ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਚੰਡੀਗੜ੍ਹ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ,10 ਅਕਤੂਬਰ, ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ। ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ […]

Continue Reading

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਦਿੱਤੀ

ਚੰਡੀਗੜ੍ਹ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ ਗਏ ਹਨ। […]

Continue Reading

ਮਨਿਸਟਰੀਅਲ ਕਾਮਿਆਂ ਵੱਲੋਂ ਡੀ.ਸੀ. ਦਫ਼ਤਰ ਵਿਖੇ ਗੇਟ ਰੈਲੀ

ਸ਼੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ) – ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਤਹਿਤ ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਗੇਟ ਰੈਲੀ ਕਰਦਿਆਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਇਕੱਠ […]

Continue Reading

ਭਾਰਤੀ-ਅਮਰੀਕੀ ਨਵਨੀਤਮ ਪਿੱਲੇ ਨੂੰ ਨੋਬਲ ਸ਼ਾਂਤੀ ਪੁਰਸਕਾਰ

ਨਵੀਂ ਦਿੱਲੀ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਾਰਵੇਈ ਨੋਬਲ ਕਮੇਟੀ ਨੇ ਭਾਰਤੀ-ਅਮਰੀਕੀ ਨਵਨੀਤਮ ਨਵਨੀਤਮ ਪਿੱਲੇ ਨੂੰ 2026 ਦਾ ਸ਼ਾਂਤੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਦੱਖਣੀ ਅਫ਼ਰੀਕਾ ਵਿੱਚ ਜਨਮੀ, ਪਿੱਲੇ ਨੇ ਨੈਲਸਨ ਮੰਡੇਲਾ ਸਮੇਤ ਕਈ ਵਿਅਕਤੀਆਂ ਲਈ ਵਕੀਲ ਵਜੋਂ ਸੇਵਾ ਨਿਭਾਈ, ਜੋ ਰੰਗਭੇਦ ਵਿਰੁੱਧ ਲੜ ਰਹੇ ਸਨ। ਉਨ੍ਹਾਂ ਨੂੰ ਯੁੱਧ ਅਪਰਾਧਾਂ ਅਤੇ ਨਸਲਕੁਸ਼ੀ ਦੇ ਦੋਸ਼ੀਆਂ […]

Continue Reading

ਦਰਦਨਾਕ ਸੜਕ ਹਾਦਸੇ ‘ਚ ਸਾਬਕਾ ਸਰਪੰਚ ਦੀ ਮੌਤ, ਧੀ ਗੰਭੀਰ ਜ਼ਖ਼ਮੀ

ਦਰਦਨਾਕ ਸੜਕ ਹਾਦਸੇ ‘ਚ ਸਾਬਕਾ ਸਰਪੰਚ ਦੀ ਮੌਤ, ਧੀ ਗੰਭੀਰ ਜ਼ਖ਼ਮੀ ਟਰੱਕ ਦੀ ਸਕੂਟਰੀ ਨਾਲ ਟੱਕਰ, ਲੋਕਾਂ ਨੇ ਚਾਲਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਸ੍ਰੀ ਚਮਕੌਰ ਸਾਹਿਬ, 9 ਅਕਤੂਬਰ: ਸ੍ਰੀ ਚਮਕੌਰ ਸਾਹਿਬ ਤੋਂ ਰੋਪੜ ਜਾਣ ਵਾਲੇ ਮਾਰਗ ’ਤੇ ਪਿੰਡ ਕਮਾਲਪੁਰ ਦੀ ਨਦੀ ਦੇ ਪੁਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਸਾਬਕਾ ਸਰਪੰਚ ਦੀ ਮੌਤ ਹੋ […]

Continue Reading

ਜਾਖੜ ਦਾ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ: ‘ਮੰਤਰੀ ਆਪਣੀਆਂ ਕੋਠੀਆਂ ਖਾਲੀ ਕਰਨ ਦੀ ਤਿਆਰੀ ਕਰਨ’

ਜਾਖੜ ਦਾ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ: ‘ਮੰਤਰੀ ਆਪਣੀਆਂ ਕੋਠੀਆਂ ਖਾਲੀ ਕਰਨ ਦੀ ਤਿਆਰੀ ਕਰਨ’ ਚੰਡੀਗੜ੍ਹ, 9 ਅਕਤੂਬਰ 2026: ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦਾਅਵਾ ਕੀਤਾ ਹੈ ਕਿ ਸਰਕਾਰ ਨੂੰ ਅਦਾਲਤਾਂ ਤੋਂ ਫੌਰੀ ਰਾਹਤ ਨਾ ਮਿਲਣ ਕਾਰਨ ਮੰਤਰੀਆਂ ਅਤੇ ਸਰਕਾਰੀ ਦਫ਼ਤਰਾਂ ਵਿੱਚ […]

Continue Reading

ਨੁਸਖ਼ੇ ਵਾਲੀਆਂ ਦਵਾਈਆਂ ਦੀ ਇਸ਼ਤਿਹਾਰਬਾਜ਼ੀ ’ਤੇ ਲੱਗਣਗੀਆਂ ਸਖ਼ਤ ਪਾਬੰਦੀਆਂ, ਕੇਂਦਰ ਸਰਕਾਰ ਨੇ ਸੋਧ ਦਾ ਖਰੜਾ ਕੀਤਾ ਪੇਸ਼

  ਨੁਸਖ਼ੇ ਵਾਲੀਆਂ ਦਵਾਈਆਂ ਦੀ ਇਸ਼ਤਿਹਾਰਬਾਜ਼ੀ ’ਤੇ ਲੱਗਣਗੀਆਂ ਸਖ਼ਤ ਪਾਬੰਦੀਆਂ, ਕੇਂਦਰ ਸਰਕਾਰ ਨੇ ਸੋਧ ਦਾ ਖਰੜਾ ਕੀਤਾ ਪੇਸ਼ ਨਵੀਂ ਦਿੱਲੀ, 9 ਅਕਤੂਬਰ 2026: ਕੇਂਦਰੀ ਸਿਹਤ ਮੰਤਰਾਲੇ ਨੇ ਨੁਸਖ਼ੇ ਵਾਲੀਆਂ ਦਵਾਈਆਂ ਦੀ ਇਸ਼ਤਿਹਾਰਬਾਜ਼ੀ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਮੰਤਰਾਲੇ ਵੱਲੋਂ ਪ੍ਰਸਤਾਵਿਤ ਨਵੇਂ ਸੋਧ ਖਰੜੇ ਤਹਿਤ ਪ੍ਰਚੂਨ ਅਤੇ ਥੋਕ ਦਵਾਈ ਵਿਕਰੇਤਾਵਾਂ ਦੇ ਨਾਲ-ਨਾਲ ਵਿਤਰਕਾਂ […]

Continue Reading

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ ਅੰਮ੍ਰਿਤਸਰ, 9 ਅਕਤੂਬਰ- ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ […]

Continue Reading

ਰੂਪ ਕੌਰ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ, ਪੀੜਤ ਬੀਬੀਆਂ ਦੇ ਮਾਮਲੇ ’ਚ ਸਬੂਤ ਪੇਸ਼ ਕਰਨ ਦਾ ਐਲਾਨ

  ਰੂਪ ਕੌਰ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ, ਪੀੜਤ ਬੀਬੀਆਂ ਦੇ ਮਾਮਲੇ ’ਚ ਸਬੂਤ ਪੇਸ਼ ਕਰਨ ਦਾ ਐਲਾਨ ਅੰਮ੍ਰਿਤਸਰ, 9 ਅਕਤੂਬਰ 2026- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤੀ ਗਈ ਮਹਿਲਾ ਆਗੂ ਰੂਪ ਕੌਰ ਸੰਧੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਗਏ। ਉਨ੍ਹਾਂ ਨੇ ਬੀਤੀ ਸ਼ਾਮ ਸੋਸ਼ਲ ਮੀਡੀਆ […]

Continue Reading

CM ਦੇ OSD ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ, ਮਾਮਲਾ ਚੀਫ਼ ਜਸਟਿਸ ਕੋਲ ਭੇਜਿਆ

  CM ਦੇ OSD ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ, ਮਾਮਲਾ ਚੀਫ਼ ਜਸਟਿਸ ਕੋਲ ਭੇਜਿਆ ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ (OSD) ਰਾਜਬੀਰ ਘੁੰਮਣ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦੇਣ […]

Continue Reading