ਪੰਜਾਬ ‘ਚ ਗੈਂਗਸਟਰ ਹਿੰਸਾ ਦੇ ਪੀੜਤ ਪਰਿਵਾਰਾਂ ਨੂੰ ਮਿਲਣਗੇ ਸਚਿਨ ਪਾਇਲਟ, 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

  ਪੰਜਾਬ ‘ਚ ਗੈਂਗਸਟਰ ਹਿੰਸਾ ਦੇ ਪੀੜਤ ਪਰਿਵਾਰਾਂ ਨੂੰ ਮਿਲਣਗੇ ਸਚਿਨ ਪਾਇਲਟ, 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ 16 ਤੋਂ 20 ਅਕਤੂਬਰ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਪੰਜਾਬ ਕਾਂਗਰਸ ਦੇ ਇੰਚਾਰਜ, ਕਾਨੂੰਨ ਵਿਵਸਥਾ ਦਾ ਚੁੱਕਣਗੇ ਮੁੱਦਾ ਚੰਡੀਗੜ੍ਹ/ਨਵੀਂ ਦਿੱਲੀ 16 ਅਕਤੂਬਰ 2026: ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਅੱਜ 16 ਅਕਤੂਬਰ ਤੋਂ […]

Continue Reading

TCM ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ, ਦੁਰਗਾ ਪੂਜਾ ਦੌਰਾਨ ਸਰਕਟ ਹਾਊਸ ’ਚ ਠਹਿਰਨ ਦੀ ਮੰਗ

  TCM ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ, ਦੁਰਗਾ ਪੂਜਾ ਦੌਰਾਨ ਸਰਕਟ ਹਾਊਸ ’ਚ ਠਹਿਰਨ ਦੀ ਮੰਗ ਨਵੀਂ ਦਿੱਲੀ 16 ਅਕਤੂਬਰ 2026 ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਇਸ ਪਟੀਸ਼ਨ ਵਿੱਚ ਉਨ੍ਹਾਂ ਨੇ ਪੱਛਮੀ ਬੰਗਾਲ ਵਿੱਚ ਦੁਰਗਾ ਪੂਜਾ ਦੌਰਾਨ ਆਪਣੇ […]

Continue Reading

ਕਥਿਤ ਵੋਟ ਚੋਰੀ ਖ਼ਿਲਾਫ਼ ਅੱਜ ਤਿਰੰਗਾ ਯਾਤਰਾ ਕੱਢੇਗੀ CJP, ਸ਼ਾਂਤੀਪੂਰਨ ਪ੍ਰਦਰਸ਼ਨ ਦਾ ਐਲਾਨ

ਕਥਿਤ ਵੋਟ ਚੋਰੀ ਖ਼ਿਲਾਫ਼ ਅੱਜ ਤਿਰੰਗਾ ਯਾਤਰਾ ਕੱਢੇਗੀ CJP, ਸ਼ਾਂਤੀਪੂਰਨ ਪ੍ਰਦਰਸ਼ਨ ਦਾ ਐਲਾਨ ਨਵੀਂ ਦਿੱਲੀ 16 ਅਕਤੂਬਰ 2026- ਕਥਿਤ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਅੱਜ CJP ਵੱਲੋਂ ‘ਲਹਿਰਾ ਦੋ ਤਿਰੰਗਾ’ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਜਥੇਬੰਦੀ ਵੱਲੋਂ ਸ਼ਾਂਤੀਪੂਰਨ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਇਆ ਜਾਵੇਗਾ। ਅਭਿਜੀਤ ਦੀਪਕੇ ਨੇ ਕਿਹਾ ਹੈ ਕਿ ਮਾਰਚ ਦੌਰਾਨ […]

Continue Reading

ਬਿਨਾਂ ਨੰਬਰ ਪਲੇਟ ਵਾਲੀਆਂ ਗੱਡੀਆਂ ਕਰ ਰਹੀਆਂ ਨੇ ਮੇਰਾ ਪਿੱਛਾ- ਅਭਿਜੀਤ ਦੀਪਕੇ ਦਾ ਵੱਡਾ ਦਾਅਵਾ

  ਬਿਨਾਂ ਨੰਬਰ ਪਲੇਟ ਵਾਲੀਆਂ ਗੱਡੀਆਂ ਕਰ ਰਹੀਆਂ ਨੇ ਮੇਰਾ ਪਿੱਛਾ- ਅਭਿਜੀਤ ਦੀਪਕੇ ਦਾ ਵੱਡਾ ਦਾਅਵਾ ਤਿਰੰਗਾ ਮਾਰਚ ਤੋਂ ਪਹਿਲਾਂ CJP ਮੁਖੀ ਅਭਿਜੀਤ ਦੀਪਕੇ ਦਾ ਦਾਅਵਾ, ਪੁਲਿਸ ਹਿਰਾਸਤ ਵਿੱਚ ਲੈ ਸਕਦੀ ਹੈ ਨਵੀਂ ਦਿੱਲੀ 16 ਅਕਤੂਬਰ 2026 ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਤਿਰੰਗਾ ਮਾਰਚ ਤੋਂ ਪਹਿਲਾਂ ਦਾਅਵਾ ਕੀਤਾ ਹੈ ਕਿ ਪੁਲਿਸ […]

Continue Reading

ਪਰਵਿੰਦਰ ਝੋਟਾ ਕਤਲ ਮਾਮਲਾ: ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਵੱਲੋਂ ਪੰਜਾਬ ਬੰਦ ਲਈ ਲੋਕਾਂ ਦਾ ਧੰਨਵਾਦ

ਮਾਨਸਾ: 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪੀੜਤ ਪਰਿਵਾਰ ਅਤੇ ਸੰਘਰਸ਼ ਕਮੇਟੀ ਨੇ ਲੋਕਾਂ ਦਾ ਧੰਨਵਾਦ ਕੀਤਾ ਹੈ। ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਮਾਨਸਾ ਲਗਾਤਾਰ ਤਿੰਨ ਦਿਨ ਬੰਦ ਰਿਹਾ। ਉਨ੍ਹਾਂ […]

Continue Reading

ਪਰਵਿੰਦਰ ਝੋਟਾ ਕਤਲ ਮਾਮਲਾ: ਮੁਲਜ਼ਮ ਅਸ਼ਵਨੀ ਦੇ ਲਾਇਸੈਂਸੀ ਅਸਲੇ ਨੂੰ ਲੈ ਕੇ ਹੋਇਆ ਵੱਡਾ ਖੁਲਾਸਾ

ਮਾਨਸਾ: 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਅਸ਼ਵਨੀ ਕੁਮਾਰ ਦੇ ਅਸਲਾ ਲਾਇਸੈਂਸ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ, ਮੁਲਜ਼ਮ ਵਿਰੁੱਧ ਪੰਜ ਪੁਲਿਸ ਕੇਸ ਦਰਜ ਹੋਣ ਦੇ ਬਾਵਜੂਦ ਉਸ ਨੂੰ ਅਸਲਾ ਲਾਇਸੈਂਸ ਜਾਰੀ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਝੋਟਾ […]

Continue Reading

ਚੋਣ ਕਮਿਸ਼ਨ ਵੱਲੋਂ 17 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਅੱਪਡੇਟ ਕਰਨ ਦੇ ਹੁਕਮ

ਨਵੀਂ ਦਿੱਲੀ: 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਚੋਣ ਕਮਿਸ਼ਨ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਸਮੇਤ 17 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (ਅੱਪਡੇਟ) (SSR) ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਕਮਿਸ਼ਨ ਨੇ ਸਬੰਧਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ […]

Continue Reading

ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

ਰੋਪੜ: 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਰੋਪੜ ਨੇੜੇ ਪਿੰਡ ਸੁਖਰਾਮਪੁਰ ਟੱਪਰੀਆਂ ਦੇ ਇੱਕ ਨੌਜਵਾਨ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਹਿਕਦੀਪ ਸਿੰਘ ਪੁੱਤਰ ਦੇਸ਼ ਦੀਪਕ ਵਾਸੀ ਸੁਖਰਾਮਪੁਰ ਟੱਪਰੀਆਂ ਵਜੋਂ ਹੋਈ ਹੈ। ਪਰਿਵਾਰ ਨੇ ਨੌਜਵਾਨ ਦੀ ਮੌਤ ਨੂੰ ਹਾਦਸਾ ਮੰਨਣ ਤੋਂ ਇਨਕਾਰ ਕਰਦਿਆਂ ਕਤਲ ਦਾ ਸ਼ੱਕ […]

Continue Reading

ਸਾਬਕਾ SI ਨੇ ਆਪਣੇ ਇਕਲੌਤੇ ਪੁੱਤਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਜੀਂਦ: 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਚੰਡੀਗੜ੍ਹ ਪੁਲਿਸ ਦੇ ਸਾਬਕਾ ਸਬ-ਇੰਸਪੈਕਟਰ ਨੇ ਆਪਣੇ ਇਕਲੌਤੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਕਤਲ ਦਾ ਕਾਰਨ ਜਾਇਦਾਦ ਦਾ ਵਿਵਾਦ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਮੁਰਾਰੀ (26) ਵਜੋਂ ਹੋਈ ਹੈ, ਜਦਕਿ ਮੁਲਜ਼ਮ ਪਿਤਾ ਦੀ ਪਛਾਣ ਮਦਨ ਲਾਲ ਵਜੋਂ ਹੋਈ ਹੈ। […]

Continue Reading

CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ ਨਾ ਮਿਲਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਚੰਡੀਗੜ੍ਹ: 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸਤਾਵਿਤ ਫਰਾਂਸ ਯਾਤਰਾ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਦੋਸ਼ ਲਾਇਆ ਕਿ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਦੇ ਬਾਵਜੂਦ […]

Continue Reading