MP ਕੰਗ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਪਿੰਡ ਕੰਧੋਲਾ ਵਿਖੇ ਪੰਚਾਇਤ ਘਰ ਦਾ ਕੀਤਾ ਉਦਘਾਟਨ

  MP ਕੰਗ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਪਿੰਡ ਕੰਧੋਲਾ ਵਿਖੇ ਪੰਚਾਇਤ ਘਰ ਦਾ ਕੀਤਾ ਉਦਘਾਟਨ ਪਿੰਡਾਂ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ – ਮਲਵਿੰਦਰ ਸਿੰਘ ਕੰਗ ਸ੍ਰੀ ਚਮਕੌਰ ਸਾਹਿਬ, ਰੂਪਨਗਰ 10 ਅਕਤੂਬਰ 2026- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਅੱਜ […]

Continue Reading

ਪੁਲਿਸ ਹਿਰਾਸਤ ‘ਚ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

  ਪੁਲਿਸ ਹਿਰਾਸਤ ‘ਚ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’ ਜੰਤਰ-ਮੰਤਰ ਉੱਤੇ ਵੋਟ ਚੋਰੀ ਦੇ ਖਿਲਾਫ ਪ੍ਰਦਰਸ਼ਨ ਵਿੱਚ ਜਾ ਰਹੇ ‘‘ਆਪ’’ ਨੇਤਾ ਅਤੇ ਵਰਕਰ ਵੀ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ’ਤੇ ਪੁਲਿਸ ਦੀ ਤਾਇਨਾਤੀ ’ਤੇ ‘‘ਆਪ’’ ਵਰਕਰਾਂ ਨੇ ਕੀਤੀ ਨਾਅਰੇਬੀ ਪੁਲਿਸ ਜਿੱਥੇ ਵੀ ਰੋਕੇ, ਉਸੇ ਥਾਂ ਨੂੰ ਜੰਤਰ-ਮੰਤਰ ਬਣਾ ਕੇ ਧਰਨੇ […]

Continue Reading

ਭਾਜਪਾ ਸਰਕਾਰ ਬਣਨ ‘ਤੇ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਦੇ ਕਿਸਾਨਾਂ ਨੂੰ ਸਾਰੀਆਂ ਫਸਲਾਂ ਉਪਰ ਐਮਐਸਪੀ ਦਿੱਤੀ ਜਾਵੇਗੀ : ਕੇਵਲ ਸਿੰਘ ਢਿੱਲੋਂ

ਭਾਜਪਾ ਸਰਕਾਰ ਬਣਨ ‘ਤੇ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਦੇ ਕਿਸਾਨਾਂ ਨੂੰ ਸਾਰੀਆਂ ਫਸਲਾਂ ਉਪਰ ਐਮਐਸਪੀ ਦਿੱਤੀ ਜਾਵੇਗੀ : ਕੇਵਲ ਸਿੰਘ ਢਿੱਲੋਂ ਬੀਜੇਪੀ ਕਿਸਾਨ ਮੋਰਚੇ ਦੇ ਨਵੀਂ ਟੀਮ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਲਿਆ ਮਾਰਗਦਰਸ਼ਨ ਚੰਡੀਗੜ੍ਹ, 10 ਅਕਤੂਬਰ ( )- ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੀ ਨਵੀਂ ਸੂਬਾ ਟੀਮ ਦੀ ਅਹਿਮ ਮੀਟਿੰਗ […]

Continue Reading

ਆਮ ਆਦਮੀ ਪਾਰਟੀ ਬੱਲੁਆਣਾ ‘ਚ ਹੋਈ ਹੋਰ ਵੀ ਮਜਬੂਤ; ਹਲਕੇ ਦੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ AAP ‘ਚ ਹੋਈ ਸ਼ਾਮਿਲ

  Aam Aadmi Party ਬੱਲੁਆਣਾ ‘ਚ ਹੋਈ ਹੋਰ ਵੀ ਮਜਬੂਤ; ਹਲਕੇ ਦੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ AAP ‘ਚ ਹੋਈ ਸ਼ਾਮਿਲ ਵਿਧਾਇਕ ਸ਼ੈਰੀ ਕਲਸੀ ਨੇ ਸਾਰੇ ਨਵੇਂ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਚੰਡੀਗੜ੍ਹ 10 ਅਕਤੂਬਰ 2026- ਆਮ ਆਦਮੀ ਪਾਰਟੀ (ਆਪ) ਨੂੰ ਬੱਲੁਆਣਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਹਲਕੇ ਦੇ ਵੱਖ-ਵੱਖ ਖੇਤਰਾਂ ਦੀ […]

Continue Reading

CJP ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

  CJP ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ ਨੌਜਵਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਕਰਨ ਅਤੇ ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰਨ ਲਈ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ‘ਆਪ’ […]

Continue Reading

ਸੰਸਾਰ ‘ਚ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ‘ਚ ਪੰਜਾਬੀ ਯੂਨੀਵਰਸਿਟੀ ਦੇ 15 ਖੋਜੀ ਅਧਿਆਪਕ ਇਸ ਵਾਰ ਹੋਏ ਸ਼ਾਮਿਲ

ਸੰਸਾਰ ‘ਚ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ‘ਚ ਪੰਜਾਬੀ ਯੂਨੀਵਰਸਿਟੀ ਦੇ 15 ਖੋਜੀ ਅਧਿਆਪਕ ਇਸ ਵਾਰ ਹੋਏ ਸ਼ਾਮਿਲ ਯੂ. ਐੱਸ. ਏ. ਦੀ ਸਟੈਨਫੋਰਡ ਯੂਨੀਵਰਸਿਟੀ ਵੱਲੋਂ ਜਾਰੀ ਕੀਤੀ ਗਈ 2026 ਦੀ ਸੂਚੀ ਯੂਨੀਵਰਸਿਟੀ ਵਿੱਚ ਮਜ਼ਬੂਤ ਹੁੰਦੇ ਜਾ ਰਹੇ ਖੋਜ ਸੱਭਿਆਚਾਰ ਅਤੇ ਅਕਾਦਮਿਕ ਮਾਹੌਲ ਦਾ ਸਪੱਸ਼ਟ ਪ੍ਰਮਾਣ ਹੈ ਇਹ ਪ੍ਰਾਪਤੀ:ਡਾ. ਜਗਦੀਪ ਸਿੰਘ ਪਟਿਆਲਾ, 10 ਅਕਤੂਬਰ ਸੰਸਾਰ […]

Continue Reading

ਅੰਮ੍ਰਿਤਸਰ ‘ਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਅੰਮ੍ਰਿਤਸਰ ‘ਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ — ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ — ਗ੍ਰਿਫ਼ਤਾਰ ਕੀਤੇ ਮੁਲਜ਼ਮ ਵਿਦੇਸ਼ੀ ਤਸਕਰਾਂ ਰਾਹੀਂ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ — ਇੱਕ ਹੋਰ ਮੁਲਜ਼ਮ ਦੀ ਹੋਈ ਪਛਾਣ; ਪੁਲਿਸ ਟੀਮਾਂ […]

Continue Reading

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਚੀਮਾ

  ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਚੀਮਾ ਚੰਡੀਗੜ੍ਹ, 10 ਅਕਤੂਬਰ 2026 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ […]

Continue Reading

ਨਸ਼ਿਆਂ ਦੇ ਦਲਦਲ ’ਚੋਂ ਨਿਕਲ ਚੁੱਕਾ ਹੈ ਪੰਜਾਬ: CM ਮਾਨ ਦਾ ਵੱਡਾ ਦਾਅਵਾ

  ਨਸ਼ਿਆਂ ਦੇ ਦਲਦਲ ’ਚੋਂ ਨਿਕਲ ਚੁੱਕਾ ਹੈ ਪੰਜਾਬ: CM ਮਾਨ ਦਾ ਵੱਡਾ ਦਾਅਵਾ CM ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ* ਸਾਰੇ 23 ਜ਼ਿਲ੍ਹਿਆਂ ‘ਚੋਂ ਲੰਘਣ ਵਾਲੀ ਬਾਈਕ ਰੈਲੀ ਨਾਲ ਲਿਜਾਏ ਜਾ ਰਹੇ ਸੁਝਾਅ ਬਕਸਿਆਂ ਰਾਹੀਂ ਆਪਣੇ ਸੁਝਾਅ ਸਾਂਝੇ ਕਰ ਸਕਦੇ ਹਨ […]

Continue Reading

LPU ਹਿੰਸਾ ਮਾਮਲਾ: ਦੋਸ਼ੀ ਵਿਦਿਆਰਥੀਆਂ ਨੂੰ 14 ਅਕਤੂਬਰ ਨੂੰ ਅਨੁਸ਼ਾਸਨੀ ਬੋਰਡ ਸਾਹਮਣੇ ਪੇਸ਼ ਹੋਣ ਦੇ ਹੁਕਮ

LPU ਹਿੰਸਾ ਮਾਮਲਾ: ਦੋਸ਼ੀ ਵਿਦਿਆਰਥੀਆਂ ਨੂੰ 14 ਅਕਤੂਬਰ ਨੂੰ ਅਨੁਸ਼ਾਸਨੀ ਬੋਰਡ ਸਾਹਮਣੇ ਪੇਸ਼ ਹੋਣ ਦੇ ਹੁਕਮ ਜਲੰਧਰ, 10 ਅਕਤੂਬਰ 2026: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਵਿੱਚ 26 ਅਤੇ 27 ਸਤੰਬਰ ਨੂੰ ਵਾਪਰੀਆਂ ਹਿੰਸਕ ਘਟਨਾਵਾਂ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੈਂਪਸ ਵਿੱਚ ਹਾਲਾਤ ਹੌਲੀ-ਹੌਲੀ ਆਮ ਵਾਂਗ ਹੋ ਰਹੇ ਹਨ, ਜਦਕਿ […]

Continue Reading