ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ
ਚੰਡੀਗੜ੍ਹ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਾਕਾਰਤਮਕ ਦਿਸ਼ਾ ਦੇਣ ਲਈ ਇੱਕ ਵੱਡੀ ਪਹਿਲਕਦਮੀ ਤਹਿਤ ਅੱਜ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਗਈ ਮੈਗਾ ਪੀ.ਟੀ.ਐਮ. ਵਿੱਚ ਲਗਭਗ 21 ਲੱਖ ਮਾਪੇ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ, ਸਮਰਥਾਵਾਂ ਅਤੇ ਹੋਰ ਸੁਧਾਰ ਵਾਲੇ […]
Continue Reading
