ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ – ਕਾਹਲਵਾਂ

ਅੰਮ੍ਰਿਤਸਰ, 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਧਰਮ ਦੇ ਪਾਵਨ ਅਸਥਾਨ ਅਤੇ ਸਮੁੱਚੀ ਮਾਨਵਤਾ ਲਈ ਅਧਿਆਤਮਕ ਸ਼ਾਂਤੀ, ਸੇਵਾ ਤੇ ਸ਼ਰਧਾ ਦੇ ਕੇਂਦਰ ਹਨ, ਜਿਨ੍ਹਾਂ ਦੀ ਮਰਿਆਦਾ, ਪਰੰਪਰਾਵਾਂ […]

Continue Reading

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

ਚੰਡੀਗੜ੍ਹ, 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਅਹੁਦਾ ਸੰਭਾਲਦਿਆਂ ਪੰਜਾਬ ਦੇ ਲੋਕਾਂ ਦੇ ਹੱਕਾਂ, ਸਨਮਾਨ ਅਤੇ ਬਿਹਤਰ ਭਵਿੱਖ ਲਈ ਸੰਘਰਸ਼ ਕਰਨ ਦਾ ਸੰਕਲਪ ਲਿਆ। ਭਾਰੀ ਮੀਂਹ ਦੇ ਬਾਵਜੂਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਨੇ ਸਮਾਗਮ ਵਿੱਚ ਉਤਸ਼ਾਹ ਬਣਾਈ […]

Continue Reading

ਅਫ਼ਰੀਕੀ ਦੇਸ਼ ਜਿਬੂਤੀ ਦੇ ਤੱਟ ਨੇੜੇ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਡੁੱਬੀ, 109 ਮੌਤਾਂ; 116 ਲਾਪਤਾ

ਨਵੀਂ ਦਿੱਲੀ: 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅਫ਼ਰੀਕੀ ਦੇਸ਼ ਜਿਬੂਤੀ ਦੇ ਤੱਟ ਨੇੜੇ ਪ੍ਰਵਾਸੀਆਂ ਨਾਲ ਭਰੀ ਇੱਕ ਕਿਸ਼ਤੀ ਡੁੱਬਣ ਕਾਰਨ 109 ਲੋਕਾਂ ਦੀ ਮੌਤ ਹੋ ਗਈ, ਜਦਕਿ 116 ਲੋਕ ਲਾਪਤਾ ਹਨ। ਕਿਸ਼ਤੀ ਵਿੱਚ ਲਗਭਗ 350 ਲੋਕ ਸਵਾਰ ਸਨ ਅਤੇ 80 ਤੋਂ ਵੱਧ ਲੋਕਾਂ ਨੂੰ ਬਚਾ ਲਿਆ ਗਿਆ ਹੈ। ਸੰਯੁਕਤ ਰਾਸ਼ਟਰ ਦੀ ਅੰਤਰਰਾਸ਼ਟਰੀ ਪ੍ਰਵਾਸ ਸੰਗਠਨ (ਆਈਓਐੱਮ) […]

Continue Reading

ਪੰਜਾਬ ਦੀ ਪਛਾਣ ਬਚਾਉਣ ਲਈ ਹਿੰਦੂਆਂ ਤੇ ਸਿੱਖਾਂ ਨੂੰ ਇਕਜੁੱਟ ਹੋਣਾ ਪਵੇਗਾ: ਗਿਆਨੀ ਕੁਲਦੀਪ ਸਿੰਘ ਗੜਗੱਜ

ਮੋਹਾਲੀ, 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮੋਹਾਲੀ ਦੇ ਫੇਜ਼-8 ਸਥਿਤ ਗੁਰਦੁਆਰਾ ਲੰਬੀਆਂ ਸਾਹਿਬ ਦੇ ਸਾਹਮਣੇ ਵਾਲੇ ਪਾਰਕ ਵਿੱਚ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਭਵਿੱਖ ਅਤੇ ਘਟਦੀ ਜਨਮ ਦਰ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ […]

Continue Reading

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਚੰਡੀਗੜ੍ਹ, 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਅਮਿਟੀ ਯੂਨੀਵਰਸਿਟੀ, ਮੁਹਾਲੀ ਵਿਖੇ ‘ਇੰਟਰਨੈਸ਼ਨਲ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026’ ਕਰਵਾਇਆ ਗਿਆ। ਇਸ ਸਮਿਟ ਵਿੱਚ ਨੀਤੀ ਘੜਨ ਵਾਲਿਆਂ, ਉਦਯੋਗਪਤੀਆਂ, ਸਿਵਲ ਸੁਸਾਇਟੀ ਦੇ ਨੁਮਾਇੰਦਿਆਂ, ਵਾਤਾਵਰਣ ਮਾਹਿਰਾਂ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਨੇ ਸ਼ਿਰਕਤ ਕੀਤੀ। ਸਮਿਟ ਦਾ ਉਦੇਸ਼ ਪਲਾਸਟਿਕ ਪ੍ਰਦੂਸ਼ਣ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਹੱਲ ਲੱਭਣਾ ਅਤੇ ਪ੍ਰਗਤੀਸ਼ੀਲ […]

Continue Reading

ਐਮ.ਆਰ.ਐਸ.ਪੀ.ਟੀ.ਯੂ. ਵੱਲੋਂ ਵਿਸ਼ਵ ਫਾਰਮਾਸਿਸਟ ਦਿਵਸ ਅਤੇ ਕੌਮੀ ਫਾਰਮੇਸੀ ਹਫ਼ਤਾ-2026 ਮਨਾਇਆ ਗਿਆ

ਬਠਿੰਡਾ, 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਟੈਕਨਾਲੋਜੀ ਵਿਭਾਗ (ਡੀ.ਓ.ਪੀ.ਐਸ.ਟੀ.) ਵੱਲੋਂ ਐਨ.ਐਸ.ਐਸ. ਸੈੱਲ ਦੇ ਸਹਿਯੋਗ ਨਾਲ ਵਿਸ਼ਵ ਫਾਰਮਾਸਿਸਟ ਦਿਵਸ ਅਤੇ ਕੌਮੀ ਫਾਰਮੇਸੀ ਹਫ਼ਤਾ-2026 ਮਨਾਇਆ ਗਿਆ। ਇਸ ਸਾਲ ਦੇ ਸਮਾਗਮਾਂ ਦਾ ਵਿਸ਼ਾ “ਸਿਹਤਮੰਦ ਭਾਰਤ – ਰੋਗਾਣੂਨਾਸ਼ਕ ਦਵਾਈਆਂ ਪ੍ਰਤੀ ਵਧ ਰਹੇ ਪ੍ਰਤੀਰੋਧ ਦੀ ਰੋਕਥਾਮ” ਸੀ। ਹਫ਼ਤਾ […]

Continue Reading

ਕਾਕਰੋਚ ਜਨਤਾ ਪਾਰਟੀ ਵੱਲੋਂ CEC ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ

ਨਵੀਂ ਦਿੱਲੀ, 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (SIR) ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਕਰੋਚ ਜਨਤਾ ਪਾਰਟੀ (CJP) ਨੇ ਆਪਣਾ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਸ਼ਨਿੱਚਰਵਾਰ ਨੂੰ ਜੰਤਰ-ਮੰਤਰ ਵੱਲ ਜਾ ਰਹੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਦਿੱਲੀ ਵਿੱਚ […]

Continue Reading

ਦਿੱਲੀ ’ਚ ਪ੍ਰਦਰਸ਼ਨਾਂ ਸਬੰਧੀ ਸੁਪਰੀਮ ਕੋਰਟ ਦੇ ਸਖ਼ਤ ਨਿਰਦੇਸ਼, ਮੈਟਰੋ ਸੇਵਾਵਾਂ ਆਮ ਵਾਂਗ ਚਲਾਉਣ ਦੇ ਹੁਕਮ

ਨਵੀਂ ਦਿੱਲੀ, 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨ ਵਿਰੁੱਧ ਦਿੱਲੀ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਪੁਲਿਸ ਦੀ ਕਾਰਵਾਈ ਅਤੇ ਮੈਟਰੋ ਸੇਵਾਵਾਂ ’ਤੇ ਪਾਬੰਦੀਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਐਤਵਾਰ ਨੂੰ ਵਿਸ਼ੇਸ਼ ਸੁਣਵਾਈ ਕੀਤੀ। ਅਦਾਲਤ ਨੇ ਨਿਰਦੇਸ਼ ਦਿੱਤੇ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵੱਲੋਂ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ […]

Continue Reading

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਚੰਡੀਗੜ੍ਹ, 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ ਅਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ […]

Continue Reading

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ

ਕੋਟਕਪੂਰਾ/ਫ਼ਰੀਦਕੋਟ 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜੈਨ ਜੀ/ਕਾਕਰੋਚ ਜਨਤਾ ਪਾਰਟੀ ਵੱਲੋਂ ਵੋਟ ਚੋਰੀ ਦੇ ਖਿਲਾਫ ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ, ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਨ ਲਈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਦੇ ਹੋਏ ਦਿੱਲੀ ਪੁਲਿਸ ਦੇ ਮੁਲਾਜ਼ਮ […]

Continue Reading