ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨਾਕਾਮ ਅਤੇ ਖਾਸਾ ਕੈਂਟ IED ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਆਈਐਸਆਈ-ਸਮਰਥਿਤ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੁਲਿਸ ਅਦਾਰਿਆਂ ‘ਤੇ ਹਮਲਾ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ […]

Continue Reading

CM ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ

ਚੰਡੀਗੜ੍ਹ 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਮਨਜੀਤ ਸਿੱਧੂ ਲੰਬੇ ਸਮੇਂ ਤੱਕ ਮੁੱਖ ਮੰਤਰੀ ਮਾਨ ਦੇ ਕਰੀਬੀ ਸਹਿਯੋਗੀ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ […]

Continue Reading

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਅਕਾਲੀ ਦਲ (ਬਾਦਲ) ਦੀ ਤਾਜ਼ਾ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੇ ਪਾਰਟੀ ਦੇ ਸਰਕਾਰ ਦੌਰਾਨ ਰਿਕਾਰਡ, ਤਿੰਨ ਖੇਤੀ ਕਾਨੂੰਨਾਂ ਦੀ […]

Continue Reading

Breaking: ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਮਨਵਿੰਦਰ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਅੰਮ੍ਰਿਤਸਰ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾ ਖਿਲਾਫ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਨੂੰਨ ਅਨੁਸਾਰ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ […]

Continue Reading

ਮੱਝ ਨੇ ਦਿੱਤਾ 8 ਲੱਤਾਂ ਵਾਲੇ ਬੱਚੇ ਨੂੰ ਜਨਮ

ਡਿੰਡੌਰੀ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੱਧ ਪ੍ਰਦੇਸ਼ ਦੇ ਡਿੰਡੌਰੀ ਜ਼ਿਲ੍ਹੇ ਵਿੱਚ ਇੱਕ ਮੱਝ ਵੱਲੋਂ ਅੱਠ ਲੱਤਾਂ ਵਾਲੇ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅਨੋਖੀ ਘਟਨਾ ਦੀ ਖ਼ਬਰ ਫੈਲਦਿਆਂ ਹੀ ਆਲੇ-ਦੁਆਲੇ ਦੇ ਪਿੰਡਾਂ ਤੋਂ ਲੋਕ ਨਵਜੰਮੇ ਬੱਚੇ ਨੂੰ ਦੇਖਣ ਲਈ ਪਹੁੰਚਣ ਲੱਗੇ। ਜਾਣਕਾਰੀ ਅਨੁਸਾਰ, ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਕੇਵਲਾਰੀ ਦੇ ਕੱਛਾਰਾ […]

Continue Reading

26 ਨਵੰਬਰ ਨੂੰ ਕਿਸਾਨਾਂ ਵੱਲੋਂ ਦੇਸ਼ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ

ਕਰਨਾਲ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਕਿਸਾਨ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰਦਿਆਂ 26 ਨਵੰਬਰ ਨੂੰ ਨਵੀਂ ਦਿੱਲੀ ਸਮੇਤ ਦੇਸ਼ ਭਰ ਵਿੱਚ ਵੱਡੇ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਹਰਿਆਣਾ ਦੇ ਕਰਨਾਲ ਸਥਿਤ ਜਾਟ ਭਵਨ ਵਿੱਚ ਹੋਈ ਮੋਰਚੇ ਦੀ ਕੌਮੀ ਕੌਂਸਲ ਦੀ ਮੀਟਿੰਗ ਵਿੱਚ 23 ਅਕਤੂਬਰ ਨੂੰ ਜ਼ਿਲ੍ਹਾ […]

Continue Reading

ਸੈਫ ਅਲੀ ਖ਼ਾਨ ਦੀ ਇੰਸਟਾਗ੍ਰਾਮ ’ਤੇ ਐਂਟਰੀ

ਮੁੰਬਈ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੇ ਆਖ਼ਰਕਾਰ ਇੰਸਟਾਗ੍ਰਾਮ ’ਤੇ ਆਪਣਾ ਅਧਿਕਾਰਤ ਅਕਾਊਂਟ ਬਣਾ ਲਿਆ ਹੈ। ‘ਸੈਫ ਅਲੀ ਖ਼ਾਨ ਪਟੌਦੀ’ ਦੇ ਨਾਂ ਨਾਲ ਬਣੇ ਇਸ ਅਕਾਊਂਟ ’ਤੇ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਅਕਾਊਂਟ ਤੋਂ ਉਨ੍ਹਾਂ ਨੇ ਆਪਣੀ ਪਤਨੀ ਅਤੇ ਅਦਾਕਾਰਾ ਕਰੀਨਾ ਕਪੂਰ ਖ਼ਾਨ ਨੂੰ ਵੀ ਫਾਲੋ ਕੀਤਾ ਹੈ। […]

Continue Reading

ਸੀਵਰੇਜ ਬੋਰਡ ਅਤੇ ਪਾਵਰਕਾਮ ਐਂਡ ਟਰਾਂਸਕੋ  ਦੇ ਆਊਟਸੋਰਸ ਮੁਲਾਜ਼ਮ ਵਿੱਤ ਮੰਤਰੀ ਦੇ ਹਲਕੇ ‘ਚ ਕੱਲ੍ਹ ਨੂੰ ਦੇਣਗੇ ਧਰਨਾ

ਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ  ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇਮਪਲਾਈਜ਼ ਕੰਟਰੈਕਟ ਵਰਕਰਜ  ਲੇਬਰ ਯੂਨੀਅਨ ਰਜਿ ਅਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਪਰਿਵਾਰਾਂ ਤੇ ਬੱਚਿਆਂ ਸਮੇਤ 14 ਅਕਤੂਬਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀ ਹਲਕਾ ਦਿੜਬਾ ਵਿਖੇ ਲਗਾਏ ਗਏ ਧਰਨੇ […]

Continue Reading

ਜੈਵਿਕ ਖੇਤੀ ਨੂੰ ਹੁਲਾਰਾ: ਖੁੱਡੀਆਂ ਵੱਲੋਂ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਸ.ਏ.ਐਸ. ਨਗਰ ਦੇ ਕਾਲਕਟ ਭਵਨ ਵਿਖੇ ਇੱਕ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ, ਜਿਸ […]

Continue Reading