ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ: ਕਟਾਰੂਚੱਕ
-ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ-ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਲਾਲ ਚੰਦ ਕਟਾਰੂਚੱਕ-ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ-ਕੈਬਨਿਟ ਮੰਤਰੀ ਕਟਾਰੂਚੱਕ ਨੇ ਅਨਾਜ […]
Continue Reading
