DA Hike News: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਜੇ ਕਰਨਾ ਪਵੇਗਾ ਇੰਤਜ਼ਾਰ, DA ’ਚ 3 ਤੋਂ 4 ਫ਼ੀਸਦੀ ਵਾਧੇ ਦੀ ਉਮੀਦ

DA Hike News: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਜੇ ਕਰਨਾ ਪਵੇਗਾ ਇੰਤਜ਼ਾਰ, DA ’ਚ 3 ਤੋਂ 4 ਫ਼ੀਸਦੀ ਵਾਧੇ ਦੀ ਉਮੀਦ ਨਵੀਂ ਦਿੱਲੀ 15 ਅਕਤੂਬਰ 2026- ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ ਵਾਧੇ ਲਈ ਅਜੇ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। 14 ਅਕਤੂਬਰ 2026 ਨੂੰ ਹੋਈ ਕੇਂਦਰੀ ਕੈਬਨਿਟ ਦੀ […]

Continue Reading

Breaking- ਅਮਰੀਕਾ ’ਚ ਹਿੰਦੂ ਮੰਦਰ ’ਤੇ ਹਮਲੇ ਦੀ ਸਾਜ਼ਿਸ਼! 19 ਸਾਲਾ ਨੌਜਵਾਨ ਗ੍ਰਿਫ਼ਤਾਰ, ਭਾਰਤੀ ਮੂਲ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਦਾ ਸ਼ੱਕ

  Breaking- ਅਮਰੀਕਾ ’ਚ ਹਿੰਦੂ ਮੰਦਰ ’ਤੇ ਹਮਲੇ ਦੀ ਸਾਜ਼ਿਸ਼! 19 ਸਾਲਾ ਨੌਜਵਾਨ ਗ੍ਰਿਫ਼ਤਾਰ, ਭਾਰਤੀ ਮੂਲ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਦਾ ਸ਼ੱਕ ਅਮਰੀਕਾ 15 ਅਕਤੂਬਰ 2026- ਅਮਰੀਕਾ ਦੇ ਇਲੀਨੋਇਸ ਸੂਬੇ ਦੇ ਔਰੋਰਾ ਇਲਾਕੇ ਵਿੱਚ ਹਿੰਦੂ ਮੰਦਰ ’ਤੇ ਹਮਲੇ ਅਤੇ ਵੱਡੇ ਪੱਧਰ ’ਤੇ ਗੋਲੀਬਾਰੀ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ਵਿੱਚ 19 ਸਾਲਾ ਨੌਜਵਾਨ ਐਲੇਕਜ਼ੈਂਡਰੋਸ ਪੈਪੋਰਾਕਿਸ […]

Continue Reading

ਅੰਕਿਤਾ ਭੰਡਾਰੀ ਮਾਮਲੇ ’ਚ ਇਨਸਾਫ਼ ਦੀ ਮੰਗ ਤੇਜ਼, ਇੰਡੀਆ ਗੇਟ ’ਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

  ਅੰਕਿਤਾ ਭੰਡਾਰੀ ਮਾਮਲੇ ’ਚ ਇਨਸਾਫ਼ ਦੀ ਮੰਗ ਤੇਜ਼, ਇੰਡੀਆ ਗੇਟ ’ਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਨਵੀਂ ਦਿੱਲੀ 15 ਅਕਤੂਬਰ 2026: ਅੰਕਿਤਾ ਭੰਡਾਰੀ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਅਤੇ ਸਿੱਕਮ ਦੇ ਰਾਜਪਾਲ ਵਜੋਂ ਦੁਸ਼ਯੰਤ ਗੌਤਮ ਦੀ ਨਿਯੁਕਤੀ ਦੇ ਵਿਰੋਧ ਵਿੱਚ ਦਿੱਲੀ ਦੇ ਇੰਡੀਆ ਗੇਟ ’ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ […]

Continue Reading

BREAKING- ਪੰਜਾਬ ਬੰਦ ਦੇ ਸਮਰਥਨ ’ਚ ਚੰਡੀਗੜ੍ਹ ਦੇ ਵਕੀਲਾਂ ਦਾ ਵੱਡਾ ਐਲਾਨ, ਅੱਜ ਅਦਾਲਤਾਂ ’ਚ ਨਹੀਂ ਕਰਨਗੇ ਕੰਮ

  BREAKING- ਪੰਜਾਬ ਬੰਦ ਦੇ ਸਮਰਥਨ ’ਚ ਚੰਡੀਗੜ੍ਹ ਦੇ ਵਕੀਲਾਂ ਦਾ ਵੱਡਾ ਐਲਾਨ, ਅੱਜ ਅਦਾਲਤਾਂ ’ਚ ਨਹੀਂ ਕਰਨਗੇ ਕੰਮ ਚੰਡੀਗੜ੍ਹ, 15 ਅਕਤੂਬਰ 2026: ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਡਿਸਟ੍ਰਿਕਟ ਬਾਰ ਐਸੋਸੀਏਸ਼ਨ, ਚੰਡੀਗੜ੍ਹ ਨੇ ਅੱਜ 15 ਅਕਤੂਬਰ ਨੂੰ ‘ਨੋ ਵਰਕ ਡੇਅ’ ਮਨਾਉਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੀ ਕਾਰਜਕਾਰੀ ਬਾਡੀ ਦੀ ਹੋਈ ਐਮਰਜੈਂਸੀ ਮੀਟਿੰਗ ਵਿੱਚ […]

Continue Reading

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਪੰਜਾਬ ਬੰਦ, ਸਿਆਸੀ ਪਾਰਟੀਆਂ ਵੱਲੋਂ ਸਮਰਥਨ

  ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਪੰਜਾਬ ਬੰਦ, ਸਿਆਸੀ ਪਾਰਟੀਆਂ ਵੱਲੋਂ ਸਮਰਥਨ ਮਾਨਸਾ, 15 ਅਕਤੂਬਰ 2026- ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਅਤੇ ‘ਮਾਨਸਾ ਐਕਸ਼ਨ ਕਮੇਟੀ’ ਵੱਲੋਂ ਦਿੱਤੇ ਇਸ ਸੱਦੇ […]

Continue Reading

SIR ਵਿਵਾਦ: ਸੁਪਰੀਮ ਕੋਰਟ ’ਚ ਅੱਜ ਰਾਹੁਲ ਗਾਂਧੀ ਸਮੇਤ INDIA ਬਲਾਕ ਦੇ ਆਗੂਆਂ ਦੀਆਂ 13 ਪਟੀਸ਼ਨਾਂ ’ਤੇ ਸੁਣਵਾਈ

  SIR ਵਿਵਾਦ: ਸੁਪਰੀਮ ਕੋਰਟ ’ਚ ਅੱਜ ਰਾਹੁਲ ਗਾਂਧੀ ਸਮੇਤ INDIA ਬਲਾਕ ਦੇ ਆਗੂਆਂ ਦੀਆਂ 13 ਪਟੀਸ਼ਨਾਂ ’ਤੇ ਸੁਣਵਾਈ ਚੋਣ ਕਮਿਸ਼ਨ ਦੇ ਫ਼ੈਸਲਿਆਂ ਨੂੰ ਦਿੱਤੀ ਚੁਣੌਤੀ, SIR ’ਤੇ ਰੋਕ ਲਗਾਉਣ ਦੀ ਵੀ ਮੰਗ ਨਵੀਂ ਦਿੱਲੀ 15 ਅਕਤੂਬਰ 2026- ਸੁਪਰੀਮ ਕੋਰਟ ਵਿੱਚ ਅੱਜ INDIA ਬਲਾਕ ਦੇ ਆਗੂਆਂ ਵੱਲੋਂ ਦਾਇਰ 13 ਪਟੀਸ਼ਨਾਂ ’ਤੇ ਸੁਣਵਾਈ ਹੋਵੇਗੀ। ਇਨ੍ਹਾਂ ਪਟੀਸ਼ਨਾਂ […]

Continue Reading

ਰੂਸੀ ਮੁਟਿਆਰ ਨੂੰ ਗਰੀਬ ਭਾਰਤੀ ਨੌਜਵਾਨ ਨਾਲ ਹੋਇਆ ਪਿਆਰ, ਨਵੰਬਰ ’ਚ ਹੋਵੇਗਾ ਵਿਆਹ

ਭਾਗਲਪੁਰ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਦੇ ਰਾਜਾਪੁਰ ਪਿੰਡ ਦੇ ਰਹਿਣ ਵਾਲੇ ਰਾਹੁਲ ਯਾਦਵ ਅਤੇ ਰੂਸ ਦੀ ਮੁਟਿਆਰ ਜੂਲੀ ਦੀ ਪ੍ਰੇਮ ਕਹਾਣੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦੋਵਾਂ ਨੇ ਪਰਿਵਾਰਾਂ ਦੀ ਸਹਿਮਤੀ ਨਾਲ ਨਵੰਬਰ ਮਹੀਨੇ ਵਿੱਚ ਵਿਆਹ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ, ਰਾਹੁਲ ਰੁਜ਼ਗਾਰ ਲਈ ਰੂਸ ਗਿਆ ਸੀ, […]

Continue Reading

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਭਲਕੇ ਪੰਜਾਬ ਬੰਦ ਦਾ ਸੱਦਾ, ਸਵੇਰੇ 6 ਤੋਂ ਸ਼ਾਮ 5 ਵਜੇ ਤੱਕ ਰਹੇਗਾ ਬੰਦ

ਮਾਨਸਾ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਐਂਟੀ-ਡਰੱਗ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਭਲਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਤੈਅ ਕੀਤਾ ਗਿਆ ਹੈ। ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ […]

Continue Reading

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: CM ਮਾਨ

ਚੰਡੀਗੜ੍ਹ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਨੂੰ ਪਹਿਲਾਂ ਹੀ 24 ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੜੀ ਮੁਸ਼ਕਲ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਚੰਡੀਗੜ੍ਹ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading