ਚੰਡੀਗੜ੍ਹ EC ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ AAP

    ਚੰਡੀਗੜ੍ਹ EC ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ AAP ਸੀਈਸੀ ਗਿਆਨੇਸ਼ ਕੁਮਾਰ ਖ਼ਿਲਾਫ਼ ਚੰਡੀਗੜ੍ਹ ਵਿਖੇ ਸੀਜੇਪੀ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋ ਸਕਦੇ ਹਨ ਕਈ ‘ਆਪ’ ਆਗੂ ਸਾਡੀ ਵੋਟ ਸਾਡਾ ਅਧਿਕਾਰ ਹੈ, ਕਿਸੇ ਦੀ ਨਿੱਜੀ ਜਾਇਦਾਦ ਨਹੀਂ ਜਿਸ ਨੂੰ ਕੋਈ ਵੀ ਚੋਰੀ ਕਰ ਲਵੇ: ਮਨੀਸ਼ ਸਿਸੋਦੀਆ […]

Continue Reading

ਅਧਿਆਪਕਾਂ ਦੀਆਂ ਜ਼ਬਰੀ ਡੈਪੂਟੇਸ਼ਨਾਂ ਰੱਦ ਕਰਾਉਣ ਲਈ ਵਫ਼ਦ ਡੀ.ਈ.ਓ. ਨੂੰ ਮਿਲਿਆ

ਅਧਿਆਪਕਾਂ ਦੀਆਂ ਜ਼ਬਰੀ ਡੈਪੂਟੇਸ਼ਨਾਂ ਰੱਦ ਕਰਾਉਣ ਲਈ ਵਫ਼ਦ ਡੀ.ਈ.ਓ. ਨੂੰ ਮਿਲਿਆ ਸੰਗਰੂਰ, 10 ਅਕਤੂਬਰ 2026 ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੇ ਨਵੇਂ ਅਪਗਰੇਡ ਕੀਤੇ ਸਕੂਲ ਨੂੰ ਚਲਾਉਣ ਲਈ ਸਿੱਖਿਆ ਵਿਭਾਗ ਵੱਲੋਂ ਆਲ਼ੇ-ਦੁਆਲ਼ੇ ਦੇ ਪਿੰਡਾਂ ਦੇ ਸਕੂਲਾਂ ਤੋਂ ਅਧਿਆਪਕਾਂ ਦੀਆਂ ਜ਼ਬਰੀ ਕੀਤੀਆਂ ਡੈਪੂਟੇਸ਼ਨਾਂ ਰੱਦ ਕਰਾਉਣ ਲਈ ਸੰਗਰੂਰ ਦੀਆਂ ਅਧਿਆਪਕ, ਮਜ਼ਦੂਰ, ਕਿਸਾਨ ਤੇ ਹੋਰ ਜਨਤਕ […]

Continue Reading

Delhi Protest: ਇੰਟਰਨੈੱਟ ਸੇਵਾਵਾਂ ਬੰਦ! ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਸੁਰੱਖਿਆ ਸਖ਼ਤ, 20000 ਤੋਂ ਵੱਧ ਜਵਾਨ ਤਾਇਨਾਤ

  Delhi Protest: ਇੰਟਰਨੈੱਟ ਸੇਵਾਵਾਂ ਬੰਦ! ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਸੁਰੱਖਿਆ ਸਖ਼ਤ, 20000 ਤੋਂ ਵੱਧ ਜਵਾਨ ਤਾਇਨਾਤ ਨਵੀਂ ਦਿੱਲੀ 10 ਅਕਤੂਬਰ 2026 ਕਾਕਰੋਚ ਜਨਤਾ ਪਾਰਟੀ ਵੱਲੋਂ ਅੱਜ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੀ ਇਜਾਜ਼ਤ ਨਾ ਮਿਲਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ […]

Continue Reading

ਦਿੱਲੀ ’ਚ CJP ਦੇ ਪ੍ਰਦਰਸ਼ਨ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧ, ਜੰਤਰ-ਮੰਤਰ ’ਤੇ ਧਰਨੇ ਦੀ ਨਹੀਂ ਮਿਲੀ ਇਜਾਜ਼ਤ

  ਦਿੱਲੀ ’ਚ CJP ਦੇ ਪ੍ਰਦਰਸ਼ਨ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧ, ਜੰਤਰ-ਮੰਤਰ ’ਤੇ ਧਰਨੇ ਦੀ ਨਹੀਂ ਮਿਲੀ ਇਜਾਜ਼ਤ ਨਵੀਂ ਦਿੱਲੀ 10 ਅਕਤੂਬਰ 2026 ਦਿੱਲੀ ਵਿੱਚ ਅੱਜ ਜੰਤਰ-ਮੰਤਰ ਵਿਖੇ ਅਭਿਜੀਤ ਦੀਪਕੇ ਦੀ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਪ੍ਰਸਤਾਵਿਤ ਪ੍ਰਦਰਸ਼ਨ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪ੍ਰਦਰਸ਼ਨਕਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਵਿਸ਼ੇਸ਼ ਗਹਿਰਾ ਪੁਨਰੀਖਣ […]

Continue Reading

INDIA ਬਲਾਕ ਦੇ 10 ਸੰਸਦ ਮੈਂਬਰ ਰਾਸ਼ਟਰਪਤੀ ਨੂੰ ਮਿਲੇ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਵੀਂ ਦਿੱਲੀ: INDIA ਬਲਾਕ ਦੇ 10 ਸੰਸਦ ਮੈਂਬਰਾਂ ਦੇ ਵਫ਼ਦ ਨੇ ਸ਼ੁੱਕਰਵਾਰ ਰਾਤ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਵਿਰੋਧੀ ਧਿਰ ਨੇ ਚੋਣਾਂ ਵਿੱਚ ਕਥਿਤ ਵੋਟ ਚੋਰੀ ਦਾ ਮੁੱਦਾ ਰਾਸ਼ਟਰਪਤੀ ਸਾਹਮਣੇ ਚੁੱਕਿਆ। ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ […]

Continue Reading

CJP ਦੇ ਪ੍ਰਦਰਸ਼ਨ ਨੂੰ ਲੈ ਕੇ ਸਖ਼ਤੀ ’ਤੇ ਸੁਪਰੀਮ ਕੋਰਟ ਦੀ ਸਰਕਾਰ ਨੂੰ ਫਟਕਾਰ

ਨਵੀਂ ਦਿੱਲੀ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸ਼ਨੀਵਾਰ ਨੂੰ ਹੋਣ ਵਾਲੇ ਪ੍ਰਦਰਸ਼ਨ ਦੇ ਮੱਦੇਨਜ਼ਰ ਕੀਤੇ ਜਾ ਰਹੇ ਸਖ਼ਤ ਸੁਰੱਖਿਆ ਪ੍ਰਬੰਧਾਂ ’ਤੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਫਟਕਾਰ ਲਗਾਈ ਹੈ। ਚੀਫ਼ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਕੁਝ ਚੀਜ਼ਾਂ ਨੂੰ ਰੋਕਣਾ ਜ਼ਰੂਰੀ ਹੋ ਸਕਦਾ ਹੈ, ਪਰ ਇਸ ਲਈ ਸਿਰਫ਼ ਓਨੀ ਹੀ ਕਾਰਵਾਈ […]

Continue Reading

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: CM ਮਾਨ

ਜਲੰਧਰ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮੀ ਜਲੰਧਰ ਦੇ ਬਰਲਟਨ ਪਾਰਕ ਸਟੇਡੀਅਮ ਦਾ ਨਿਰੀਖਣ ਕੀਤਾ ਤਾਂ ਜੋ ਆਗਾਮੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਪੁਖ਼ਤਾ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਭੀੜ ਪ੍ਰਬੰਧਨ ਦੇ ਵਿਆਪਕ ਇੰਤਜ਼ਾਮ ਯਕੀਨੀ ਬਣਾਉਣ […]

Continue Reading

ਪੰਜਾਬ ਵਿਧਾਨ ਸਭਾ ਚੋਣਾਂ: ਦੋ ਸੀਟਾਂ ਤੋਂ ਚੋਣ ਲੜ ਸਕਦੇ ਨੇ MP ਅੰਮ੍ਰਿਤਪਾਲ ਸਿੰਘ !

ਚੰਡੀਗੜ੍ਹ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੁਕਾਬਲੇ ਚੋਣ ਮੈਦਾਨ ਵਿੱਚ ਉਤਾਰਨ […]

Continue Reading

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਬਿਮਾਰ ਮਾਤਾ ਨੂੰ ਮਿਲਣਗੇ

ਚੰਡੀਗੜ੍ਹ/ਦਿੱਲੀ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੇ ਪੈਰੋਲ ਲੈਣ ਲਈ ਸਹਿਮਤੀ ਦੇ ਦਿੱਤੀ ਹੈ। ਸੂਤਰਾਂ ਅਨੁਸਾਰ, ਉਨ੍ਹਾਂ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 6 ਘੰਟਿਆਂ ਦੀ ਪੈਰੋਲ ਮਿਲ ਸਕਦੀ ਹੈ। ਇਸ ਤੋਂ […]

Continue Reading

ਸੰਗਰੂਰ ਵਿਖੇ ‘ਸਰਸ ਮੇਲਾ-2026’ ਸ਼ੁਰੂ; ਦੇਸ਼ ਭਰ ਦੀ ਹਸਤਕਲਾ ਤੇ ਰਵਾਇਤੀ ਉਤਪਾਦ ਬਣੇ ਖਿੱਚ ਦਾ ਕੇਂਦਰ

ਸੰਗਰੂਰ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ‘ਸਰਸ ਮੇਲਾ-2026’ ਅੱਜ ਕੈਰੋਂ ਫੈਕਟਰੀ ਗਰਾਊਂਡ, ਪਟਿਆਲਾ ਬਾਈਪਾਸ, ਯਾਦਵਿੰਦਰਾ ਹੋਟਲ ਦੇ ਸਾਹਮਣੇ ਸ਼ੁਰੂ ਹੋ ਗਿਆ ਹੈ। 20 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਦਸਤਕਾਰਾਂ, ਕਾਰੀਗਰਾਂ ਅਤੇ […]

Continue Reading