨਡੀਪੀ) ਦੇ ਵਿਧਾਇਕ ਦਿਲਜੀਤ ਪਾਲ ਬਰਾੜ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਰਾਹੀਂ ਸਿੱਖ ਭਾਈਚਾਰੇ ਨਾਲ […]

Continue Reading

ਗਲੀ ਵਿੱਚ ਖੇਡ ਰਹੇ ਦੋ ਸਾਲ ਦੇ ਬੱਚੇ ਨੂੰ ਥਾਰ ਨੇ ਕੁਚਲਿਆ

ਜ਼ੀਰਕਪੁਰ: 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜ਼ੀਰਕਪੁਰ ਵਿੱਚ ਗਲੀ ’ਚ ਖੇਡ ਰਹੇ ਕਰੀਬ ਦੋ ਸਾਲਾ ਮਾਸੂਮ ਬੱਚੇ ਨੂੰ ਥਾਰ ਗੱਡੀ ਨੇ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਬੱਚੇ ਨੂੰ ਚੰਡੀਗੜ੍ਹ ਦੇ ਜੀਐੱਮਸੀਐੱਚ-32 ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਬੱਚੇ ਦੇ ਪਿਤਾ ਦੀ ਸ਼ਿਕਾਇਤ ’ਤੇ […]

Continue Reading

ਪਰਵਿੰਦਰ ਝੋਟਾ ਕਤਲ ਮਾਮਲਾ: ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗੀ ਰਿਪੋਰਟ

ਮਾਨਸਾ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੋਂ ਜਵਾਬ ਮੰਗਿਆ ਹੈ। ਜਾਰੀ ਪੱਤਰ ਵਿੱਚ ਘਟਨਾ ਸਬੰਧੀ ਵਿਸਥਾਰਤ ਤੱਥਾਤਮਕ ਰਿਪੋਰਟ ਅਤੇ ਸੂਬਾ ਸਰਕਾਰ ਵੱਲੋਂ ਹੁਣ ਤੱਕ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। […]

Continue Reading

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਚੰਡੀਗੜ੍ਹ; 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿੱਚ ਐਮਰਜੈਂਸੀ ਵਰਗੇ ਹਾਲਾਤਾਂ ਦੀ ਸਖ਼ਤ ਨਿਖੇਧੀ ਕੀਤੀ ਹੈ, ਜਿੱਥੇ 70,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਅਤੇ ਸਵਾਲ ਪੁੱਛਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਤੇ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਡਰ ਅਤੇ ਜ਼ੋਰ-ਜ਼ਬਰਦਸਤੀ ਨਾਲ ਨਹੀਂ ਚੱਲ ਸਕਦਾ। ਉਨ੍ਹਾਂ ਨੇ ਭਾਜਪਾ […]

Continue Reading