ਪਟਾਕਿਆਂ ਵਾਲੇ ਗੋਦਾਮ ’ਚ ਲੱਗੀ ਅੱਗ, ਕੰਧ ਡਿੱਗਣ ਕਾਰਨ 27 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਗੋਲਡੀ ਸੱਬਰਵਾਲ ਦੇ ਪਟਾਕਿਆਂ ਦੇ ਗੋਦਾਮ ਵਿੱਚ ਸ਼ੁੱਕਰਵਾਰ ਨੂੰ ਅੱਗ ਲੱਗ ਗਈ। ਇਸ ਦੌਰਾਨ ਗੋਦਾਮ ਵਿੱਚ ਧਮਾਕੇ ਹੋਏ ਅਤੇ ਇੱਕ ਕੰਧ ਡਿੱਗ ਗਈ, ਜਿਸ ਦੇ ਮਲਬੇ ਹੇਠ ਦੱਬਣ ਕਾਰਨ 27 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਲ ਸੱਬਰਵਾਲ […]
Continue Reading
