ਸੂਬੇ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ
ਚੰਡੀਗੜ੍ਹ, 30 ਅਕਤੂਬਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸ਼ੁੱਕਰਵਾਰ, 30 ਅਕਤੂਬਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ’ਤੇ ਗੜੇ ਵੀ ਪੈ ਸਕਦੇ ਹਨ। ਇਸ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2 ਡਿਗਰੀ […]
Continue Reading
