ਸੌਤੇਲੀ ਮਾਂ ਨੇ 5 ਸਾਲ ਦੀ ਬੱਚੀ ਨੂੰ ਕੁੱਟ-ਕੁੱਟ ਕੇ ਮਾਰਿਆ !

ਅਬੋਹਰ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਅਬੋਹਰ ਦੇ ਪੱਕਾ ਸੀਡ ਫਾਰਮ ਇਲਾਕੇ ਵਿੱਚ 5 ਸਾਲਾ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਬੱਚੀ ਦੀ ਸੌਤੇਲੀ ਮਾਂ ’ਤੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਪੁਲਿਸ ਨੇ ਮਾਮਲੇ ਵਿੱਚ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਕਤਲ ਦੀ ਧਾਰਾ ਜੋੜ ਦਿੱਤੀ ਹੈ। ਜਾਣਕਾਰੀ ਮੁਤਾਬਕ ਬੱਚੀ […]

Continue Reading

ਚੈੱਕ ਬਾਊਂਸ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ’ਚ CJI ਅਤੇ ਰਾਜਪਾਲ ਯਾਦਵ ਵਿਚਾਲੇ ਕੀ ਹੋਈ ਗੱਲਬਾਤ ?, ਪੜ੍ਹੋ ਵੇਰਵਾ

ਨਵੀਂ ਦਿੱਲੀ:, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਅਦਾਕਾਰ ਰਾਜਪਾਲ ਯਾਦਵ ਅੱਜ ਆਪਣੇ ਚੈੱਕ ਬਾਊਂਸ ਮਾਮਲੇ ਦੀ ਸੁਣਵਾਈ ਦੌਰਾਨ ਖੁਦ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਅਤੇ ਮੁੱਖ ਜੱਜ ਜਸਟਿਸ ਸੂਰਿਆ ਕਾਂਤ ਨਾਲ ਉਨ੍ਹਾਂ ਦੀ ਲੰਬੀ ਗੱਲਬਾਤ ਹੋਈ। ਸੁਣਵਾਈ ਦੌਰਾਨ ਰਾਜਪਾਲ ਯਾਦਵ ਨੇ ਆਪਣੀ ਫਿਲਮ ‘ਅਤਾ ਪਤਾ ਲਾਪਤਾ’ ਨਾਲ ਹੋਏ ਕਥਿਤ ਵਿੱਤੀ ਨੁਕਸਾਨ ਅਤੇ ਪਿਛਲੇ ਕਈ […]

Continue Reading

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: ਦੂਜੇ ਦਿਨ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਸਮੇਤ ਰਾਹੁਲ-ਪ੍ਰਿਯੰਕਾ ਦਾ ਪ੍ਰਦਰਸ਼ਨ

ਨਵੀਂ ਦਿੱਲੀ:, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਪ੍ਰਦਰਸ਼ਨ ਕੀਤਾ। ਜੰਤਰ-ਮੰਤਰ ਵੱਲ ਜਾ ਰਹੇ ਰਾਹੁਲ, ਪ੍ਰਿਯੰਕਾ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਰਸਤੇ ਵਿੱਚ ਰੋਕ ਦਿੱਤਾ। […]

Continue Reading

ਟੈਂਕ ਸਾਫ਼ ਕਰਦੇ ਸਮੇਂ ਜ਼ਹਿਰੀਲੀ ਗੈਸ ਦੀ ਲਪੇਟ ’ਚ ਆਏ 5 ਵਿਦਿਆਰਥੀ, 4 ਦੀ ਮੌਤ

ਵ੍ਰਿੰਦਾਵਨ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਚੈਤਨਯ ਵਿਹਾਰ ਸਥਿਤ ਮਹਾਰਿਸ਼ੀ ਪਾਣਿਨੀ ਗੁਰੁਕੁਲ ਵਿੱਚ ਮੰਗਲਵਾਰ ਦੇਰ ਰਾਤ ਵਾਪਰੇ ਦਰਦਨਾਕ ਹਾਦਸੇ ਵਿੱਚ ਪਾਣੀ ਦੇ ਟੈਂਕ ਦੀ ਸਫਾਈ ਕਰਨ ਉਤਰੇ 5 ਵਿਦਿਆਰਥੀ ਜ਼ਹਿਰੀਲੀ ਗੈਸ ਦੀ ਲਪੇਟ ਵਿੱਚ ਆ ਗਏ। ਪੰਜੇ ਵਿਦਿਆਰਥੀ ਟੈਂਕ ਅੰਦਰ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ 4 ਦੀ […]

Continue Reading

CM ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਧੂਰੀ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਨਾ ਹੱਕ ਦੇਣ ਨਾਲ ਲੋਕਾਂ ਦੀ ਦਹਾਕਿਆਂ ਪੁਰਾਣੀ ਉਡੀਕ ਖ਼ਤਮ ਹੋ ਗਈ ਹੈ। ਉਨ੍ਹਾਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਰਿਵਾਰਾਂ ਨੂੰ ਜਾਇਦਾਦ ਦੇ ਮਾਲਕਾਨਾ ਹੱਕ ਸਬੰਧੀ ਸਰਟੀਫਿਕੇਟ ਸੌਂਪਦਿਆਂ ਇਸ […]

Continue Reading

ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਚੰਡੀਗੜ੍ਹ 7 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਵੱਲੋਂ ਪੰਜਾਬ ਵਿੱਚ ਕੇਂਦਰੀ ਏਜੰਸੀਆਂ ਈਡੀ ਅਤੇ ਸੀਬੀਆਈ ਦੀ ਕਥਿਤ ਦੁਰਵਰਤੋਂ ਦੇ ਵਿਰੋਧ ਵਿੱਚ ਬੁਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ-ਵਰਕਰਾਂ ਨੇ ਪਟਿਆਲਾ, ਅਮ੍ਰਿਤਸਰ, ਲੁਧਿਆਣਾ ਅਤੇ ਬਰਨਾਲਾ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ। ਆਪ ਵਰਕਰਾਂ ਵਰਕਰ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

— ਪੁਲਿਸ ਟੀਮਾਂ ਨੇ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ— ਯੁੱਧ ਨਸ਼ਿਆਂ ਵਿਰੁੱਧ ਦੇ 585ਵੇਂ ਦਿਨ 90 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 260ਵੇਂ ਦਿਨ ਪੰਜਾਬ ਪੁਲਿਸ ਨੇ […]

Continue Reading

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਕਾਬੂ; 15 ਪਿਸਤੌਲਾਂ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੂੰ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ […]

Continue Reading

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਵਾਰਖਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ […]

Continue Reading

ਸੀਵਰੇਜ ਬੋਰਡ ਅਤੇ ਪਾਵਰਕਾਮ ਐਂਡ ਟਰਾਂਸਕੋ ਦੇ ਆਊਟਸੋਰਸ ਮੁਲਾਜ਼ਮ ਕੱਲ੍ਹ ਨੂੰ ਵਿੱਤ ਮੰਤਰੀ ਦੇ ਹਲਕੇ ‘ਚ ਦੇਣਗੇ ਧਰਨਾ

ਚੰਡੀਗੜ੍ਹ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਪੰਜਾਬ  ਵਾਟਰ ਸਪਲਾਈ ਅਤੇ ਸੀਵਰੇਜ ਬੋਰਡ , ਪਾਵਰਕਾਮ ਐਂਡ ਟਰਾਂਸਕੋ ਦੇ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ 8 ਅਕਤੂਬਰ ਨੂੰ ਸਵੇਰੇ 10 ਵਜੇ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਵਰੇਜ ਬੋਰਡ ਦੇ ਸੂਬਾ ਪ੍ਰਧਾਨ ਸ਼ੇਰ […]

Continue Reading