ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਦੀ ਸੰਭਾਵਨਾ
ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਦੀ ਸੰਭਾਵਨਾ ਚੰਡੀਗੜ੍ਹ, 7 ਅਕਤੂਬਰ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਬੁੱਧਵਾਰ ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਚਮਕਣ ਅਤੇ ਮੀਂਹ ਦੀ ਸੰਭਾਵਨਾ ਜਤਾਈ […]
Continue Reading
